ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਰੁਪਏ ਰਾਖਵੇਂ ਰੱਖੇ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਪਿਛਲੇ ਦਿਨੀਂ ਹੋਈ ਮੀਟਿੰਗ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ।ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ […]
ਆਪ ਵਿਧਾਇਕ ਲਾਲਪੁਰਾ ਗ੍ਰਿਫ਼ਤਾਰ
ਤਰਨ ਤਾਰਨ/ਏ.ਟੀ.ਨਿਊਜ਼: ਸਾਲ 2013 ’ਚ ਲੜਕੀ ਨਾਲ ਕੁੱਟਮਾਰ ਅਤੇ ਛੇੜ ਛਾੜ ਦੇ ਇੱਕ ਬਹੁਚਰਚਿਤ ਮਾਮਲੇ ਵਿੱਚ ਖਡੂਰ ਸਾਹਿਬ ਦੇ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਜਿਸਦੇ ਚੱਲਦਿਆਂ ਉਨ੍ਹਾਂ ਨੂੰ ਅਦਾਲਤ ਵਿੱਚੋਂ ਹੀ ਗ੍ਰਿਫਤਾਰ ਕਰ ਲਿਆ ਗਿਆ। ਹੁਣ 12 ਸਤੰਬਰ ਨੂੰ ਅਦਾਲਤ ਸਜ਼ਾ ਦਾ ਸਮਾਂ ਮੁਕਰਰ ਕਰੇਗੀ।ਪਿੰਡ […]
ਹੜ੍ਹ ਪੀੜਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਬਿਮਾਰੀਆਂ ਰੋਕਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ 1700 ਪਿੰਡਾਂ ਵਿੱਚ ਫੋਗਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਡਾਕਟਰਾਂ ਦੀ ਵਿਸ਼ੇਸ਼ ਟੀਮ ਆਵੇਗੀ ਅਤੇ ਲੋਕਾਂ […]
ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਕੁੜੀ ਦੁਬਈ ਤੋਂ ਖਰੀਦ ਲਿਆਈ ਦੋ ਕਿਸ਼ਤੀਆਂ
ਫਿਰੋਜ਼ਪੁਰ/ਏ.ਟੀ.ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਬਨੀ ਖੇਤ (ਡਲਹੌਜ਼ੀ) ਵਿਖੇ ਮੈਡੀਟੇਸ਼ਨ ਐਂਡ ਵੈੱਲਨੈੱਸ ਸੈਂਟਰ ਚਲਾਉਣ ਵਾਲੀ ਮੀਰਾ ਹੜ੍ਹਾਂ ਵਿੱਚ ਫਸੇ ਲੋਕਾਂ ਵਾਸਤੇ ਕਿਸ਼ਤੀਆਂ ਅਤੇ ਹੋਰ ਘਰੇਲੂ ਰਾਹਤ ਸਮੱਗਰੀ ਲੈਕੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਪਹੁੰਚੀ ਹੈ। ਇਸ ਸਬੰਧੀ ਮੀਰਾ ਨੇ ਦੱਸਿਆ ਕਿ ਜਦੋਂ ਉਸ ਨੇ ਖ਼ਬਰਾਂ ਵਿੱਚ ਪੰਜਾਬ ਦੇ ਹੜ੍ਹਾਂ ਸਬੰਧੀ ਸੁਣਿਆ ਤਾਂ ਉਸ ਤੋਂ ਦਰਦ ਵੇਖਿਆ ਨਹੀਂ […]