ਪੰਥਕ ਜਥੇਬੰਦੀਆਂ ਵੱਲੋਂ ਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਨਿੱਝਰ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ/ਏ.ਟੀ.ਨਿਊਜ਼: ਦਲ ਖ਼ਾਲਸਾ ਦੇ ਬਾਨੀ ਤੇ ਜਲਾਵਤਨ ਸਿੱਖ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਤੇ ਕੈਨੇਡਾ ਵਿਖੇ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਨੂੰ ਸਮਰਪਿਤ ਦਲ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਜ਼ਦੀਕ ਸ਼ਰਧਾਂਜਲੀ ਰੂਪੀ ਗੁਰਮਤਿ ਸਮਾਗਮ ਕਰਵਾਇਆ ਗਿਆ। […]