ਸ੍ਰੀਨਗਰ ਦੇ ਚਿੱਟੀ ਸਿੰਘਪੁਰਾ ’ਚ ਖ਼ਾਲਸਾ ਸਕੂਲ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ: ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀਨਗਰ ਵਿੱਚ ਚਿੱਟੀ ਸਿੰਘਪੁਰਾ ਵਿੱਚ ਖ਼ਾਲਸਾ ਸਕੂਲ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਚਿੱਟੀ ਸਿੰਘਪੁਰਾ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਉਹ ਇੱਥੇ ਸਥਾਪਿਤ ਖ਼ਾਲਸਾ ਸਕੂਲ ਨੂੰ ਮੁੜ ਚਲਾਉਣ ਲਈ ਯਤਨ ਕਰਨਗੇ। ਇਹ ਸਕੂਲ ਸੰਨ 2000 ਵਿੱਚ ਪਿੰਡ ’ਚ ਕਤਲ ਕੀਤੇ 35 ਸਿੱਖਾਂ ਦੀ […]
![]()
ਗੁਰੂ ਤੇਗ ਬਹਾਦਰ ਸਾਹਿਬ ਸਾਰੇ ਭਾਰਤੀ ਧਰਮਾਂ ਦੇ ਰੱਖਿਅਕ ਸਨ : ਫੜਨਵੀਸ
ਮੁੰਬਈ/ਏ.ਟੀ.ਨਿਊਜ਼: ਮਹਾਰਾਸ਼ਟਰ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਰੋਹ ਮੁੰਬਈ ਦੇ ਦਾਦਰ ਸਥਿਤ ਯੋਗੀ ਹਾਲ ਵਿੱਚ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੀਤੀ। ਸਮਾਗਮ ਦੌਰਾਨ ਗੁਰੂ […]
![]()
ਜੇ ਦਸਤਾਰਾਂ ਵਾਲੇ ਸਿੱਖ ਦੇਸ਼ ਲਈ ਨਾ ਲੜਦੇ ਤਾਂ ਅੱਜ ਇਸ ਦੇਸ਼ ਦਾ ਨਕਸ਼ਾ ਕੁਝ ਹੋਰ ਹੋਣਾ ਸੀ: ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਕਲਕੱਤਾ ਤੇ ਪੱਛਮੀ ਬੰਗਾਲ ਦੇ ਸਮੂਹ ਗੁਰੂ ਘਰਾਂ ਦੀ ਸਾਂਝੀ ਸ਼ਤਾਬਦੀ ਕਮੇਟੀ ਵੱਲੋਂ ਕੋਲਕੱਤਾ ਵਿੱਚ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸਾਂਝੇ […]
![]()
ਸੇਵਾ ਤੇ ਸਿਮਰਨ ਸਭ ਤੋਂ ਉੱਤਮ : ਜਥੇਦਾਰ ਕੁਲਵੰਤ ਸਿੰਘ
ਸ੍ਰੀ ਹਜ਼ੂਰ ਸਾਹਿਬ/ਏ.ਟੀ.ਨਿਊਜ਼:ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿੱਚ ਗੁਰਦੁਆਰਾ ਲੰਗਰ ਸਾਹਿਬ ’ਚ ਪੰਥ ਰਤਨ ਬਾਬਾ ਨਿਧਾਨ ਸਿੰਘ ਦੀ 78ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਬਾਬਾ ਨਿਧਾਨ ਸਿੰਘ ਸਣੇ ਬਾਬਾ ਹਰਨਾਮ ਸਿੰਘ, ਬਾਬਾ ਆਤਮਾ ਸਿੰਘ ਮੋਨੀ, ਬਾਬਾ ਸ਼ੀਸ਼ਾ ਸਿੰਘ ਦੀ ਯਾਦ ਨੂੰ ਸਮਰਪਿਤ ਇਹ ਸਾਲਾਨਾ ਸਮਾਗਮ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਵਿਖੇ […]
![]()
ਇਕਬਾਲ ਸਿੰਘ ਲਾਲਪੁਰਾ ਦੀ ਨੌਵੀਂ ਪਾਤਿਸ਼ਾਹੀ ਦੀ ਸ਼ਹੀਦੀ ਨੂੰ ਸਮਰਪਿਤ ਕਿਤਾਬ ‘ਤਿਲਕ ਜੰਝੂ ਕਾ ਰਾਖਾ’ ਹੋਈ ਰਿਲੀਜ਼
ਨਵੀਂ ਦਿੱਲੀ/ਏ.ਟੀ.ਨਿਊਜ਼ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮੈਂਬਰ ਡਾ. ਇਕਬਾਲ ਸਿੰਘ ਲਾਲਪੁਰਾ ਦੁਆਰਾ ਲਿਖੀ ਗਈ ‘ਤਿਲਕ ਜੰਝੂ ਕਾ ਰਾਖਾ’ (ਜੀਵਨ: ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ) ਕਿਤਾਬ ਦਾ ਲੋਕ ਅਰਪਣ ਸਮਾਰੋਹ ਕੰਸਟੀਚਿਊਸ਼ਨ ਕਲੱਬ ਵਿਖੇ ਕਰਵਾਇਆ ਗਿਆ। ਇਹ ਇਤਿਹਾਸਕ ਕਿਤਾਬ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ […]
![]()
