ਪੰਜਾਬ ਵਿੱਚ ਸ਼ੁਰੂ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟਰੇਸ਼ਨ
ਚੰਡੀਗੜ੍ਹ/ਏ.ਟੀ.ਨਿਊਜ਼:ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਦਾ ਆਨਲਾਈਨ ਉਦਘਾਟਨ ਪੰਜਾਬ ਦੇ ਸਿਹਤ […]
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਵੱਡੇ ਮਹੱਤਵ ਵਾਲੀ : ਐਡਵੋਕੇਟ ਧਾਮੀ
ਬਰਨਾਲਾ/ਏ.ਟੀ.ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ (ਬਰਨਾਲਾ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵZਲੋਂ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ […]
ਨਸਲੀ ਹਮਲਿਆਂ ਨੂੰ ਰੋਕਣ ਲਈ ਸਰਕਾਰਾਂ ਸੰਜੀਦਗੀ ਨਾਲ ਕੰਮ ਕਰਨ: ਐਡਵੋਕੇਟ ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਇੰਗਲੈਂਡ ਵਿੱਚ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇੇ ਜਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਪੀੜਤਾਂ ਨੂੰ ਪ੍ਰਭਾਵਿਤ ਕਰਦੀਆਂ ਹਨ ਬਲਕਿ ਪੂਰੇ ਭਾਈਚਾਰੇ ਵਿੱਚ ਵੀ […]
ਹੜ੍ਹ ਰਾਹਤ ਕਾਰਜ ਰਲ ਮਿਲ ਕੇ ਕੰਮ ਕੀਤੇ ਜਾਣ : ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ’ਚ ਹੜ੍ਹ ਪੀੜਤਾਂ ਲਈ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਹੋਰ ਵੀ ਸਹੀ ਢੰਗ ਨਾਲ ਚਲਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਟਿੰਗ ਕੀਤੀ। ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਰਾਹਤ ਕਾਰਜਾਂ ਨੂੰ ਇੱਕ ਝੰਡੇ ਹੇਠ ਚਲਾਉਣ ਲਈ […]