ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋਂ ਦਿਖਾਏ ਗਏ ਗਿਆਨ ਦੇ ਮਾਰਗ ’ਤੇ ਚੱਲੀਏ : ਮੋਦੀ
ਨਵੀਂ ਦਿੱਲੀ/ਏ.ਟੀ.ਨਿਊਜ਼: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਪਵਿੱਤਰ ਗ੍ਰੰਥ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਪਵਿੱਤਰ ਗ੍ਰੰਥ ਹੈ, ਜਿਸ ਨੂੰ ਭਾਈਚਾਰੇ ਵੱਲੋਂ ਜਿਊਂਦੇ ਗੁਰੂ ਦੇ […]