ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਵੱਲੋਂ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਖੋਲ੍ਹਣ ਦੀ ਮੰਗ
ਨਵੀਂ ਦਿੱਲੀ/ਏ.ਟੀ.ਨਿਊਜ਼: ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਨੇ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕਰਦਿਆਂ ਭਾਰਤ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੁਲਕ ਸਾਰੇ ‘ਭਾਰਤ ਵਿਰੋਧੀ’ ਅਤਿਵਾਦੀ ਸਮੂਹਾਂ ਤੋਂ ਮੁਕਤ ਹੋ ਚੁੱਕਾ ਹੈ। ਇੱਥੇ ਸਥਿਤ ਅਫਗਾਨ ਅੰਬੈਸੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੁਤੱਕੀ ਨੇ ਇਹ ਵੀ ਕਿਹਾ ਕਿ ਕਾਬੁਲ ਜਲਦੀ ਹੀ […]
![]()
