ਪੰਜਾਬ
August 12, 2025
147 views 3 secs 0

ਭਾਰਤੀ ਨਾਗਰਿਕਤਾ ਕਿਉਂ ਛੱਡ ਰਹੇ ਨੇ ਭਾਰਤੀ ਤੇ ਪੰਜਾਬੀ?

ਅੱਜ ਕੱਲ੍ਹ ਪੰਜਾਬ ਵਿੱਚ ਇੱਕ ਗੱਲ ਬੜੀ ਚਰਚੇ ਵਿੱਚ ਆ ਰਹੀ ਹੈ ਕਿ ਸਾਡੇ ਪੰਜਾਬੀ ਭਰਾ-ਭੈਣ ਕਿਉਂ ਆਪਣੀ ਜਨਮ ਭੂਮੀ ਨੂੰ ਛੱਡ ਕੇ ਵਿਦੇਸ਼ਾਂ ਵੱਲ ਸੈਟਲ ਹੋ ਰਹੇ ਨੇ? ਨਾ ਸਿਰਫ਼ ਪੰਜਾਬੀ, ਸਗੋਂ ਪੂਰੇ ਭਾਰਤ ਵਿੱਚ ਇਹ ਰੁਝਾਨ ਵਧਦਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਨਵੇਂ ਅੰਕੜੇ ਦੱਸਦੇ ਨੇ ਕਿ ਪਿਛਲੇ ਕੁਝ ਸਾਲਾਂ ਵਿੱਚ ਲੱਖਾਂ […]

Loading

ਪੰਜਾਬ
August 11, 2025
134 views 0 secs 0

ਸਰਬਸੰਮਤੀ ਨਾਲ ਗਿਆਨੀ ਹਰਪ੍ਰੀਤ ਸਿੰਘ ਨੂੰ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ

ਅੰਮ੍ਰਿਤਸਰ/ਏ.ਟੀ.ਨਿਊਜ਼: ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ।ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ ਨੂੰ ਪੰਥਕ ਕੌਂਸਲ ਦੀ […]

Loading

ਪੰਜਾਬ
August 06, 2025
49 views 0 secs 0

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ

ਅੰਮ੍ਰਿਤਸਰ/ਏ.ਟੀ.ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੱਤਰੇਤ ਵਿਖੇ ਪਹੁੰਚੇ।ਪੰਜ ਸਿੰਘ ਸਾਹਿਬਾਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ , ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ […]

Loading

ਪੰਜਾਬ
August 05, 2025
64 views 1 sec 0

ਧਾਮੀ ਨੇ ਡੇਰਾ ਸਿਰਸਾ ਮੁਖੀ ਨੂੰ ਮਿਲੀ 40 ਦਿਨ ਦੀ ਪੈਰੋਲ ’ਤੇ ਗੰਭੀਰ ਇਤਰਾਜ਼ ਪ੍ਰਗਟਾਇਆ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ ’ਤੇ ਗੰਭੀਰ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਸਰਕਾਰ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਾ ਹੈ।ਉਨ੍ਹਾਂ ਕਿਹਾ […]

Loading

ਪੰਜਾਬ
August 05, 2025
68 views 3 secs 0

ਤਿੰਨ ਦਹਾਕੇ ਲੱਗ ਗਏ ਝੂਠੇ ਪੁਲਿਸ ਮੁਕਾਬਲਿਆਂ ਦਾ ਇਨਸਾਫ਼ ਲੈਣ ਲਈ

ਮੋਹਾਲੀ/ਏ.ਟੀ.ਨਿਊਜ਼:ਇਥੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ 1993 ਵਿੱਚ ਤਰਨ ਤਾਰਨ ਜ਼ਿਲ੍ਹੇ ’ਚ ਹੋਏ ਦੋ ਫਰਜ਼ੀ ਪੁਲਿਸ ਮੁਕਾਬਲਿਆਂ ’ਚ ਦੋਸ਼ੀ ਐਲਾਨੇ ਸਾਬਕਾ ਐੱਸ.ਐੱਸ.ਪੀ. ਤੇ ਡੀ.ਐੱਸ.ਪੀ. ਸਣੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵੱਖ-ਵੱਖ ਧਾਰਾਵਾਂ ਤਹਿਤ ਸੁਣਾਈ ਸਜ਼ਾ ਇਕੱਠੀ ਚੱਲੇਗੀ। ਇਨ੍ਹਾਂ ਮੁਕਾਬਲਿਆਂ ’ਚ ਤਿੰਨ ਐੱਸ.ਪੀ.ਓਜ਼ ਸਮੇਤ ਸੱਤ ਨੌਜਵਾਨ ਮਾਰੇ ਗਏ ਸਨ।ਸਜ਼ਾ ਸੁਣਾਏ ਜਾਣ […]

Loading

ਪੰਜਾਬ
August 04, 2025
62 views 1 sec 0

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਹੀ ਹੋ ਸਕਦੀ ਹੈ ਅਕਾਲੀ ਦਲ ਦੀ ਪੁਨਰ-ਸੁਰਜੀਤੀ : ਸਿੱਖ ਆਗੂ

ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਅਕਾਲੀ ਦਲ ਦੀ ਪੁਨਰ-ਸੁਰਜੀਤੀ, ਵਿਧੀ ਵਿਧਾਨ ਤੇ ਨੀਤੀ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਈ ਗਈ ਵਿਚਾਰ ਗੋਸ਼ਟੀ ਦੇ ਤੀਜੇ ਤੇ ਆਖ਼ਰੀ ਦਿਨ ਵੱਡਾ ਇਕੱਠ ਹੋਇਆ। ਗੋਸ਼ਟੀ ਦੀ ਸ਼ੁਰੂਆਤ ਨਾਮ ਸਿਮਰਨ ਤੋਂ ਹੋਈ। ਇਸ ਮੌਕੇ ਡਾ. ਗੁਰਵੀਰ ਸਿੰਘ ਨੇ ਗੋਸ਼ਟੀ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਜਦਕਿ ਮਾ. […]

Loading

ਪੰਜਾਬ
August 02, 2025
137 views 0 secs 0

ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੱਦੋ-ਜਹਿਦ ਜਾਰੀ : ਗਿਆਨੀ ਹਰਪ੍ਰੀਤ ਸਿੰਘ

ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਹਰ ਇੱਕ ਪੰਥ ਦਰਦੀ ਚਿੰਤਤ ਹੈ ਕਿ ਕਿਸੇ ਨਾ ਕਿਸੇ ਢੰਗ ਨਾਲ ਪੰਜਾਬ ਵਿੱਚ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ। ਉਹ ਪਿਛਲੇ ਦਿਨੀਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਉੱਦਮ ਸਦਕਾ ਵੱਖ ਵੱਖ […]

Loading

ਪੰਜਾਬ
August 02, 2025
60 views 5 secs 0

ਏ.ਆਈ. ਟੂਲਜ਼ ’ਤੇ ਗੁਰਬਾਣੀ ਬਾਰੇ ਗਲਤ ਜਾਣਕਾਰੀ ਨਾ ਦਿੱਤੀ ਜਾਵੇ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ/ਏ.ਟੀ.ਨਿਊਜ਼: ਵੱਖ-ਵੱਖ ਗੁਰਬਾਣੀ ਐਪਸ ਉੱਤੇ ਗੁਰਬਾਣੀ ਦੀ ਗਲਤ ਪੇਸ਼ਕਾਰੀ, ਇੰਟਰਨੈੱਟ ਰਾਹੀਂ ਆ ਰਹੀਆਂ ਧਮਕੀਆਂ ਅਤੇ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮੰਚਾਂ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਬਾਰੇ ਗਲਤ ਜਾਣਕਾਰੀ ਦੇਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੱਡੀ ਸਿਰਦਰਦੀ ਬਣ ਰਿਹਾ ਹੈ। ਦੇਸ਼-ਵਿਦੇਸ਼ ਦੀ ਸਿੱਖ ਸੰਗਤ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਅਜਿਹੇ ਵੱਖ-ਵੱਖ […]

Loading

ਪੰਜਾਬ
August 01, 2025
62 views 1 sec 0

‘ਮੁੱਖ ਮੰਤਰੀ ਦੀ ਕੁਰਸੀ’ ਦਾ ਸੁਪਨਾ ਵੇਖ ਰਹੇ ਹਨ ਕਈ ਸਿਆਸੀ ਆਗੂ

ਜਗਮੋਹਨ ਸਿੰਘ ਜੇ ਹੁਣ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਇਹ ਪਾਰਟੀ ਸਰਕਾਰ ਹੋਣ ਕਰਕੇ ਸੱਤਾ ਦਾ ਸੁੱਖ ਮਾਣ ਰਹੀ ਹੈ। ਇਸ ਦੀ ਸੀਨੀਅਰ ਲੀਡਰਸ਼ਿਪ ਇਹ ਦਾਅਵਾ ਕਰ ਚੁੱਕੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਗਲੀਆਂ ਚੋਣਾਂ ਭਗਵੰਤ ਮਾਨ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਆਪ ਸੁਪਰੀਮੋ ਕੇਜਰੀਵਾਲ ਤਾਂ ਇਹ […]

Loading

ਪੰਜਾਬ
July 30, 2025
52 views 9 secs 0

ਜੈਪੁਰ ਵਾਂਗ ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰੇ ਪੰਜਾਬ ਸਰਕਾਰ

ਸਿੱਖ ਧਰਮ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਕੇਂਦਰ ਅੰਮ੍ਰਿਤਸਰ ਨਾ ਸਿਰਫ਼ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਰੱਖਦਾ ਹੈ, ਸਗੋਂ ਇਹ ਸ਼ਹਿਰ ਸਿੱਖੀ ਦੀ ਆਤਮਾ ਅਤੇ ਪੰਜਾਬ ਦੀ ਸ਼ਾਨ ਦਾ ਪ੍ਰਤੀਕ ਵੀ ਹੈ। ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਵਿਰਾਸਤੀ ਦਰਵਾਜ਼ੇ ਵੀ ਇਸ ਸ਼ਹਿਰ ਦੀ ਸ਼ਾਨ ਵਧਾਉਂਦੇ […]

Loading