ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ’ਚ ਸ਼ਰਧਾਲੂਆਂ ਦਾ ਆਇਆ ਸੈਲਾਬ
ਫ਼ਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ 3 ਰੋਜ਼ਾ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਲੱਖਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ […]
![]()
ਜੀ ਰਾਮ ਜੀ ਬਿਲ : ਰਾਮ ਜੀ ਨਾਂਅ ੳਪਰ ਨਵਾਂ ਵਿਵਾਦ ਛਿੜਿਆ
ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਬਿਲ 2025 ਨੇ ਭਾਰਤੀ ਰਾਜਨੀਤੀ ਵਿੱਚ ਨਵਾਂ ਵਿਵਾਦ ਛੇੜ ਦਿੱਤਾ ਹੈ। ਇਹ ਬਿਲ, ਜਿਸ ਨੂੰ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਮਨਰੇਗਾ) ਨੂੰ ਬਦਲਣ ਲਈ ਲਿਆਂਦਾ ਗਿਆ ਹੈ, ਹੁਣ ਵਿਰੋਧੀ ਪਾਰਟੀਆਂ ਅਤੇ ਕੇਂਦਰੀ ਸਰਕਾਰ ਵਿਚਕਾਰ ਜ਼ੋਰ ਅਜ਼ਮਾਇਸ਼ ਦਾ ਅਖਾੜਾ ਬਣ ਗਿਆ ਹੈ। […]
![]()
ਭਾਰਤ-ਬੰਗਲਾਦੇਸ਼ ਸਬੰਧਾਂ ਲਈ ਨਵੀਆਂ ਉਮੀਦਾਂ
ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਵਿੱਤ ਸਲਾਹਕਾਰ ਸਲੇਹੁਦੀਨ ਅਹਿਮਦ ਦੇ ਇੱਕ ਮਹੱਤਵਪੂਰਨ ਬਿਆਨ ਨੇ ਭਾਰਤ-ਬੰਗਲਾਦੇਸ਼ ਸਬੰਧਾਂ ਲਈ ਨਵੀਆਂ ਉਮੀਦਾਂ ਜਗਾਈਆਂ ਹਨ। ਸਲੇਹੁਦੀਨ ਅਹਿਮਦ ਨੇ ਸਪੱਸ਼ਟ ਕੀਤਾ ਕਿ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨਸ ਭਾਰਤ ਨਾਲ ਤਣਾਅਪੂਰਨ ਸਬੰਧਾਂ ਨੂੰ ਸੁਧਾਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨਸ ਦਾ ਧਿਆਨ ਰਾਜਨੀਤਿਕ […]
![]()
ਚਿੰਤਾਜਨਕ ਹਨ ਬੰਗਲਾਦੇਸ਼ ਦੀਆਂ ਹਿੰਸਕ ਘਟਨਾਵਾਂ : ਗੁਟੇਰੇਜ਼
ਸੰਯੁਕਤ ਰਾਸ਼ਟਰ/ਏ.ਟੀ.ਨਿਊਜ਼ : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਬੰਗਲਾਦੇਸ਼ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਖਾਸ ਕਰਕੇ ਇੱਕ ਹਿੰਦੂ ਨੌਜਵਾਨ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ (ਲਿੰਚਿੰਗ) ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਨਿਊਯਾਰਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਸਮੇਤ ਹਰ ਨਾਗਰਿਕ […]
![]()
