ਕੈਨੇਡਾ ਦੀ ਖ਼ਾਲਿਸਤਾਨੀਆਂ ਬਾਰੇ 2025 ਰਿਪੋਰਟ ਸਬੰਧੀ ਭਾਰਤੀ ਮੀਡੀਆ ਦਾ ਸੱਚ ਕੀ ਹੈ?
ਕੈਨੇਡਾ ਦੇ ਵਿੱਤ ਵਿਭਾਗ ਨੇ ‘2025 ਅਸੈਸਮੈਂਟ ਆਫ ਮਨੀ ਲਾਂਡਰਿੰਗ ਐਂਡ ਟੈਰਰਿਸਟ ਫਾਈਨੈਂਸਿੰਗ ਰਿਸਕਸ ਇਨ ਕੈਨੇਡਾ’ (2025 ਨੈਸ਼ਨਲ ਰਿਸਕ ਅਸੈਸਮੈਂਟ ) ਨਾਮਕ ਰਿਪੋਰਟ 22 ਅਗਸਤ 2025 ਨੂੰ ਸਰਕਾਰੀ ਵੈਬਸਾਈਟ ’ਤੇ ਜਾਰੀ ਕੀਤੀ ਗਈ ਸੀ,ਜਿਸਨੂੰ ਹੁਣ ਭਾਰਤੀ ਮੀਡੀਆ ਵਧਾ ਚੜ੍ਹਾਕੇ ਪੇਸ਼ ਕਰ ਰਿਹਾ ਹੈ। ਇਹ ਰਿਪੋਰਟ ਕੈਨੇਡਾ ਦੀ ਅੰਦਰੂਨੀ ਅਤੇ ਬਾਹਰੀ ਮਨੀ ਲਾਂਡਰਿੰਗ ਅਤੇ ਖਾੜਕੂ ਫੰਡਿੰਗ […]
ਹੜ੍ਹ ਪੀੜਤਾਂ ਨਾਲ ਡੱਟ ਕੇ ਖੜ੍ਹੀ ਹੈ ਪੰਜਾਬੀ ਫਿਲਮ ਇੰਡਸਟਰੀ : ਕਰਮਜੀਤ ਅਨਮੋਲ
ਡੇਰਾ ਬਾਬਾ ਨਾਨਕ/ਏ.ਟੀ.ਨਿਊਜ਼:ਪੰਜਾਬੀ ਫਿਲਮਾਂ ਦੇ ਹਾਸਰਸ ਕਲਾਕਾਰ ਕਰਮਜੀਤ ਅਨਮੋਲ ਨੇ ਹੜ੍ਹ ਪ੍ਰਭਾਵਿੱਤ ਖੇਤਰ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ। ਉਨ੍ਹਾਂ ਆਪਣੀ ਟੀਮ ਨਾਲ ਘੋਨੇਵਾਲ ਧੁੱਸੀ ਬੰਨ੍ਹ ’ਚ ਪਾੜ ਨੂੰ ਦੇਖਿਆ ਅਤੇ ਗੁਰੂ ਕਾ ਬਾਗ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਨੂੰ ਮਿਲੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕਰਮਜੀਤ ਅਨਮੋਲ ਨੇ ਦੱਸਿਆ ਕਿ ਪੰਜਾਬੀ ਫਿਲਮ ਇੰਡਸਟਰੀ ਹੜ੍ਹ […]
ਪੂਤਿਨ ਵੱਲੋਂ ਟਰੰਪ ’ਤੇ ਬਸਤੀਵਾਦੀ ਨੀਤੀਆਂ ਅਪਣਾਉਣ ਦਾ ਦੋਸ਼
ਪੇਈਚਿੰਗ/ਏ.ਟੀ.ਨਿਊਜ਼: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਤੇ ਚੀਨ ਜਿਹੇ ‘ਮਜ਼ਬੂਤ ਅਰਥਚਾਰਿਆਂ’ ਦੇ ਆਗੂਆਂ ’ਤੇ ਬਸਤੀਵਾਦੀ ਕਾਲ ਦੀਆਂ ਦਬਾਅ ਦੀਆਂ ਨੀਤੀਆਂ ਅਪਣਾਉਣ ਦੀਆਂ ਕੋਸ਼ਿਸ਼ਾਂ ਲਈ ਅਮਰੀਕੀ ਹਮਰੁਤਬਾ ਡੋਨਾਲਡ ਟਰੰਪ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ‘ਭਾਈਵਾਲਾਂ’ ਨਾਲ ਨਜਿੱਠਣ ਦਾ ਇਹ ਢੰਗ ਠੀਕ ਨਹੀਂ ਹੈ। ਚੀਨ ਦੀ ਵਿਜੈ ਦਿਵਸ ਪਰੇਡ ’ਚ ਸ਼ਾਮਲ ਹੋਣ ਆਏ ਪੂਤਿਨ […]
ਪਿਓਂਗਯਾਂਗ ਅਤੇ ਮਾਸਕੋ ਵਿਚਕਾਰ ਸਹਿਯੋਗ ਕਾਫੀ ਮਜ਼ਬੂਤ ਹੋਇਆ : ਕਿਮ
ਪੇਈਚਿੰਗ/ਏ.ਟੀ.ਨਿਊਜ਼: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਪੇਈਚਿੰਗ ਵਿੱਚ ਦੁਵੱਲੀ ਗੱਲਬਾਤ ਸ਼ੁਰੂ ਕਰਨ ਲਈ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਚੀਨ ਦੀ ਰਾਜਧਾਨੀ ਦੇ ਕੇਂਦਰ ਵਿੱਚ ਇੱਕ ਵੱਡੀ ਫੌਜੀ ਪਰੇਡ ਵਿੱਚ ਸ਼ਿਰਕਤ ਤੋਂ ਬਾਅਦ ਡਿਆਓਯੁਤਾਈ ਸਟੇਟ ਗੈਸਟ ਹਾਊਸ ਵਿਖੇ ਰਸਮੀ ਤੌਰ ’ਤੇ ਮੁਲਾਕਾਤ ਕੀਤੀ।ਕ੍ਰੇਮਲਿਨ ਨੇ ਸੋਸ਼ਲ ਮੀਡੀਆ ’ਤੇ ਇੱਕ […]