ਪੰਜਾਬ
February 16, 2026
56 views 0 secs 0

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਸੈਮੀਨਾਰ ਆਯੋਜਿਤ

ਚੰਡੀਗੜ੍ਹ/ਏ.ਟੀ.ਨਿਊਜ਼: ਮਿਸਲ ਸਤਲੁਜ ਜਥੇਬੰਦੀ ਵੱਲੋਂ ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਲੰਘੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ ਅਧਿਕਾਰਾਂ ਦਾ ਘਾਣ” ਰਿਹਾ। ਇਸ ਮੌਕੇ ਕਾਨੂੰਨ ਵਿਦਵਾਨਾਂ, ਵਿਦਿਆਰਥੀਆਂ ਅਤੇ ਬੁੱਧੀਜੀਵੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਸੈਮੀਨਾਰ ਨੂੰ ਸੰਬੋਧਨ […]

Loading

ਪੰਜਾਬ
February 14, 2026
40 views 5 secs 0

ਸਿਕਲੀਗਰ ਸਿੱਖ ਸਮਾਜ ਦਾ ਅਹਿਮ ਅੰਗ : ਮਹਿਤਾ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ […]

Loading

ਪੰਜਾਬ
February 11, 2026
54 views 0 secs 0

ਪ੍ਰੋ. ਭੁੱਲਰ ਦੇ ਮਾਮਲੇ ਵਿੱਚ ਇਨਸਾਫ਼ ਕੀਤਾ ਜਾਵੇ : ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ ਸਿੰਘ […]

Loading

ਸਾਹਿਤ/ਮਨੋਰੰਜਨ, ਪੰਜਾਬ
February 10, 2026
79 views 15 secs 0

ਕਹਾਣੀ: ਜੁਆਬ ਤਾਂ ਦੇਣਾ ਈ ਪੈਣਾ

ਤਰਸੇਮ ਸਿੰਘ ਭੰਗੂ‘‘ਜਣਦਿਆਂ ਨੂੰ ਖਾਣਿਆ, ਉੱਠੇਂਗਾ ਵੀ ਕਿ ਏਸੇ ਦੇ ਗਲ ਲੱਗਿਆ ਬੈਠਾ ਰਹੇਂਗਾ? ਚੱਤੋ-ਪਹਿਰ ਇਹਨੂੰ ਬਸ ਹੁੱਕਾ ਦੇਈ ਰੱਖੇ ਕੋਈ।’’ ਵਿਹੜੇ ਵਾਲੀ ਕੇਸੋ ਨੇ ਆਪਣੀ ਕੁਝ ਕੁ ਦਿਨਾਂ ਦੀ ਧੀ ਨੂੰ ਸੌਂ ਗਈ ਸਮਝ ਗੋਦੀਓਂ ਲਾਹ, ਮੁੰਜ ਦੀ ਲਾਣੀ ਮੰਜੀ ’ਤੇ ਪਾ ਕੇ ਥਾਪੜਦਿਆਂ ਆਪਣੇ ਘਰਵਾਲੇ ਨੰਜੀ ਨੂੰ ਕੜਕਵੀਂ ਆਵਾਜ਼ ਵਿੱਚ ਕਿਹਾ। ਨੰਜੀ ਢੱਠੀ […]

Loading

ਪੰਜਾਬ
February 09, 2026
45 views 0 secs 0

ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਅੰਮ੍ਰਿਤਸਰ/ਏ.ਟੀ.ਨਿਊਜ਼: ਉਤਰ ਪ੍ਰਦੇਸ਼ ਤੋਂ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਬੀਏ ਦੇ ਪੇਪਰ ਦੌਰਾਨ ਕਿਰਪਾਨ ਪਾ ਕੇ […]

Loading

ਪੰਜਾਬ
February 09, 2026
106 views 2 secs 0

ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ’ਚ ਸਾਬਕਾ ਮੈਨੇਜਰ, ਲੰਗਰ ਜਥੇਦਾਰ ਤੇ ਪੰਜ ਖਰੀਦਦਾਰਾਂ ਖ਼ਿਲਾਫ਼ ਕੇਸ ਦਰਜ

ਐਸ.ਏ.ਐਸ.ਨਗਰ/ਏ.ਟੀ.ਨਿਊਜ਼: ਮੁਹਾਲੀ ਦੇ ਫੇਜ਼ 8 ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੀ ਸੈਕਟਰ 101 ਆਈ ਟੀ ਸਿਟੀ ਦੇ ਪਿੰਡ ਸੈਣੀਮਾਜਰਾ ਵਿਚਲੀ 44 ਮਰਲੇ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਗੁਰਦੁਆਰਾ ਅੰਬ ਸਾਹਿਬ ਦੇ ਮੁਅੱਤਲ ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਲੰਗਰ ਜਥੇਦਾਰ ਜਗਤਾਰ ਸਿੰਘ ਤੋਂ ਇਲਾਵਾ ਸਬੰਧਿਤ ਜ਼ਮੀਨ ਦੇ ਖਰੀਦਦਾਰਾਂ ਪਿੰਡ ਸੈਣੀਮਾਜਰਾ ਦੇ ਵਸਨੀਕ ਗੁਰਿੰਦਰ ਸਿੰਘ, ਤਲਵਿੰਦਰ ਸਿੰਘ, ਸਤਵੀਰ […]

Loading

ਪੰਜਾਬ
February 05, 2026
39 views 0 secs 0

ਪੰਥਕ ਕੌਂਸਲ ਦੀ ਇਕੱਤਰਤਾ ਵਿੱਚ ਵੱਖ- ਵੱਖ ਪੰਥਕ ਮੁੱਦਿਆਂ ’ਤੇ ਚਰਚਾ

ਪਿਛਲੇ ਦਿਨੀਂ ਪੰਥਕ ਇਕਸੁਰਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਤਮਸਤਕ ਹੋਣ ਉਪਰੰਤ ਕਾਰਜਸ਼ੀਲ ਹੋਈ ਪੰਥਕ ਕੌਂਸਲ ਦੀ ਪੰਜ ਮੈਂਬਰੀ ਕਮੇਟੀ ਦੀ ਮੁੱਖ ਸੇਵਾਦਾਰ ਬੀਬਾ ਸਤਵੰਤ ਕੌਰ ਜੀ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਥਕ ਕੌਂਸਲ ਦੇ ਬੁਲਾਰੇ ਨੇ ਦੱਸਿਆ ਕਿ ਪੰਥਕ ਕੌਂਸਲ ਦੇ ਕਾਰਜ ਖੇਤਰ ਨੂੰ, ਜਿਸ ਵਿੱਚ ਪੰਜਾਬ ਦੇ […]

Loading

ਪੰਜਾਬ, ਮੁੱਖ ਖ਼ਬਰਾਂ
February 04, 2026
48 views 1 sec 0

ਪੰਥਕ ਕੌਂਸਲ ਵੱਲੋਂ ਮੁੱਢਲੀ ਕਮੇਟੀ ਦਾ ਗਠਨ

ਪੰਥਕ ਕੌਂਸਲ ਵੱਲੋਂ ਕੌਂਸਲ ਦਾ ਵਿਧੀ ਵਿਧਾਨ ਘੜਨ ਲਈ ਅਤੇ ਭਵਿੱਖ ਮਿਸ਼ਨ ਤੈਅ ਕਰਨ ਹਿੱਤ ਪੰਥਕ ਕੌਂਸਲ ਦੀ ਮੁੱਢਲੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਥਕ ਕੌਂਸਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਸੇਵਾਦਾਰ ਸਤਵੰਤ ਕੌਰ ਨੂੰ ਬਣਾਇਆ ਗਿਆ, ਜਦੋਂ ਕਿ ਸਿੱਖ ਇਤਿਹਾਸਕਾਰ ਅਤੇ ਸਿੱਖ ਚਿੰਤਕ ਭਾਈ ਬਲਦੀਪ ਸਿੰਘ ਰਾਮੂੰਵਾਲੀਆ, […]

Loading

ਪੰਜਾਬ
February 04, 2026
41 views 1 sec 0

ਨਾਭਾ ਰਿਆਸਤ ਦੇ ਵਾਰਸ ਕੁੰਵਰ ਅਭੀ ਉਦੈ ਪ੍ਰਤਾਪ ਸਿੰਘ ਦੀ ਦਸਤਾਰਬੰਦੀ ਹੋਈ

ਨਾਭਾ/ਏ.ਟੀ.ਨਿਊਜ਼: ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਅਤੇ 13 ਸਾਲਾ ਕੁੰਵਰ ਅਭੀ ਉਦੈ ਪ੍ਰਤਾਪ ਸਿੰਘ (ਜਿਸ ਨੂੰ ਅਭਿਉਦੈ ਪ੍ਰਤਾਪ ਸਿੰਘ ਵੀ ਕਿਹਾ ਜਾਂਦਾ ਹੈ) ਦੀ ਦਸਤਾਰਬੰਦੀ ਸਮਾਗਮ ਨੇ ਪੰਜਾਬ ਵਿੱਚ ਇੱਕ ਨਵੀਂ ਰੌਣਕ ਭਰ ਦਿੱਤੀ ਹੈ। ਇਹ ਸਮਾਗਮ 2 ਫਰਵਰੀ 2026 ਨੂੰ ਨਾਭਾ ਦੇ ਇਤਿਹਾਸਕ ਹੀਰਾ ਮਹਿਲ ਵਿਖੇ ਹੋਇਆ, ਜਿੱਥੇ 124 ਸਾਲ ਬਾਅਦ […]

Loading

ਪੰਜਾਬ
February 03, 2026
70 views 0 secs 0

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿਚੋਂ ਰਿਹਾਅ

ਨਾਭਾ/ਏ.ਟੀ.ਨਿਊਜ਼ : ਸ਼੍ਰ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਬੀਤੇ ਦਿਨ ਰਾਹਤ ਦੇ ਦਿੱਤੀ ਸੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਅੱਜ ਦੁਪਹਿਰ 2.24 ਵਜੇ ਜੇਲ੍ਹ ਵਿਚੋਂ ਰਿਹਾਅ ਹੋ ਗਏ।ਇਹ ਪਤਾ ਲੱਗਿਆ ਹੈ ਕਿ ਜੇਲ੍ਹ ਵਿਚੋਂ ਰਿਹਾਅ ਹੋਣ […]

Loading