ਮਹਾਨ ਕੋਸ਼ ਵਿਵਾਦ: ਪੰਜਾਬੀ ਯੂਨੀਵਰਸਿਟੀ ’ਤੇ ਬੇਅਦਬੀ ਦਾ ਦੋਸ਼, ਵੀ.ਸੀ. ਤੇ ਹੋਰਨਾਂ ਖ਼ਿਲਾਫ਼ ਐੱਫ.ਆਈ.ਆਰ.
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮਹਾਨ ਕੋਸ਼ ਦੀਆਂ ਗਲਤੀ ਵਾਲੀਆਂ ਕਾਪੀਆਂ ਨੂੰ ਨਸ਼ਟ ਕਰਨ ਵਾਲੇ ਤਰੀਕੇ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਹ ਮਾਮਲਾ ਹੁਣ ਬੇਅਦਬੀ ਦੇ ਨਾਂਅ ਨਾਲ ਜਾਣਿਆ ਜਾ ਰਿਹਾ ਹੈ, ਜਿਸ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਸਮੇਤ ਚਾਰ ਅਧਿਕਾਰੀਆਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 298 ਅਧੀਨ ਐੱਫ.ਆਈ.ਆਰ. […]
ਆਸਟ੍ਰੇਲੀਆ : ਮੂਲ ਵਸਨੀਕਾਂ ਨੇ ਵੱਖ-ਵੱਖ ਸ਼ਹਿਰਾਂ ’ਚ ਰੈਲੀਆਂ ਕਰਕੇ ਵਿਦੇਸ਼ੀ ਕਾਮਿਆਂ ਵਿਰੁੱਧ ਉਠਾਈ ਆਵਾਜ਼
ਬ੍ਰਿਸਬੇਨ/ਮੈਲਬਰਨ/ਏ.ਟੀ.ਨਿਊਜ਼: ਆਸਟ੍ਰੇਲੀਆ ਦੇ ਵੱਖ- ਵੱਖ ਸ਼ਹਿਰਾਂ ਵਿੱਚ ‘ਮਾਰਚ ਫਾਰ ਆਸਟ੍ਰੇਲੀਆ’ ਦੇ ਬੈਨਰ ਹੇਠ ਇਮੀਗਰੇਸ਼ਨ (ਵਿਦੇਸ਼ੀ ਕਾਮਿਆਂ) ਵਿਰੋਧੀ ਰੈਲੀਆਂ ਕੀਤੀਆਂ ਗਈਆਂ। ਆਸਟ੍ਰੇਲੀਆ ਦੇ ਲੋਕਾਂ ਨੇ ਮੁਲਕ ਵਿੱਚ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਅਤੇ ਸਰਕਾਰੀ ਇਮੀਗਰੇਸ਼ਨ ਨੀਤੀਆਂ ਵਿੱਚ ਤਬਦੀਲੀ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ। ਦੇਸ਼ ਭਰ ’ਚ ਹਜ਼ਾਰਾਂ ਲੋਕਾਂ ਨੇ ਤਖ਼ਤੀਆਂ ਤੇ ਆਸਟ੍ਰੇਲਿਆਈ ਝੰਡਿਆਂ […]
ਗਲੋਬਲ ਪੀਸ ਇੰਡੈਕਸ 2025: ਸੁਰੱਖਿਅਤ ਅਤੇ ਅਸੁਰੱਖਿਅਤ ਦੇਸ਼ਾਂ ਦੀ ਸੂਚੀ ਜਾਰੀ
ਇੰਸਟੀਚਿਊਟ ਫਾਰ ਇਕਨਾਮਿਕਸ ਐਂਡ ਪੀਸ (ਆਈਈਪੀ) ਵੱਲੋਂ ਜਾਰੀ ਕੀਤੇ ਗਲੋਬਲ ਪੀਸ ਇੰਡੈਕਸ (ਜੀਪੀਆਈ) 2025 ਨੇ ਵਿਸ਼ਵਵਿਆਪੀ ਸ਼ਾਂਤੀ ਦੀ ਸਥਿਤੀ ਨੂੰ ਮਾਪਣ ਲਈ 23 ਗੁਣਾਤਮਕ ਅਤੇ ਅੰਕੜਾ ਸੂਚੀਆਂ ਨੂੰ ਵਰਤਿਆ ਹੈ। ਇਹ ਰਿਪੋਰਟ 163 ਦੇਸ਼ਾਂ ਨੂੰ ਕਵਰ ਕਰਦੀ ਹੈ, ਜੋ ਵਿਸ਼ਵ ਦੀ 99.7% ਆਬਾਦੀ ਦੀ ਪ੍ਰਤੀਨਿਧਤਾ ਕਰਦੇ ਹਨ। ਜੀਪੀਆਈ ਨੂੰ ਤਿੰਨ ਮੁੱਖ ਡੋਮੇਨਾਂ ਵਿੱਚ ਵੰਡਿਆ ਗਿਆ […]