ਮਹਾਰਾਜਾ ਰਣਜੀਤ ਸਿੰਘ ਦੇ ਖਜ਼ਾਨਿਆਂ ਬਾਰੇ ਖੋਜ ਕੀਤੀ ਜਾਵੇ : ਤਰਲੋਚਨ ਸਿੰਘ
ਲੰਡਨ/ਏ.ਟੀ.ਨਿਊਜ਼: ਰਾਜ ਸਭਾ ਦੇ ਸਾਬਕਾ ਮੈਂਬਰ ਤਰਲੋਚਨ ਸਿੰਘ (92) ਨੇ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਖਿੰਡੇ ਹੋਏ ਖਜ਼ਾਨਿਆਂ ਬਾਰੇ ਪ੍ਰਮਾਣਿਕ ਖੋਜ ਕਰਵਾਉਣ ਲਈ ਪ੍ਰੇਰਿਆ ਤਾਂ ਜੋ ਖਜ਼ਾਨੇ ਨੂੰ ਸਹੀ ਢੰਗ ਨਾਲ ਸੂਚੀਬੱਧ ਕਰਕੇ ਭਵਿੱਖ ਦੀਆਂ ਪੀੜ੍ਹੀਆਂ ਲਈ ਕਿਸੇ ਅਜਾਇਬ-ਘਰ ਵਿੱਚ ਸੰਭਾਲਿਆ ਜਾ ਸਕੇ। ਕੌਮੀ ਘੱਟ ਗਿਣਤੀ ਕਮਿਸ਼ਨ […]