ਪੰਜਾਬ
July 30, 2025
63 views 9 secs 0

ਜੈਪੁਰ ਵਾਂਗ ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰੇ ਪੰਜਾਬ ਸਰਕਾਰ

ਸਿੱਖ ਧਰਮ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਕੇਂਦਰ ਅੰਮ੍ਰਿਤਸਰ ਨਾ ਸਿਰਫ਼ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਰੱਖਦਾ ਹੈ, ਸਗੋਂ ਇਹ ਸ਼ਹਿਰ ਸਿੱਖੀ ਦੀ ਆਤਮਾ ਅਤੇ ਪੰਜਾਬ ਦੀ ਸ਼ਾਨ ਦਾ ਪ੍ਰਤੀਕ ਵੀ ਹੈ। ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਵਿਰਾਸਤੀ ਦਰਵਾਜ਼ੇ ਵੀ ਇਸ ਸ਼ਹਿਰ ਦੀ ਸ਼ਾਨ ਵਧਾਉਂਦੇ […]

Loading

ਪੰਜਾਬ
July 29, 2025
73 views 1 sec 0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਮਤੇ ਪਾਸ

ਅੰਮ੍ਰਿਤਸਰ/ਏ.ਟੀ.ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮਤਾ ਪਾਸ ਕਰ ਕੇ ਭਾਰਤ ਸਰਕਾਰ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਿਤ ਕਰਨ […]

Loading

ਪੰਜਾਬ
July 28, 2025
67 views 1 sec 0

ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੇ ਮਾਮਲੇ ’ਚ ਪ੍ਰਧਾਨ ਮੰਤਰੀ ਦਖ਼ਲ ਦੇਣ : ਸੁਖਬੀਰ ਬਾਦਲ

ਚੰਡੀਗੜ੍ਹ/ਏ.ਟੀ.ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਧਰਮ ਦੇ ਪਵਿੱਤਰ ਪ੍ਰਤੀਕਾਂ ਦਾ ਅਨਾਦਰ ਅਤੇ ਭੇਦਭਾਵ ਦੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦੇਸ਼ ਵਿੱਚ ਹੋ ਰਹੀਆਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਿੱਧਾ ਦਖ਼ਲ ਦੇਣ ਦੀ ਅਪੀਲ ਕੀਤੀ। ਇਸ ਸਬੰਧ […]

Loading

ਪੰਜਾਬ
July 28, 2025
78 views 1 sec 0

ਪ੍ਰੀਖਿਆ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖ਼ਲਾ ਨਾ ਦੇਣਾ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ : ਜਥੇਦਾਰ ਗੜਗੱਜ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਨੂੰ ਕਿਰਪਾਨ ਪਾਉਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਹੈ ਅਤੇ […]

Loading

ਪੰਜਾਬ
July 28, 2025
61 views 0 secs 0

ਸਿੱਖ ਲੜਕੀ ਨੂੰ ਪੇਪਰ ਵਿੱਚ ਦਾਖ਼ਲੇ ਤੋਂ ਰੋਕਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਧਾਰੀ ਲੜਕੀ ਨੂੰ ਰਾਜਸਥਾਨ ਸਿਵਲ ਜੱਜ ਦੀ ਭਰਤੀ ਵਾਸਤੇ ਮੁਢਲੀ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਰਾਜਸਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੋਂ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਬੱਚੀ […]

Loading

ਪੰਜਾਬ
July 26, 2025
76 views 0 secs 0

ਸਮੁੱਚੇ ਪੰਥਕ ਕਾਰਜ ਕੌਮੀ ਇਕਜੁੱਟਤਾ ਦੀ ਭਾਵਨਾ ਨਾਲ ਹੁੰਦੇ ਰਹਿਣ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ/ਏ.ਟੀ.ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸ੍ਰੀ ਦਰਬਾਰ ਸਾਹਿਬ ਸਥਿਤ ਆਪਣੀ ਰਿਹਾਇਸ਼ ਵਿਖੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ […]

Loading

ਪੰਜਾਬ
July 24, 2025
71 views 2 secs 0

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੀ ‘ਚੇਅਰ ਆਨ ਸਿੱਖ ਸਟੱਡੀਜ਼’

ਅੰਮ੍ਰਿਤਸਰ/ਏ.ਟੀ.ਨਿਊਜ਼ : ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਕਾਦਮਿਕ ਖੋਜ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਥਾਪਤ ਕਰਦਿਆਂ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫ਼ੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਅਤੇ ਸਮਾਜ ਸੇਵਕ ਜਸਪ੍ਰੀਤ ਸਿੰਘ ਨਾਲ ਇੱਕ ਇਤਿਹਾਸਕ ਸਮਝੌਤੇ ਅਧੀਨ ‘ਚੇਅਰ ਆਨ ਸਿੱਖ ਸਟੱਡੀਜ਼’ ਸਥਾਪਿਤ ਕਰਨ ਦਾ ਐਲਾਨ ਕੀਤਾ ਸੀ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ ਸਦਕਾ ਯੂਨੀਵਰਸਿਟੀ ਵਿਖੇ […]

Loading

ਪੰਜਾਬ
July 23, 2025
72 views 0 secs 0

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੁਲਿਸ ਇਹਨਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ […]

Loading

ਪੰਜਾਬ
July 23, 2025
74 views 0 secs 0

ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ 19 ਤੋਂ 25 ਨਵੰਬਰ ਤੱਕ ਮਨਾਵੇਗੀ ਪੰਜਾਬ ਸਰਕਾਰ

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਚਾਰ ਸ਼ਹਾਦਤ ਯਾਤਰਾਵਾਂ ਕੱਢੀਆਂ […]

Loading

ਪੰਜਾਬ
July 22, 2025
79 views 1 sec 0

ਪੰਜਾਬ ਵਿੱਚ ਹੁਣ ਆਈਸ ਨਸ਼ੇ ਦਾ ਖਤਰਾ, ਨੌਜਵਾਨਾਂ ਨੂੰ ਲਤ ਲਗਾਉਣ ਦੀ ਸਾਜ਼ਿਸ਼

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਹੁਣ ਨਵੇਂ ਤੇ ਖਤਰਨਾਕ ਮੋੜ ’ਤੇ ਪਹੁੰਚ ਗਈ ਹੈ। ‘ਆਈਸ’ ਜਾਂ ਕ੍ਰਿਸਟਲ ਮੈਥਾਮਫ਼ੇਟਾਮਿਨ ਨਾਮਕ ਸਿੰਥੈਟਿਕ ਨਸ਼ੇ ਦੀ ਵਧਦੀ ਵਰਤੋਂ ਅਤੇ ਜ਼ਬਤੀ ਨੇ ਪੁਲਿਸ ਅਤੇ ਸਮਾਜਿਕ ਸੰਸਥਾਵਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਨਸ਼ਾ ਤਸਕਰ ਹੁਣ ਨੌਜਵਾਨਾਂ ਨੂੰ ਹੈਰੋਇਨ (ਚਿੱਟਾ) ਤੋਂ ਹਟਾ ਕੇ ਸਸਤੀ, ਜ਼ਿਆਦਾ ਪ੍ਰਭਾਵਸ਼ਾਲੀ ਅਤੇ ਆਸਾਨੀ ਨਾਲ ਤਿਆਰ ਹੋਣ […]

Loading