ਪੰਜਾਬ
November 03, 2025
30 views 0 secs 0

ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣੇ ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਚੁਣੇ ਗਏ ਹਨ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 ਵੋਟਾਂ ਪਈਆਂ ਜਦੋਂਕਿ […]

Loading

ਪੰਜਾਬ
November 03, 2025
47 views 0 secs 0

ਕੇਂਦਰ ਸਰਕਾਰ ਨੇ ਸੈਨੇਟ ਭੰਗ ਕਰ ਕੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ: ਮਾਨ

ਚੰਡੀਗੜ੍ਹ/ਏ.ਟੀ.ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ।ਸ੍ਰੀ ਮਾਨ ਨੇ ਪੰਜਾਬ ਅਤੇ ਦੇਸ਼ ਵਾਸੀਆਂ ਦੇ ਨਾਮ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ […]

Loading

ਪੰਜਾਬ
November 01, 2025
43 views 1 sec 0

ਗਿਆਨੀ ਸੁਲਤਾਨ ਸਿੰਘ ਦੇ ਤਬਾਦਲੇ ਕਾਰਨ ਸਿੱਖ ਸਿਆਸਤ ’ਚ ਨਵੀਂ ਹਲਚਲ

ਸ੍ਰੀ ਅਨੰਦਪੁਰ ਸਾਹਿਬ/ਏ.ਟੀ.ਨਿਊਜ਼ : ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਜੋ ਕਿ ਇਸ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਸਨ, ਦਾ ਤਬਾਦਲਾ ਸ਼੍ਰੋਮਣੀ ਕਮੇਟੀ ਵੱਲੋਂ ਕਰ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨੇ ਸਿਰਫ […]

Loading

ਪੰਜਾਬ
October 30, 2025
25 views 2 secs 0

ਅਨੇਕਾਂ ਮੁਸ਼ਕਿਲਾਂ ਵਿੱਚ ਕਿਉਂ ਘਿਰੇ ਹੋਏ ਹਨ ਪੰਜਾਬ ਦੇ ਕਿਸਾਨ?

ਬਲਵੀਰ ਸਿੰਘ ਰਾਜੇਵਾਲਪਹਿਲਾਂ ਅਸੀਂ ਬੰਦੀ ਛੋੜ ਦਿਵਸ ਤੇ ਦੀਵਾਲੀ ਮਨਾਈ। ਅਗਲੇ ਦਿਨ ਅਖ਼ਬਾਰਾਂ ’ਚ ਪਟਾਕੇ ਚਲਾਉਣ ਕਾਰਨ ਸ਼ਹਿਰਾਂ ’ਚ ਧੂੰਆਂ ਫੈਲਣ ਦੀਆਂ ਖ਼ਬਰਾਂ ਪ੍ਰਮੁੱਖਤਾ ਨਾਲ ਛਪੀਆਂ। ਇੱਕ ਖ਼ਬਰ ਅਨੁਸਾਰ ਕੇਵਲ ਲੁਧਿਆਣਾ ਸ਼ਹਿਰ ਵਿੱਚ ਹੀ 35 ਕਰੋੜ ਰੁਪਏ ਦੇ ਪਟਾਕੇ ਵਿਕੇ ਹਨ। ਇਸ ਨਾਲ ਪਟਾਕੇ ਵੇਚਣ ਵਾਲੇ ਵਪਾਰੀਆਂ ਦੀ ਸੰਸਥਾ ਬਾਗੋਬਾਗ਼ ਹੈ। ਜੇ ਪੰਜਾਬ ਦੇ ਬਾਕੀ […]

Loading

ਪੰਜਾਬ
October 29, 2025
22 views 0 secs 0

ਤਰਨ ਤਾਰਨ : ਵੱਖ- ਵੱਖ ਸਿਆਸੀ ਪਾਰਟੀਆਂ ਉਭਾਰਨ ਲੱਗੀਆਂ ਪੰਥਕ ਏਜੰਡਾ

ਚੰਡੀਗੜ੍ਹ/ਏ.ਟੀ.ਨਿਊਜ਼: ਆਮ ਆਦਮੀ ਪਾਰਟੀ ਤਰਨ ਤਾਰਨ ਦੀ ਉਪ ਚੋਣ ਲਈ ਪ੍ਰਚਾਰ ਦੌਰਾਨ ਹੁਣ ਪੰਥਕ ਏਜੰਡਾ ਉਭਾਰਨ ਲੱਗੀ ਹੈ। ਭ੍ਰਿਸ਼ਟਾਚਾਰ ਵਿਰੋਧੀ ਏਜੰਡਾ ‘ਆਪ’ ਦੇ ਚੋਣ ਪ੍ਰਚਾਰ ’ਚੋਂ ਗ਼ਾਇਬ ਹੋਣ ਲੱਗਿਆ ਹੈ। ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰੀ ਮਗਰੋਂ ‘ਆਪ’ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਭਾਸ਼ਣਾਂ ਦੇ ਕੇਂਦਰ ’ਚ […]

Loading

ਪੰਜਾਬ
October 28, 2025
29 views 2 secs 0

ਨਿਹੰਗਾਂ ਨੇ ਵਿਰੋਧ ਛੱਡ ਕੇ ਜਥੇਦਾਰ ਗੜਗੱਜ ਨੂੰ ਦਸਤਾਰ ਭੇਟ ਕੀਤੀ

ਸ੍ਰੀ ਅਨੰਦਪੁਰ ਸਾਹਿਬ ਵਿਖੇ 26 ਅਕਤੂਬਰ 2025 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਬੰਦੀ ਸਮਾਗਮ ਸੰਪੰਨ ਹੋਇਆ। ਇਹ ਸਮਾਗਮ ਮਾਰਚ 2025 ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਨਿਯੁਕਤੀ ਦੇ ਵਿਰੋਧ ਨੂੰ ਸੁਲਝਾਉਣ ਦੀ ਦੂਜੀ ਕੋਸ਼ਿਸ਼ ਸੀ, ਜਿਸ ਨੂੰ ਨਿਹੰਗ ਸਿੰਘ ਜਥੇਬੰਦੀਆਂ, […]

Loading

ਪੰਜਾਬ
October 27, 2025
32 views 3 secs 0

ਭਾਖੜੇ ਦੇ ਸਾਫ਼ ਪਾਣੀ ’ਤੇ ਗੰਧਲੀ ਚਾਲ: ਕੇਂਦਰ ਨੇ ਪੰਜਾਬ ਦੇ ਹੱਕ ਖੋਹੇ!

ਨਿਊਜ਼ ਵਿਸ਼ਲੇਸ਼ਣਪੰਜਾਬ ਦੀ ਧਰਤੀ ਨੂੰ ਜ਼ਰਖੇਜ਼ ਬਣਾਉਣ ਵਾਲੇ ਭਾਖੜਾ-ਬਿਆਸ ਡੈਮ ਦੇ ਪਾਣੀ ਬਾਰੇ ਅੱਜ-ਕੱਲ੍ਹ ਗੰਧਲੀ ਸਿਆਸਤ ਚਲ ਰਹੀ ਹੈ। ਕੇਂਦਰ ਸਰਕਾਰ ਵੱਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਿੱਚ ਪੰਜਾਬ ਦੀ ਸਥਾਈ ਮੈਂਬਰੀ ਖੋਹਣ ਤੋਂ ਬਾਅਦ ਹੁਣ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਪੱਕੀ ਪ੍ਰਤੀਨਿਧਤਾ ਦੇਣ ਦੀ ਚਾਲ ਚੱਲੀ ਹੈ। ਇਹ ਵਿਵਹਾਰ ਪੰਜਾਬ ਨਾਲ ਖੁੱਲ੍ਹੀ ਬੇਇਨਸਾਫ਼ੀ ਹੈ, ਕਿਉਂਕਿ […]

Loading

ਪੰਜਾਬ
October 18, 2025
57 views 0 secs 0

ਜਥੇਦਾਰ ਗੜਗੱਜ ਵੱਲੋਂ ਪੰਥ ਦੀ ਚੜ੍ਹਦੀਕਲਾ ਤੇ ਪੰਥਕ ਇਕਜੁੱਟਤਾ ਲਈ ਅਰਦਾਸ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਤਮਸਤਕ ਹੋਏ। ਉਨ੍ਹਾਂ ਪੰਥ ਦੀ ਚੜ੍ਹਦੀਕਲਾ ਤੇ ਪੰਥਕ ਇਕਜੁੱਟਤਾ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਗ੍ਰੰਥੀ ਗਿਆਨੀ ਅੰਗਰੇਜ਼ ਸਿੰਘ ਨੇ ਜਥੇਦਾਰ ਗੜਗੱਜ ਨੂੰ […]

Loading

ਪੰਜਾਬ
October 17, 2025
53 views 1 sec 0

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਗਮ ਮੌਕੇ ਪ੍ਰਮੁੱਖ ਸਖਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ

ਚੰਡੀਗੜ੍ਹ/ ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਦੇਸ਼ ਦੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਲਈ […]

Loading

ਪੰਜਾਬ
October 16, 2025
19 views 6 secs 0

ਬੇਅਦਬੀ ਅਤੇ ਗੋਲੀ ਕਾਂਡ: ਦਸ ਸਾਲ ਬੀਤਣ ਤੋਂ ਬਾਅਦ ਵੀ ਇਨਸਾਫ਼ ਦੀ ਉਡੀਕ

ਪੰਜਾਬ ਦੇ ਇਤਿਹਾਸ ਵਿੱਚ 2015 ਦਾ ਸਾਲ ਇੱਕ ਅਜਿਹਾ ਸਮਾਂ ਸੀ ਜਦੋਂ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਸੂਬੇ ਦੇ ਸਮਾਜਿਕ ਅਤੇ ਸਿਆਸੀ ਮਾਹੌਲ ਨੂੰ ਹਿਲਾ ਕੇ ਰੱਖ ਦਿੱਤਾ। ਇਨ੍ਹਾਂ ਘਟਨਾਵਾਂ ਨੇ ਨਾ ਸਿਰਫ਼ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ, ਸਗੋਂ ਇਸ ਦੇ […]

Loading