ਖੇਡ ਖਿਡਾਰੀ
June 16, 2025
117 views 0 secs 0

ਆਈ.ਐੱਸ.ਐੱਸ.ਐੱਫ਼. ਵਿਸ਼ਵ ਕੱਪ ’ਚ ਆਰੀਆ ਤੇ ਅਰਜੁਨ ਦੀ ਜੋੜੀ ਨੇ ਜਿੱਤਿਆ ਸੋਨ ਤਗ਼ਮਾ

ਮਿਊਨਿਖ/ਏ.ਟੀ.ਨਿਊਜ਼ :ਆਰੀਆ ਬੋਰਸੇ ਅਤੇ ਅਰਜੁਨ ਬਬੂਟਾ ਦੀ ਭਾਰਤੀ ਜੋੜੀ ਨੇ ਪਿਛਲੇ ਦਿਨੀਂ ਇੱਥੇ ਆਈ.ਐੱਸ.ਐੱਸ.ਐੱਫ਼. ਵਿਸ਼ਵ ਕੱਪ ਦੇ 10 ਮੀਟਰ ਏਅਰ ਰਾਈਫ਼ਲ ਮਿਕਸਡ ਟੀਮ ਮੁਕਾਬਲੇ ਵਿੱਚ ਚੀਨ ਦੀ ਜ਼ੀਫ਼ੇਈ ਵਾਂਗ ਅਤੇ ਲੀਹਾਓ ਸ਼ੇਂਗ ਦੀ ਜੋੜੀ ਨੂੰ 17-7 ਨਾਲ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ ਹੈ। ਆਰੀਆ ਅਤੇ ਬਬੂਟਾ ਨੇ ਅਹਿਮ ਪਲਾਂ ਵਿੱਚ ਸਬਰ ਅਤੇ ਇਕਾਗਰਤਾ ਦਿਖਾਈ […]

Loading