ਸ੍ਰੀ ਅਕਾਲ ਤਖਤ ਸਾਹਿਬ, ਜਿਸ ਦੀ ਫਸੀਲ ’ਤੇ ਸਤਿਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦਾ ਅਡੋਲ ਨਿਸ਼ਾਨ ਖੜ੍ਹਾ ਕੀਤਾ ਸੀ, ਅੱਜ ਉਸ ਉਪਰ ਇੱਕ ਨਵੇਂ ਸੰਕਟ ਛਾਇਆ ਹੋਇਆ ਹੈ। ਤਖਤ ਸ੍ਰੀ ਪਟਨਾ ਸਾਹਿਬ ਦੇ ਹੁਕਮਨਾਮੇ ਨੇ ਅਕਾਲ ਤਖਤ ਦੀ ਸਰਵਉੱਚਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਗਿਆਨੀ […]
