ਐਬਟਸਫੋਰਡ ‘ਚ ਪੰਜਾਬਣ ਦੀ ਹੱਤਿਆ
ਅੰਮ੍ਰਿਤਸਰ ਟਾਈਮਜ਼ ਬਿਊਰੋ ਐਬਟਸਫੋਰਡ (ਡਾ. ਗੁਰਵਿੰਦਰ ਸਿੰਘ) ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁਕਰਵਾਰ ਦੀ ਰਾਤ ਦੇ 10.30 ਵਜੇ ਦਾ ਸਮਾਂ। ਇੱਕ ਪਰਿਵਾਰ, ਕੈਨੇਡਾ ਵਿੱਚ ਵਿਜ਼ਟਰ ਆਇਆ ਸੀ। ਬਿਮਾਰ ਧੀ ਦੀ ਦੇਖ-ਭਾਲ ਵਾਸਤੇ ਪਹਿਲਾਂ ਮਾਂ ਇਥੇ ਪਹੁੰਚੀ। ਪੰਜਾਬ ਦੇ ਲੁਧਿਆਣੇ ਜ਼ਿਲੇ ਦੀ ਤਹਿਸੀਲ ਜਗਰਾਉਂ ‘ਚ ਪੈਂਦੇ ਪਿੰਡ ਮੱਲਾ ਨਾਲ ਸੰਬੰਧਤ ਅਭਾਗੀ ਬਲਵਿੰਦਰ ਕੌਰ ਦੇ ਆਉਣ ਮਗਰੋਂ ਉਸਦਾ […]