ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਧਾਮੀ ਦੀ ਅਗਵਾਈ ’ਚ ਰਾਜੋਆਣਾ ਨਾਲ ਮੁਲਾਕਾਤ
ਪਟਿਆਲਾ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪਿਛਲੇ ਦਿਨੀਂ ਕੇਂਦਰੀ ਪਟਿਆਲਾ ਜੇਲ੍ਹ ਵਿੱਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਰਾਜੋਆਣਾ ਅਤੇ ਕੇਂਦਰ ਕੋਲ ਬਕਾਇਆ ਉਸ ਦੀ ਰਹਿਮ ਦੀ ਅਪੀਲ ਨਾਲ ਸਬੰਧਤ ਕਈ ਮੁੱਦਿਆਂ ’ਤੇ ਤਫ਼ਸੀਲ […]