ਸ਼ਹੀਦੀ ਸ਼ਤਾਬਦੀ ਸਮਾਗਮ : ਖ਼ਾਲਸਾਈ ਜੈਕਾਰਿਆਂ ਨਾਲ ਨਗਰ ਕੀਰਤਨ ਦੀ ਆਰੰਭਤਾ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਕੀਤਾ ਜਾਵੇ।ਇਹ ਨਗਰ […]
![]()
ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵੱਲੋਂ ਰਾਗੀ ਸ਼ਾਂਤ “ ਭਾਈ ਮਰਦਾਨਾ ਅਵਾਰਡ “ ਨਾਲ ਸਨਮਾਨਿਤ
ਜਲੰਧਰ : ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਗੁਰਮਤਿ ਸੰਗੀਤ ਦੇ ਮਾਹਿਰ ਅਤੇ ਸ੍ਰੀਰਾਗਾਂ ਦੇ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਭਾਈ ਮਰਦਾਨਾ ਅਵਾਰਡ ਨਾਲ ਸਨਮਾਨਿਤ ਕਰਕੇ ਉਨ੍ਹਾਂ ਦੀਆਂ ਗੁਰਮਤਿ ਸੰਗੀਤ ਦੇ ਖੇਤਰ ਵਿੱਚ ਅਣਮੁੱਲੀਆਂ ਸੇਵਾਵਾਂ ਨੂੰ ਸਤਿਕਾਰਿਆ ਹੈ। ਇਸ ਮੌਕੇ ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਥਕ ਸਖਸ਼ੀਅਤਾਂ ਕਮਲਜੀਤ ਸਿੰਘ […]
![]()
ਨਾਰਾਜ਼ ਟਕਸਾਲੀ ਵਰਕਰਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ : ਗਿਆਨੀ ਹਰਪ੍ਰੀਤ ਸਿੰਘ
ਫਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਨਵੇਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਦੀ ਵਰਤੋਂ ਸਬੰਧੀ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਨਾਲ ਨਜਿੱਠਣ ਲਈ ਤਿਆਰ ਹਨ ਅਤੇ ਅਦਾਲਤਾਂ ਵਿੱਚ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।ਫਤਿਹਗੜ੍ਹ ਸਾਹਿਬ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਲੀ ਦਲ ਦੇ ਵਰਕਰਾਂ […]
![]()
ਸ਼੍ਰੋਮਣੀ ਕਮੇਟੀ ਨੇ ਸਥਾਪਤ ਕੀਤੇ ਹੜ੍ਹ ਪੀੜਤਾਂ ਲਈ ਸਹਾਇਤਾ ਕੇਂਦਰ
ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬਣੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਤਾਂ ਜੋ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ।ਸ਼੍ਰੋਮਣੀ […]
![]()
ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨ ਵਾਲੀ ਪਾਰਟੀ ਨਾਲ ਚੋਣ ਸਮਝੌਤਾ ਸੰਭਵ: ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਪਾਰਟੀ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁੱਚਾ ਸਿੰਘ ਛੋਟੇਪੁਰ ਸਮੇਤ ਵੱਡੀ ਗਿਣਤੀ ਸਾਥੀਆਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪਾਰਟੀ ਵਰਕਰਾਂ ਨੇ ਉਨ੍ਹਾਂ […]
![]()
