ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੀ ‘ਚੇਅਰ ਆਨ ਸਿੱਖ ਸਟੱਡੀਜ਼’
ਅੰਮ੍ਰਿਤਸਰ/ਏ.ਟੀ.ਨਿਊਜ਼ : ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਕਾਦਮਿਕ ਖੋਜ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਥਾਪਤ ਕਰਦਿਆਂ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫ਼ੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਅਤੇ ਸਮਾਜ ਸੇਵਕ ਜਸਪ੍ਰੀਤ ਸਿੰਘ ਨਾਲ ਇੱਕ ਇਤਿਹਾਸਕ ਸਮਝੌਤੇ ਅਧੀਨ ‘ਚੇਅਰ ਆਨ ਸਿੱਖ ਸਟੱਡੀਜ਼’ ਸਥਾਪਿਤ ਕਰਨ ਦਾ ਐਲਾਨ ਕੀਤਾ ਸੀ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ ਸਦਕਾ ਯੂਨੀਵਰਸਿਟੀ ਵਿਖੇ […]