ਨਵੀਂ ਦਿੱਲੀ, 11 ਜੁਲਾਈ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਵੱਲੋਂ ਮਨੀਪੁਰ ’ਚ ਸ਼ਾਤੀ ਬਹਾਲੀ ਦਾ ਮੁੱਦਾ ਪੂਰੇ ਜ਼ੋਰ-ਸ਼ੋਰ ਨਾਲ ਸੰਸਦ ’ਚ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਨੀਪੁਰ ਦਾ ਦੁਖਾਂਤ ਖ਼ਤਮ ਕਰਨ ਲਈ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ […]
