ਪਿ੍. ਸਰਵਣ ਸਿੰਘ ਬਾਬਾ ਫ਼ੌਜਾ ਸਿੰਘ 20ਵੀਂ ਸਦੀ ਦੇ ਆਰੰਭ ’ਚ ਜੰਮਿਆ ਸੀ। 20ਵੀਂ ਸਦੀ ਮੁੱਕਣ ਵੇਲੇ ਦੌੜਨ ਲੱਗਾ ਸੀ ਤੇ 21ਵੀਂ ਸਦੀ ਚੜ੍ਹਦਿਆਂ ਖ਼ਬਰਾਂ ਦਾ ਸ਼ਿੰਗਾਰ ਬਣਿਆ ਸੀ। ਮੈਰਾਥਨ ਦਾ ਮਹਾਂਰਥੀ, ਪਗੜੀਧਾਰੀ ਝੱਖੜ, ਬੁੱਢਿਆਂ ਦਾ ਰੋਲ ਮਾਡਲ, ਬੱਲੇ ਬਾਬਾ ਫ਼ੌਜਾ ਸਿੰਘ ਦੇ… ਤੇ ਨਈਂ ਰੀਸਾਂ ਫ਼ੌਜਾ ਸਿੰਘ ਦੀਆਂ…!ਉਹ ਰੌਣਕੀ ਬੰਦਾ ਹੈ। ਬੇਫ਼ਿਕਰ, ਬੇਪਰਵਾਹ, ਬੇਬਾਕ, […]
