ਦਰਬਾਰ ਸਾਹਿਬ ਦੇ ਆਲੇ-ਦੁਆਲੇ ਤਿੰਨ ਨਵੀਆਂ ਸਰਾਵਾਂ ਸ੍ਰੋਮਣੀ ਕਮੇਟੀ ਬਣਾਏਗੀ
ਭਾਰੀ ਸੰਗਤ ਕਾਰਣ ਸ੍ਰੋਮਣੀ ਕਮੇਟੀ ਨੇ ਕੀਤਾ ਫੈਸਲਾ ਅੰਮ੍ਰਿਤਸਰ ਟਾਈਮਜ਼ ਬਿਊਰੋ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਜਲਦ ਹੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਤਿੰਨ ਹੋਰ ਸਰਾਵਾਂ ਖੋਲ੍ਹਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਮੁਤਾਬਕ ਰੋਜ਼ਾਨਾ 1 ਲੱਖ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ ਅਤੇ ਸ਼ਨੀਵਾਰ-ਐਤਵਾਰ ਤੇ […]