ਪੰਜਾਬ
December 22, 2025
65 views 0 secs 0

ਬੱਚਿਆਂ ਨੂੰ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਦੀ ਜਾਣਕਾਰੀ ਦੇਣ ਦੀ ਲੋੜ: ਧਾਮੀ

ਰੂਪਨਗਰ/ਏ.ਟੀ.ਨਿਊਜ਼: ਸ਼ਹੀਦੀ ਪੰਦਰਵਾੜੇ ਦੇ ਦੂਜੇ ਪੜਾਅ ਤਹਿਤ ਗੁਰਦੁਆਰਾ ਭੱਠਾ ਸਾਹਿਬ ਵਿੱਚ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਐੱਸ ਜੀ ਪੀ ਸੀ ਦੇ ਅੰਤ੍ਰਿਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਐੱਸ ਜੀ ਪੀ ਸੀ ਮੈਂਬਰ ਪਰਮਜੀਤ ਸਿੰਘ […]

Loading

ਪੰਜਾਬ
December 19, 2025
54 views 9 secs 0

ਸਿੱਖ ਸੇਵਕ ਸੁਸਾਇਟੀ ਕਾਰਣ ਗਰੀਬ ਸਿੱਖ ਬੱਚੀ ਹਰਪ੍ਰੀਤ ਕੌਰ ਨੂੰ ਮਿਲੀ ਅੱਖਾਂ ਦੀ ਨਵੀਂ ਜ਼ਿੰਦਗੀ

ਜਲੰਧਰ/ਸ਼ਾਹਕੋਟ – ਪੰਜਾਬ ਦੇ ਨਿੱਕੇ ਜਿਹੇ ਪਿੰਡ ਮੰਡਾਲਾ ਛੰਨਾ ਵਿੱਚ, ਜਿੱਥੇ ਹੜ੍ਹਾਂ ਨੇ ਬਾਰ-ਬਾਰ ਤਬਾਹੀ ਮਚਾਈ ਸੀ, ਉੱਥੇ ਬੀਤੇ ਦਿਨੀਂ ਇੱਕ ਮਾਸੂਮ  ਗਰੀਬ ਬੱਚੀ ਨੂੰ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਕਾਰਣ ਰੌਸ਼ਨੀ ਮਿਲੀ ਹੈ। 11 ਸਾਲਾਂ ਦੀ ਹਰਪ੍ਰੀਤ ਕੌਰ, ਜਿਸ ਨੂੰ ਜਨਮ ਤੋਂ ਹੀ ਅੱਖਾਂ ਦੀ ਅਧੂਰੀ ਰੌਸ਼ਨੀ ਨੇ ਇਸ ਸੋਹਣੀ ਦੁਨੀਆਂ ਨੂੰ ਵੇਖਣ ਤੋਂ ਵਾਂਝਾ […]

Loading

ਪੰਜਾਬ
December 16, 2025
114 views 0 secs 0

ਕੈਪਟਨ ਅਮਰਿੰਦਰ ਸਿੰਘ ਕਾਂਗਰਸ ’ਚ ਨਹੀਂ ਜਾ ਰਹੇ : ਪ੍ਰਨੀਤ ਕੌਰ

ਪਟਿਆਲਾ/ਏ.ਟੀ.ਨਿਊਜ਼: ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦਾ ਕਹਿਣਾ ਹੈ, ‘…ਕੈਪਟਨ ਅਮਰਿੰਦਰ ਸਿੰਘ ਸਿਰਫ਼ ਭਾਜਪਾ ਵਿੱਚ ਹੀ ਰਹਿਣਗੇ। ਉਨ੍ਹਾਂ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ…।’ਅਕਾਲੀ ਦਲ ਭਾਜਪਾ ਦੇ ਗੱਠਜੋੜ ਦੇ ਉੱਪਰ ਵੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਦੁਆਰਾ ਆਪਣਾ ਪੱਖ ਪੇਸ਼ ਕੀਤਾ ਗਿਆ […]

Loading

ਪੰਜਾਬ
December 15, 2025
101 views 0 secs 0

34ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਕਰਵਾਇਆ

ਲੁਧਿਆਣਾ/ਏ.ਟੀ.ਨਿਊਜ਼ : ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਪੁਰਾਤਨ ਗੁਰਮਤਿ ਸੰਗੀਤ ਦੀ ਪਰੰਪਰਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਵਿਸ਼ਵ ਭਰ ’ਚ ਗੁਰਮਤਿ ਸੰਗੀਤ ਦੇ ਪ੍ਰਚਾਰ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਜਾਰੀ ਚਾਰ ਰੋਜ਼ਾ 34ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਸਮਾਪਤੀ ਹੋ ਗਈ। […]

Loading

ਪੰਜਾਬ
December 15, 2025
66 views 0 secs 0

ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਅਧਿਆਤਮਕਤਾ ਦਾ ਸੋਮਾ : ਰਾਜ ਚੌਹਾਨ

ਅੰਮ੍ਰਿਤਸਰ/ਏ.ਟੀ.ਨਿਊਜ਼: ਬਿ੍ਰਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ । ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਰਾਜ ਚੌਹਾਨ ਨੇ […]

Loading

ਪੰਜਾਬ
December 13, 2025
70 views 0 secs 0

ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰ ਰਹੀ ਹੈ ਸਰਕਾਰ : ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਕੀਤੇ ਪੁਲਿਸ ਕੇਸ ਨੂੰ ਮੰਨਣ ਤੋਂ ਇੰਨਕਾਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਨੂੰ ਸਿੱਧੀ ਚੁਣੌਤੀ ਤੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਹੈ।ਪਿਛਲੇ ਦਿਨੀਂ ਇੱਥੇ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ […]

Loading

ਪੰਜਾਬ
December 10, 2025
34 views 2 secs 0

ਸਿੱਖ ਜੋੜਿਆਂ ਨੂੰ ਘੱਟੋ-ਘੱਟ 3-4 ਬੱਚੇ ਪੈਦਾ ਕਰਨ ਦੀ ਅਪੀਲ

ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਫਤਹਿਗੜ੍ਹ ਸਾਹਿਬ ਵਿੱਚ ਹੋਏ ਧਾਰਮਿਕ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸਿੱਖ ਜੋੜਿਆਂ ਨੂੰ ਘੱਟੋ-ਘੱਟ ਤਿੰਨ ਤੋਂ ਚਾਰ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਸੀ। ਜਥੇਦਾਰ ਗੜਗਜ ਨੇ ਕਿਹਾ ਸੀ, ‘ਸਾਰੀਆਂ ਕੌਮਾਂ ਦੀ ਆਬਾਦੀ ਵਧ ਰਹੀ ਹੈ, ਪਰ ਸਾਡੀ (ਸਿੱਖਾਂ) ਦੀ […]

Loading

ਪੰਜਾਬ, ਭਾਰਤ
December 10, 2025
44 views 0 secs 0

ਭਾਰਤ ’ਚ ਤੇਜ਼ੀ ਨਾਲ ਵੱਧ ਰਹੀ ਹੈ ਬਜ਼ੁਰਗਾਂ ਗਿਣਤੀ

ਨਵੀਂ ਦਿੱਲੀ/ਏ.ਟੀ.ਨਿਊਜ਼ : ਦੇਸ਼ ਦੀ ਅਬਾਦੀ ਤੇਜ਼ੀ ਨਾਲ ਬੁੱਢੀ ਹੋ ਰਹੀ ਹੈ ਤੇ 2036 ਤੱਕ ਬਜ਼ੁਰਗਾਂ ਦੀ ਗਿਣਤੀ 22.74 ਕਰੋੜ ਤੱਕ ਪੁੱਜਣ ਦਾ ਅਨੁਮਾਨ ਹੈ। ਇਸ ਕਾਰਨ ਸਿਹਤ ਸੇਵਾ, ਸਮਾਜਿਕ ਸੁਰੱਖਿਆ, ਆਰਥਿਕ ਨਿਰਭਰਤਾ ਤੇ ਡਿਜੀਟਲ ਸਹੂਲਤਾਂ ਦਾ ਇਸਤੇਮਾਲ ਵਰਗੀਆਂ ਚੁਣੌਤੀਆਂ ਵੀ ਵਧਦੀਆਂ ਜਾ ਰਹੀਆਂ ਹਨ।ਕਾਂਗਰਸ ਦੇ ਸੰਸਦ ਮੈਂਬਰ ਸੀਕੇ ਕੁਮਾਰ ਰੈੱਡੀ ਦੇ ਸਵਾਲ ’ਤੇ ਲੋਕ […]

Loading

ਪੰਜਾਬ
December 10, 2025
48 views 1 sec 0

ਸਾਂਸਦ ਰੰਧਾਵਾ ਨੇ ਡਾ. ਸਿੱਧੂ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਹ ਅੰਦਰੂਨੀ ਕਲੇਸ਼ ਹੁਣ ਖੁੱਲ੍ਹ ਕੇ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਪਾਰਟੀ ਤੋਂ ਮੁਅੱਤਲ ਕਰਨ ਤੋਂ ਬਾਅਦ ਹੁਣ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। […]

Loading

ਪੰਜਾਬ
December 09, 2025
44 views 4 secs 0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਕੀਤੇ ਗਏ ਅਹਿਮ ਫੈਸਲੇ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਨੂੰ ਤਨਖਾਹ ਲਾਈ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ […]

Loading