ਮੁੱਖ ਖ਼ਬਰਾਂ
February 24, 2026
36 views 0 secs 0

ਸੱਚਖੰਡ ਹਰਿਮੰਦਰ ਸਾਹਿਬ ਦੁਨੀਆ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ: ਟਿਮ ਉੱਪਲ

ਅੰਮ੍ਰਿਤਸਰ/ਏ.ਟੀ.ਨਿਊਜ਼: ਕੈਨੇਡਾ ਦੇ ਐੱਮ ਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਇਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਕੇ ਐੱਨ ਆਰ ਗਰੁੱਪ ਕੈਨੇਡਾ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ਚਰਨਜੀਤ ਸਿੰਘ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਸੂਚਨਾ […]

Loading

ਮੁੱਖ ਖ਼ਬਰਾਂ
February 24, 2026
46 views 1 sec 0

ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਤੋਂ ਹੋਇਆ ਮੋਹ ਭੰਗ

ਟੋਰੰਟੋ/ਏ.ਟੀ.ਨਿਊਜ਼: ਕੈਨੇਡੀਅਨ ਸਰਕਾਰ ਦੀਆਂ ਨਵੀਆਂ ਇਮੀਗ੍ਰੇਸ਼ਨ ਨੀਤੀਆਂ ਅਤੇ ਸਟੱਡੀ ਪਰਮਿਟਾਂ ’ਤੇ ਲਗਾਈ ਗਈ ਲਿਮਿਟ ਕਾਰਨ ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਜਾਣ ਦਾ ਰੁਝਾਨ ਘਟਦਾ ਜਾ ਰਿਹਾ ਹੈ। ਇੱਕ ਤਾਜ਼ਾ ਰਿਪੋਰਟ ਅਨੁਸਾਰ, ਸਾਲ 2025 ਵਿੱਚ ਕੈਨੇਡਾ ਵੱਲੋਂ ਜਾਰੀ ਕੀਤੇ ਜਾਣ ਵਾਲੇ ਕੁੱਲ ਸਟੱਡੀ ਪਰਮਿਟਾਂ ਵਿੱਚ 25 ਫ਼ੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਭਾਰਤੀ ਵਿਦਿਆਰਥੀਆਂ […]

Loading

ਮੁੱਖ ਖ਼ਬਰਾਂ
February 24, 2026
42 views 0 secs 0

ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ’ਤੇ ਖੜ੍ਹੇ ਹੋਏ ਵੱਡੇ ਸਵਾਲ

ਕੈਲੀਫ਼ੋਰਨੀਆ/ਏ.ਟੀ.ਨਿਊਜ਼: ਅਮਰੀਕਾ ਦੇ ਕੈਲੀਫੋਰਨੀਆ ਦੇ ਟ੍ਰੇਸੀ ਇਲਾਕੇ ’ਚ ਸਥਿਤ ਗੁਰੂਘਰ ਨੇੜਿਓਂ ਬੀਤੇ ਦਿਨੀਂ ਅਗਵਾ ਕੀਤੇ ਗਏ ਇੱਕ 57 ਸਾਲਾ ਸਿੱਖ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਨਸਨੀਖੇਜ਼ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੁਲਿਸ ਨੂੰ ਜਾਂਚ ਦੌਰਾਨ ਉਸ ਦੀ ਲਾਸ਼ ਇੱਕ ਸੁੰਨਸਾਨ ਇਲਾਕੇ ਵਿੱਚੋਂ ਬਰਾਮਦ ਹੋਈ ਹੈ। ਇਸ ਘਟਨਾ ਨੇ […]

Loading

ਮੁੱਖ ਖ਼ਬਰਾਂ
February 23, 2026
34 views 0 secs 0

ਅਮਰੀਕਾ ਅਤੇ ਭਾਰਤ ਵਿਚਾਲੇ ਹੋਣ ਵਾਲੀ ਵਪਾਰ ਸਮਝੌਤੇ ਦੀ ਅਹਿਮ ਗੱਲਬਾਤ ਮੁਲਤਵੀ

ਵਾਸ਼ਿੰਗਟਨ/ਏ.ਟੀ.ਨਿਊਜ਼: ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਅੰਤਰਿਮ ਵਪਾਰ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ ਵਿੱਚ ਹੋਣ ਵਾਲੀ ਅਹਿਮ ਬੈਠਕ ਫਿਲਹਾਲ ਟਾਲ ਦਿੱਤੀ ਗਈ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਹੈ ਕਿ ਇਹ ਬੈਠਕ 23 ਤੋਂ 26 ਫਰਵਰੀ ਵਿਚਕਾਰ ਹੋਣੀ ਸੀ। ਇਸ ਦੇਰੀ ਦਾ ਮੁੱਖ ਕਾਰਨ ਅਮਰੀਕਾ ਵਿੱਚ ਟੈਰਿਫ (ਟੈਕਸ) ਨੀਤੀਆਂ ਵਿੱਚ ਆਇਆ ਅਚਾਨਕ ਬਦਲਾਅ ਹੈ ਕਿਉਂਕਿ […]

Loading

ਮੁੱਖ ਖ਼ਬਰਾਂ
February 23, 2026
38 views 0 secs 0

ਸਿਲੀਕੋਨ ਵੈਲੀ ਸੈਂਟਾ ਕਲਾਰਾ ਕੈਲੀਫ਼ੋਰਨੀਆ ਵਿਖੇ ਅਮਰੀਕੀ ਪੰਜਾਬੀ ਕਵੀਆਂ ਵੱਲੋਂ ਧਾਰਮਿਕ ਕਵੀ ਦਰਬਾਰ

ਸੈਂਟਾ ਕਲਾਰਾ/ਕੈਲੀਫ਼ੋਰਨੀਆ/ਏ.ਟੀ.ਨਿਊਜ਼: ਸਥਾਨਕ ਅਮਰੀਕੀ ਪੰਜਾਬੀ ਕਵੀਆਂ ਵੱਲੋਂ ਸਿਲੀਕੋਨ ਵੈਲੀ ਸਿੱਖ ਗੁਰਦੁਆਰਾ ਸੈਂਟਾ ਕਲਾਰਾ ਕੈਲੀਫ਼ੋਰਨੀਆ ਵਿਖੇ ਹਫ਼ਤਾਵਾਰੀ ਦੀਵਾਨਾ ਵਿੱਚ ਵਿਸ਼ੇਸ਼ ਤੌਰ ’ਤੇ ਵੱਡਾ ਘੱਲੂੁਘਾਰਾ (ਕੁੱਪ ਰੇਹੀੜਾ) ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ ਸਜਾਇਆ ਗਿਆ। ਪ੍ਰਵਾਨ ਵੱਲੋਂ ਵੱਡਾ ਘੱਲੂਘਾਰਾ ਪ੍ਰਤੀ ਮਾਣਮੱਤੇ ਸਿੱਖ ਇਤਿਹਾਸ ’ਤੇ ਰੋਸ਼ਨੀ ਪਾਈ ਗਈ ਕਿ ਅਹਿਮਦ ਸ਼ਾਹ ਅਬਦਾਲੀ ਨੇ ਮਾਲੇਰਕੋਟਲਾ ਨੇੜੇ ਕੁੱਪ ਰੇਹੀੜਾ ਪਿੰਡ ਵਿੱਚ […]

Loading

ਮੁੱਖ ਖ਼ਬਰਾਂ
February 23, 2026
40 views 1 sec 0

ਦੱਖਣੀ ਕੋਰੀਆ ਵਿੱਚ ਸਾਬਕਾ ਰਾਸ਼ਟਰਪਤੀ ਯੂਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਸਿਓਲ/ਏ.ਟੀ.ਨਿਊਜ਼: ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਦੇਸ਼ ’ਚ ਮਾਰਸ਼ਲ ਲਾਅ ਲਗਾਉਣ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 3 ਦਸੰਬਰ 2024 ਨੂੰ ਮਾਰਸ਼ਲ ਲਾਅ ਦਾ ਐਲਾਨ ਕਰਨ ਅਤੇ ਕੌਮੀ ਅਸੈਂਬਲੀ ਨੂੰ ਘੇਰਨ ਲਈ ਫ਼ੌਜ ਭੇਜ ਕੇ ਵਿਰੋਧੀ ਧਿਰ ਦੇ ਕੰਟਰੋਲ ਵਾਲੀ ਅਸੈਂਬਲੀ ਨੂੰ ਦਬਾਉਣ ਦੀ ਹੈਰਾਨ ਕਰਨ ਵਾਲੀ […]

Loading

ਮੁੱਖ ਖ਼ਬਰਾਂ
February 23, 2026
40 views 0 secs 0

ਟਰੰਪ ਦਾ ਵੱਡਾ ਧਮਾਕਾ: ਕੀ ਹੁਣ ਦੁਨੀਆ ਸਾਹਮਣੇ ਆਵੇਗਾ ਏਲੀਅਨਜ਼ ਅਤੇ ਯੂ.ਐਫ਼.ਓਜ਼. ਦਾ ਗੁਪਤ ਸੱਚ?

ਇੱਕ ਪਾਸੇ ਜਿੱਥੇ ਅਮਰੀਕਾ ਇਰਾਨ ਨਾਲ ਜੰਗ ਦੀ ਤਿਆਰੀ ਵਿੱਚ ਹੈ ,ਉਥੇ ਹੀ ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੂਜੇ ਗ੍ਰਹਿਆਂ ਤੋਂ ਆਉਣ ਵਾਲੇ ਜੀਵਾਂ ਅਤੇ ਉੱਡਣ ਤਸ਼ਤਰੀਆਂ ਨਾਲ ਸਬੰਧਤ ਗੁਪਤ ਫ਼ਾਈਲਾਂ ਨੂੰ ਜਨਤਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਟਰੰਪ ਨੇ ਕਿਹਾ ਹੈ ਕਿ ਲੋਕਾਂ ਵਿੱਚ ਇਸ ਵਿਸ਼ੇ ਨੂੰ ਲੈ ਕੇ […]

Loading

ਮੁੱਖ ਖ਼ਬਰਾਂ
February 23, 2026
44 views 1 sec 0

ਕੀ ਹਨ ਪੰਜਾਬ ਵਿੱਚ ਮੈਡੀਕਲ ਟੂਰਿਜ਼ਮ ਦਾ ਭਵਿੱਖ ਤੇ ਚੁਣੌਤੀਆਂ?

ਅੱਜ ਦੇ ਦੌਰ ਵਿੱਚ ਸਿਹਤ ਸੇਵਾਵਾਂ ਸਿਰਫ਼ ਇਲਾਜ ਤੱਕ ਸੀਮਤ ਨਹੀਂ ਰਹੀਆਂ, ਬਲਕਿ ਇਹ ਇੱਕ ਵੱਡੇ ਵਿਸ਼ਵਵਿਆਪੀ ਉਦਯੋਗ ਦਾ ਰੂਪ ਧਾਰਨ ਕਰ ਚੁੱਕੀਆਂ ਹਨ। ਜਦੋਂ ਕੋਈ ਮਰੀਜ਼ ਆਪਣੇ ਦੇਸ਼ ਦੀਆਂ ਮਹਿੰਗੀਆਂ ਸੇਵਾਵਾਂ ਜਾਂ ਲੰਬੀ ਉਡੀਕ ਸੂਚੀ ਤੋਂ ਤੰਗ ਆ ਕੇ ਕਿਸੇ ਦੂਜੇ ਮੁਲਕ ਵਿੱਚ ਕਿਫ਼ਾਇਤੀ ਅਤੇ ਉੱਚ ਗੁਣਵੱਤਾ ਵਾਲਾ ਇਲਾਜ ਕਰਵਾਉਣ ਜਾਂਦਾ ਹੈ, ਤਾਂ ਉਸਨੂੰ […]

Loading

ਮੁੱਖ ਖ਼ਬਰਾਂ
February 23, 2026
41 views 0 secs 0

ਨਿੱਝਰ ਕਤਲ ਕੇਸ ਮਾਮਲੇ ’ਚ ਸੰਵੇਦਨਸ਼ੀਲ ਸਬੂਤਾਂ ਨੂੰ ਗੁਪਤ ਰੱਖਣਾ ਚਾਹੁੰਦਾ ਹੈ ਕੈਨੇਡਾ ਨਿਆਂ ਵਿਭਾਗ

ਓਟਾਵਾ/ਏ.ਟੀ.ਨਿਊਜ਼: ਭਾਰਤੀ ਏਜੰਟਾਂ ’ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਾਉਣ ਤੋਂ ਬਾਅਦ, ਕੈਨੇਡਾ ਦਾ ਨਿਆਂ ਵਿਭਾਗ ਹੁਣ ਉਸ ਦੇ ਮੁਕੱਦਮੇ ਵਿੱਚ ਕੌਮੀ ਸੁਰੱਖਿਆ ਨਾਲ ਜੁੜੇ ਕੁਝ ਸੰਵੇਦਨਸ਼ੀਲ ਸਬੂਤਾਂ ਨੂੰ ਰੋਕਣ(ਦੱਬਣ) ਦੀ ਕੋਸ਼ਿਸ਼ ਕਰ ਰਿਹਾ ਹੈ। ਸਤੰਬਰ 2023 ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਹਿਲੀ ਵਾਰ ਜਨਤਕ ਤੌਰ ’ਤੇ ਭਾਰਤ ਦੀ ਸ਼ਮੂਲੀਅਤ ਦਾ ਦੋਸ਼ […]

Loading

ਮੁੱਖ ਖ਼ਬਰਾਂ
February 23, 2026
39 views 2 secs 0

ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਅਹਿਮ ਵਪਾਰ ਸਮਝੌਤਾ

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈ ਇਨਾਸੀਓ ਲੂਲਾ ਡਿ ਸਿਲਵਾ ਵਿਚਾਲੇ ਗੱਲਬਾਤ ਮਗਰੋਂ ਜਿੱਥੇ ਦੋਵਾਂ ਮੁਲਕਾਂ ਨੇ 30 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ ਟੀਚਾ ਮਿੱਥਿਆ ਹੈ, ਉੱਥੇ ਹੀ ਅਹਿਮ ਖਣਿਜਾਂ ਦੇ ਖੇਤਰ ਵਿੱਚ ਸਹਿਯੋਗ ਲਈ ਸਮਝੌਤਾ ਸਹੀਬੱਧ ਕੀਤਾ ਹੈ। ਦੋਵਾਂ ਆਗੂਆਂ ਨੇ ਰੱਖਿਆ, ਊਰਜਾ, ਸਿਹਤ ਸੰਭਾਲ ਅਤੇ […]

Loading