ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਕੁੜੀ ਦੁਬਈ ਤੋਂ ਖਰੀਦ ਲਿਆਈ ਦੋ ਕਿਸ਼ਤੀਆਂ
ਫਿਰੋਜ਼ਪੁਰ/ਏ.ਟੀ.ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਬਨੀ ਖੇਤ (ਡਲਹੌਜ਼ੀ) ਵਿਖੇ ਮੈਡੀਟੇਸ਼ਨ ਐਂਡ ਵੈੱਲਨੈੱਸ ਸੈਂਟਰ ਚਲਾਉਣ ਵਾਲੀ ਮੀਰਾ ਹੜ੍ਹਾਂ ਵਿੱਚ ਫਸੇ ਲੋਕਾਂ ਵਾਸਤੇ ਕਿਸ਼ਤੀਆਂ ਅਤੇ ਹੋਰ ਘਰੇਲੂ ਰਾਹਤ ਸਮੱਗਰੀ ਲੈਕੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਪਹੁੰਚੀ ਹੈ। ਇਸ ਸਬੰਧੀ ਮੀਰਾ ਨੇ ਦੱਸਿਆ ਕਿ ਜਦੋਂ ਉਸ ਨੇ ਖ਼ਬਰਾਂ ਵਿੱਚ ਪੰਜਾਬ ਦੇ ਹੜ੍ਹਾਂ ਸਬੰਧੀ ਸੁਣਿਆ ਤਾਂ ਉਸ ਤੋਂ ਦਰਦ ਵੇਖਿਆ ਨਹੀਂ […]
![]()
ਪੰਜਾਬ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੁਖ਼ਤਾ ਯੋਜਨਾ ਜ਼ਰੂਰੀ
ਡਾ. ਗੁਰਿੰਦਰ ਕੌਰ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪਹਾੜੀ ਰਾਜਾਂ ਵਿੱਚ ਭਾਰੀ ਮੀਂਹ ਪੈਣ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿੱਚ ਜ਼ਿਆਦਾ ਪਾਣੀ ਆਉਣ ਨਾਲ ਪੰਜਾਬ ਦੇ ਅੱਠ ਜ਼ਿਲ੍ਹੇ ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਹੜ੍ਹਾਂ ਨਾਲ…ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪਹਾੜੀ ਰਾਜਾਂ ਵਿੱਚ ਭਾਰੀ ਮੀਂਹ ਪੈਣ […]
![]()
ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਦਰਜਾਬੰਦੀ ’ਚ ਪੀ.ਜੀ.ਆਈ. ਦੂਜੇ ਸਥਾਨ ’ਤੇ
ਚੰਡੀਗੜ੍ਹ/ਏ.ਟੀ.ਨਿਊਜ਼: ਭਾਰਤੀ ਤਕਨੀਕੀ ਸੰਸਥਾ (ਆਈ. ਆਈ. ਟੀ.) ਮਦਰਾਸ ਨੇ ਲਗਾਤਾਰ ਸੱਤਵੇਂ ਸਾਲ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐੱਨ. ਆਈ. ਆਰ. ਐੱਫ.) ਦਰਜਾਬੰਦੀ ’ਚ ਸਿਖਰਲਾ ਸਥਾਨ ਹਾਸਲ ਕੀਤਾ ਹੈ, ਜਦਕਿ ਭਾਰਤੀ ਵਿਗਿਆਨ ਸੰਸਥਾ (ਆਈ. ਆਈ. ਐੱਸ.) ਬੰਗਲੂਰੂ ਲਗਾਤਾਰ 10ਵੇਂ ਸਾਲ ਸਰਵੋਤਮ ਯੂਨੀਵਰਸਿਟੀ ਬਣਿਆ। ਮੈਡੀਕਲ ਸੰਸਥਾਵਾਂ ’ਚ ਪੀਜੀਆਈ ਚੰਡੀਗੜ੍ਹ ਦੂਜੇ ਤੇ ਫਾਰਮੇਸੀ ਸੰਸਥਾਵਾਂ ’ਚ ਪੰਜਾਬ ਯੂਨੀਵਰਸਿਟੀ ਤੀਜੇ ਸਥਾਨ […]
![]()
ਹੜ੍ਹਾਂ ਕਾਰਨ ਕਰਤਾਰਪੁਰ ਗੁਰਦੁਆਰਾ ਸ਼ਰਧਾਲੂਆਂ ਲਈ ਅਜੇ ਬੰਦ
ਲਾਹੌਰ/ਏ.ਟੀ.ਨਿਊਜ਼: ਕਰਤਾਰਪੁਰ ਕਾਰੀਡੋਰ ਕੰਪਲੈਕਸ, ਜੋ ਹਾਲ ਹੀ ’ਚ ਹੜ੍ਹ ਦੇ ਪਾਣੀ ’ਚ ਡੁੱਬ ਗਿਆ ਸੀ, ਉਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸਤਿਕਾਰਯੋਗ ਸਿੱਖ ਧਾਰਮਿਕ ਸਥਾਨ ’ਤੇ ਚੱਲ ਰਹੇ ਮੁਰੰਮਤ ਦੇ ਕੰਮ ਕਾਰਨ ਸ਼ਰਧਾਲੂਆਂ ਲਈ ਇਸ ਨੂੰ ਅਜੇ ਬੰਦ ਰੱਖਿਆ ਜਾਵੇਗਾ।ਸਰਕਾਰੀ ਰੇਡੀਓ ਪਾਕਿਸਤਾਨ ਰਿਪੋਰਟ ਅਨੁਸਾਰ ਪਿਛਲੇ ਹਫ਼ਤੇ ਹੜ੍ਹ ਆਉਣ […]
![]()
