ਕੰਜ਼ਰਵੇਟਿਵ ਪਾਰਟੀ ਵੱਲੋਂ ਗ਼ੈਰ ਕਾਨੂੰਨੀ ਪਰਵਾਸੀਆਂ ਦੇ ਬੱਚਿਆਂ ਨੂੰ ਕੈਨੇਡੀਅਨ ਨਾਗਰਿਕਤਾ ਨਾ ਦੇਣ ਦੀ ਮੰਗ
ਟੋਰਾਂਟੋ/ਏ.ਟੀ.ਨਿਊਜ਼: ਇੱਕ ਪਾਸੇ ਡੋਨਾਲਡ ਟਰੰਪ ਦੀ ਅਗਵਾਈ ਵਾਲੀ ਅਮਰੀਕੀ ਸਰਕਾਰ ਪਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ’ਚ ਲੱਗੀ ਹੋਈ ਹੈ, ਉੱਥੇ ਹੀ ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੰਜ਼ਰਵੇਟਿਵ ਪਾਰਟੀ ਨੇ ਗ਼ੈਰ ਕਾਨੂੰਨੀ ਪਰਵਾਸੀਆਂ ਦੇ ਬੱਚਿਆਂ ਨੂੰ ਕੈਨੇਡੀਅਨ ਨਾਗਰਿਕਤਾ ਨਾ ਦੇਣ ਦੀ ਮੰਗ ਕੀਤੀ ਹੈ।ਵਿਰੋਧੀ ਧਿਰ ਦੀ ਆਲੋਚਕ ਮਿਸ਼ੇਲ ਰੈਂਪਲ ਗਾਰਨਰ ਨੇ […]