ਪੰਜਾਬ
July 17, 2025
68 views 0 secs 0

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਯੂਟਿਊਬ ਚੈਨਲ ਸਥਾਪਤ

ਅੰਮ੍ਰਿਤਸਰ/ਏ.ਟੀ.ਨਿਊਜ਼ : ਸੰਗਤ ਹੁਣ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ’ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖਸੀਅਤਾਂ ਦੀ […]

Loading

ਪੰਜਾਬ
July 15, 2025
69 views 3 secs 0

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ‘ਕੌਫ਼ੀ ਟੇਬਲ ਬੁੱਕ’ ਤਿਆਰ ਕੀਤੀ ਜਾਵੇਗੀ : ਐਡਵੋਕੇਟ ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ ਇੰਡੀਆ ਤੇ ਹੋਰਨਾਂ ਨੂੰ ਸਿੱਖ ਸੰਸਥਾ ਵੱਲੋਂ ਸੱਦਾ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਸ਼ਹੀਦੀ ਸ਼ਤਾਬਦੀ ਨੂੰ […]

Loading

ਪੰਜਾਬ
July 09, 2025
65 views 0 secs 0

ਮਿਸਲ ਸਤਲੁਜ ਵੱਲੋਂ ਮਾਨਸੂਨ ਵਿੱਚ ਰੁੱਖ ਲਗਾਉਣ ਦੀ ਮੁਹਿੰਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਨਾਮੇ ਅਨੁਸਾਰ, ਮਿਸਲ ਸਤਲੁਜ ਇਸ ਮਾਨਸੂਨ ਦੇ ਮੌਸਮ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਲ ਦੇ ਬੁਲਾਰੇ ਨੇ ਦੱਸਿਆ ਕਿਅਸੀਂ ਕੁਝ ਸਾਲ ਪਹਿਲਾਂ ਵੀ ਇਸੇ ਤਰ੍ਹਾਂ ਦੀ ਇੱਕ ਛੋਟੇ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਸੀ, ਜਿਸ ਤੋਂ ਸਾਨੂੰ ਕੁਝ ਸਿੱਖਿਆਵਾਂ […]

Loading

ਪੰਜਾਬ
July 08, 2025
67 views 1 sec 0

ਦਿਨੋਂ ਦਿਨ ਤੇਜ਼ ਹੋ ਰਹੀਆਂ ਹਨ ਪੰਜਾਬ ’ਚ ਸਿਆਸੀ ਸਰਗਰਮੀਆਂ

ਜਗਮੋਹਨ ਸਿੰਘ -ਪੰਜਾਬ ’ਚ ਸਿਆਸੀ ਸਰਗਰਮੀਆਂ ਇਸ ਸਮੇਂ ਸਿਖਰਾਂ ’ਤੇ ਹਨ। ਪੰਜਾਬ ਦੇ ਉੱਚ ਪੱਧਰੀ ਸਿਆਸੀ ਗਲਿਆਰਿਆਂ ਤੋਂ ਲੈ ਕੇ ਆਮ ਪੇਂਡੂ ਸੱਥਾਂ ਵਿੱਚ ਇਸ ਸਮੇਂ ਵਿਜੀਲੈਂਸ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕਾਰਵਾਈ ਦੀ ਚਰਚਾ ਹੋ ਰਹੀ ਹੈ। ਇਸ ਤਰ੍ਹਾਂ ਅਕਾਲੀ ਦਲ ਬਾਦਲ ਪੰਜਾਬ ਦੀ ਸੱਤਾ ਤੋਂ ਬਹੁਤ ਦੂਰ ਹੋ ਕੇ ਵੀ ਚਰਚਾ ਦੇ […]

Loading

ਪੰਜਾਬ
July 07, 2025
70 views 0 secs 0

ਪੰਥਕ ਜਥੇਬੰਦੀਆਂ ਵੱਲੋਂ ਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਨਿੱਝਰ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ/ਏ.ਟੀ.ਨਿਊਜ਼: ਦਲ ਖ਼ਾਲਸਾ ਦੇ ਬਾਨੀ ਤੇ ਜਲਾਵਤਨ ਸਿੱਖ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਤੇ ਕੈਨੇਡਾ ਵਿਖੇ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਨੂੰ ਸਮਰਪਿਤ ਦਲ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਜ਼ਦੀਕ ਸ਼ਰਧਾਂਜਲੀ ਰੂਪੀ ਗੁਰਮਤਿ ਸਮਾਗਮ ਕਰਵਾਇਆ ਗਿਆ। […]

Loading

ਪੰਜਾਬ
July 05, 2025
64 views 0 secs 0

ਸੁਖਬੀਰ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਤਨਖ਼ਾਹੀਆ ਐਲਾਣਿਆਂ

ਅੰਮ੍ਰਿਤਸਰ/ਏ.ਟੀ.ਨਿਊਜ਼: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇੱਕ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਉਨ੍ਹਾਂ ਖ਼ਿਲਾਫ਼ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਤਿੰਨ ਵਾਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਤਖ਼ਤ ਸਾਹਮਣੇ ਪੇਸ਼ ਨਹੀਂ ਹੋਏ।ਤਖ਼ਤ ਸ੍ਰੀ […]

Loading

ਪੰਜਾਬ
July 04, 2025
66 views 0 secs 0

ਜੂਨ 1984 ਦਾ ਇਹ ਘੱਲੂਘਾਰਾ ਸਿੱਖ ਇਤਿਹਾਸ ਦਾ ਇੱਕ ਦੁਖਦਾਈ ਅਧਿਆਇ : ਧਾਮੀ

ਅੰਮ੍ਰਿਤਸਰ/ ਏ.ਟੀ.ਨਿਊਜ਼: ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲੇ ਸਮੇਂ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵੱਡਅਕਾਰੀ ਕਿਤਾਬ ਦੇ ਰੂਪ ਵਿੱਚ ਜਾਰੀ ਕੀਤਾ ਹੈ। ਇਸ ਮੌਕੇ ਧਾਮੀ ਨੇ ਕਿਹਾ ਕਿ ਜੂਨ 1984 ਦਾ ਇਹ ਘੱਲੂਘਾਰਾ ਸਿੱਖ ਇਤਿਹਾਸ ਦਾ ਇੱਕ ਦੁਖਦਾਈ ਅਧਿਆਇ ਹੈ। ਇਸ […]

Loading

ਪੰਜਾਬ
July 04, 2025
100 views 0 secs 0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਯੂਰਪ ਦੀ ਸਭ ਤੋਂ ਉੱਚੀ ਚੋਟੀ ਸਰ ਕਰਨ ਵਾਲੇ ਤੇਗ਼ਬੀਰ ਸਿੰਘ ਦਾ ਸਨਮਾਨ

ਅੰਮ੍ਰਿਤਸਰ/ਏ.ਟੀ.ਨਿਊਜ਼: ਰੂਸ ਅਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਨੂੰ ਪਿਛਲੇ ਦਿਨੀਂ ਸਰ ਕਰਨ ਵਾਲੇ ਸਭ ਤੋਂ ਛੋਟੀ ਉਮਰ ਦੇ ਛੇ ਸਾਲਾ ਬੱਚੇ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿਰੋਪਾਓ ਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ […]

Loading

ਪੰਜਾਬ
July 02, 2025
103 views 0 secs 0

ਅਦਾਲਤ ਵੱਲੋਂ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ 4 ਦਿਨ ਦਾ ਵਾਧਾ

ਮੋਹਾਲੀ/ਏ.ਟੀ.ਨਿਊਜ਼: ਮੋਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾਂ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ। ਵਿਜੀਲੈਂਸ ਨੇ […]

Loading