ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ
ਅੰਮ੍ਰਿਤਸਰ/ਏ.ਟੀ.ਨਿਊਜ਼: ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਮਨਾਥ ਕੋਵਿੰਦ ਨੇ ਗੁਰੂ ਘਰ ’ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਕੀਰਤਨ ਵੀ ਸਰਵਣ ਕੀਤਾ।ਦੱਸਣਯੋਗ ਹੈ ਕਿ ਰਾਮਨਾਥ ਕੋਵਿੰਦ ਗੁਰੂ ਨਗਰੀ ਵਿਖੇ […]
![]()
