ਟਰੰਪ ਨੇ ਆਪਣੇ ਸਹਿਯੋਗੀ ਗੋਰ ਨੂੰ ਭਾਰਤ ’ਚ ਅਮਰੀਕਾ ਦਾ ਰਾਜਦੂਤ ਨਾਮਜ਼ਦ ਕੀਤਾ
ਨਿਊਯਾਰਕ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ ਸਰਜੀਓ ਗੋਰ ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ੍ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ।ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ, “ਸਰਜੀਓ ਗੋਰ ਮੇਰੇ ਬਹੁਤ ਚੰਗੇ ਦੋਸਤ ਹਨ ਅਤੇ ਕਈ ਸਾਲਾਂ ਤੋ ਮੇਰੇ ਨਾਲ ਹਨ। ਗੋਰ […]
ਗਾਜ਼ਾ ਸਿਟੀ ’ਚ ਹਾਲਾਤ ਹੋਏ ਗੰਭੀਰ, ਭੁੱਖਮਰੀ ਫ਼ੈਲੀ
ਗਾਜ਼ਾ ਸਿਟੀ/ਏ.ਟੀ.ਨਿਊਜ਼: ਇਜ਼ਰਾਇਲ ਤੇ ਹਮਾਸ ਵਿਚਾਲੇ ਜੰਗ ਕਾਰਨ ਗਾਜ਼ਾ ਪੱਟੀ ਦੇ ਸਭ ਤੋਂ ਵੱਡੇ ਸ਼ਹਿਰ ਗਾਜ਼ਾ ਸਿਟੀ ਵਿੱਚ ਮਨੁੱਖਤਾਵਾਦੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਇੰਟੀਗ੍ਰੇਟਿਡ ਫੂਡ ਸਕਿਓਰਿਟੀ ਫੇਜ਼ ਕਲਾਸੀਫਿਕੇਸ਼ਨ (ਆਈ.ਪੀ.ਸੀ.) ਨੇ ਹਾਲ ਹੀ ਵਿੱਚ ਆਪਣੀ ਰਿਪੋਰਟ ’ਚ ਦੱਸਿਆ ਕਿ ਗਾਜ਼ਾ ਸਿਟੀ ਵਿੱਚ ਭੁੱਖਮਰੀ ਫੈਲ ਚੁੱਕੀ ਹੈ। ਇਹ ਪਹਿਲੀ ਵਾਰ ਹੈ ਜਦੋਂ ਆਈ.ਪੀ.ਸੀ. ਨੇ ਮੱਧ […]
ਭਾਰਤ ਨੇ ਅਸਥਾਈ ਤੌਰ ’ਤੇ ਬੰਦ ਕੀਤੀ ਅਮਰੀਕਾ ਲਈ ਡਾਕ ਸੇਵਾ
ਨਵੀਂ ਦਿੱਲੀ/ਏ.ਟੀ.ਨਿਊਜ਼: ਸੰਚਾਰ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਜਾਣ ਵਾਲੇ ਹਵਾਈ ਜਹਾਜ਼ਾਂ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਵਿੱਚ ਸਪੱਸ਼ਟਤਾ ਦੀ ਘਾਟ ਕਾਰਨ ਸ਼ਿਪਮੈਂਟ ਲਿਜਾਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਅਮਰੀਕਾ ਜਾਣ ਵਾਲੀਆਂ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ 100 ਅਮਰੀਕੀ ਡਾਲਰ ਤੱਕ ਦੇ […]
ਸਿੱਖ ਗੁਰੂਆਂ ਨੇ ਸਨਾਤਨ ਧਰਮ ਅਤੇ ਭਾਰਤੀ ਸੱਭਿਆਚਾਰ ਦੀ ਰੱਖਿਆ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ: ਯੋਗੀ
ਗੋਰਖਪੁਰ (ਉੱਤਰ ਪ੍ਰਦੇਸ਼)/ਏ.ਟੀ.ਨਿਊਜ਼: ਉੱਤਰ ਪਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਆਪਣਾ ਬਲੀਦਾਨ ਦੇ ਕੇ ਸਨਾਤਨ ਦੀ ਰੱਖਿਆ ਕੀਤੀ। ਯੋਗੀ ਨੇ ਇੱਥੇ ਪੈਡਲੇਗੰਜ ਸਥਿਤ ਗੁਰਦੁਆਰੇ ਵਿੱਚ ਕਰਵਾਏ ਗਏ ਇੱਕ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਤਿਹਾਸ ਵਿੱਚ ਉਹੀ ਜਾਤੀ ਅਤੇ ਕੌਮ ਜਿਊਂਦੀ ਰਹਿੰਦੀ ਹੈ, ਜੋ ਆਪਣੇ ਪੁਰਖਿਆਂ ਦੀ ਬਹਾਦਰੀ […]
ਸਿੱਖ ਸੰਗਤ ਦੀ ਸ਼ਿਕਾਇਤ ’ਤੇ ਮੁੰਬਈ ਪੁਲਿਸ ਵੱਲੋਂ ਮਾਮਲਾ ਦਰਜ
ਮੁੰਬਈ/ਏ.ਟੀ.ਨਿਊਜ਼: ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਦੁਰਵਰਤੋ ਕਰਕੇ ਸਿੱਖ ਕੌਮ ਦੇ ਅਧਿਆਤਮਕ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨਾਲ ਛੇੜਛਾੜ ਕਰਦੇ ਹੋਏ ਉਸ ਨੂੰ ਢਹਿ-ਢੇਰੀ ਹੁੰਦਾ ਅਤੇ ਪਾਣੀ ਵਿੱਚ ਡਿੱਗਦਾ ਦਿਖਾਉਣ ਵਾਲੀ ਮਨਘੜਤ ਵੀਡੀਓ ਖ਼ਿਲਾਫ਼ ਹੁਣ ਮੁੰਬਈ ਦੀ ਸਿੱਖ ਸੰਗਤ ਨੇ ਵੀ ਪੁਲਿਸ ਕੋਲ ਪਹੁੰਚ ਕੀਤੀ ਹੈ। ਇਸ ਗੰਭੀਰ ਅਤੇ ਅਪਮਾਨਜਨਕ ਕਾਰਵਾਈ ਦੇ ਖ਼ਿਲਾਫ਼ ਮੁੰਬਈ ਪੁਲਿਸ […]