ਮੁੱਖ ਖ਼ਬਰਾਂ
May 11, 2026
30 views 1 sec 0

ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਨੌਜਵਾਨ : ਸੁਖਬੀਰ ਬਾਦਲ

ਲੁਧਿਆਣਾ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸਿੱਖੀ ਭੇਸ ਵਿੱਚ ਕੁਝ ਲੋਕ ਸਿੱਖ ਪੰਥ ਨੂੰ ਕਮਜ਼ੋਰ ਕਰ ਰਹੇ ਹਨ ਅਤੇ ਦਿੱਲੀ ਦੀਆਂ ਪਾਰਟੀਆਂ ਤੇ ਕੇਂਦਰੀ ਏਜੰਸੀਆਂ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਕਬਜ਼ਿਆਂ ਦੀ ਕੋਸ਼ਿਸ਼ ’ਚ ਹਨ। ਸੁਖਬੀਰ ਸਿੰਘ ਬਾਦਲ ਅੱਜ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀ ਸੀ […]

Loading

ਮੁੱਖ ਖ਼ਬਰਾਂ
May 09, 2026
42 views 1 sec 0

ਅਮਰੀਕਾ ਨਾਲ ਮਜ਼ਬੂਤ ਹੋਏ ਭਾਰਤ ਦੇ ਵਪਾਰਕ ਰਿਸ਼ਤੇ

ਵਾਸ਼ਿੰਗਟਨ/ਏ.ਟੀ.ਨਿਊਜ਼: ਭਾਰਤੀ ਕੰਪਨੀਆਂ ਨੇ ਅਮਰੀਕਾ ’ਚ ਰਿਕਾਰਡ 20.5 ਅਰਬ ਡਾਲਰ (1.70 ਲੱਖ ਕਰੋੜ ਰੁਪਏ) ਦੇ ਨਿਵੇਸ਼ ਦਾ ਐਲਾਨ ਕੀਤਾ ਹੈ। ਅਮਰੀਕੀ ਦੂਤਘਰ ਮੁਤਾਬਕ ਇਹ ਨਿਵੇਸ਼ ਫਾਰਮਾਸਿਊਟੀਕਲ, ਐਡਵਾਂਸ ਮੈਨੂਫੈਕਚਰਿੰਗ, ਊਰਜਾ ਇਨਫਰਾਸਟ੍ਰਕਚਰ ਅਤੇ ਨਵੀਆਂ ਤਕਨੀਕਾਂ ਵਰਗੇ ਖੇਤਰਾਂ ’ਚ ਕੀਤਾ ਜਾਵੇਗਾ।ਇੱਕ ਰਿਪੋਰਟ ਮੁਤਾਬਕ ਇਹ ਐਲਾਨ ਅਮਰੀਕਾ ਦੇ ਮੈਰੀਲੈਂਡ ’ਚ ਆਯੋਜਿਤ ਇੱਕ ਨਿਵੇਸ਼ ਸੰਮੇਲਨ ਦੌਰਾਨ ਕੀਤਾ ਗਿਆ। ਮਾਹਿਰਾਂ ਦਾ […]

Loading

ਮੁੱਖ ਖ਼ਬਰਾਂ
May 09, 2026
44 views 2 secs 0

ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਤਣਾਅ ਵਧਿਆ

ਸਿਓਲ/ਏ.ਟੀ.ਨਿਊਜ਼: ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਤਣਾਅ ਇੱਕ ਵਾਰ ਫਿਰ ਵੱਧ ਗਿਆ ਹੈ। ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ ਕਿਹਾ ਹੈ ਕਿ ਉਹ ਇਸ ਸਾਲ ਦੱਖਣੀ ਕੋਰੀਆ ਦੀ ਰਾਜਧਾਨੀ ’ਤੇ ਹਮਲਾ ਕਰਨ ਦੇ ਸਮਰੱਥ ਨਵੀਂ ਲੰਬੀ ਦੂਰੀ ਦੀ ਤੋਪਖਾਨਾ ਪ੍ਰਣਾਲੀ ਤਾਇਨਾਤ ਕਰੇਗਾ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਉਹ ਆਪਣਾ ਪਹਿਲਾ ਜਲ ਸੈਨਾ […]

Loading

ਮੁੱਖ ਖ਼ਬਰਾਂ
May 09, 2026
33 views 0 secs 0

ਸੀ.ਐਨ.ਐਨ. ਦੇ ਸੰਸਥਾਪਕ ਟੈੱਡ ਟਰਨਰ ਦਾ ਦੇਹਾਂਤ

ਅਟਲਾਂਟਾ/ਏ.ਟੀ.ਨਿਊਜ਼: ਕੇਬਲ ਟੀਵੀ ਨਿਊਜ਼ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਾਲੇ ਅਤੇ ਦੁਨੀਆ ਦੇ ਪਹਿਲੇ 24 ਘੰਟੇ ਚੱਲਣ ਵਾਲੇ ਨਿਊਜ਼ ਨੈੱਟਵਰਕ ਸੀ.ਐਨ.ਐਨ. ਦੇ ਸੰਸਥਾਪਕ ਟੈੱਡ ਟਰਨਰ ਦਾ ਪਿਛਲੇ ਦਿਨੀਂ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਟਰਨਰ ਐਂਟਰਪ੍ਰਾਈਜ਼ਿਜ਼ ਵੱਲੋਂ ਜਾਰੀ ਇੱਕ ਬਿਆਨ ਰਾਹੀਂ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ ਗਈ ਹੈ।ਓਹੀਓ ਵਿੱਚ ਜਨਮੇ ਅਤੇ ਅਟਲਾਂਟਾ […]

Loading

ਮੁੱਖ ਖ਼ਬਰਾਂ
May 08, 2026
32 views 1 sec 0

‘ਗੁੰਡਾਗਰਦੀ’ ਨੇ ਗਰਮਾਈ ਕੀਨੀਆ ਦੀ ਸਿਆਸਤ

ਨੈਰੋਬੀ/ਏ.ਟੀ.ਨਿਊਜ਼: ਕੀਨੀਆ ਵਿੱਚ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਭਖ ਗਿਆ ਹੈ। ਮੁਲਕ ਦੀ ਸਿਆਸਤ ਵਿੱਚ ‘ਗੁੰਡਾਗਰਦੀ’ ਸ਼ਬਦ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਦੀ ਵਰਤੋਂ ਹੁਕਮਰਾਨ ਅਤੇ ਵਿਰੋਧੀ ਧਿਰਾਂ ਇੱਕ-ਦੂਜੇ ’ਤੇ ਹਿੰਸਾ ਭੜਕਾਉਣ ਦੇ ਦੋਸ਼ ਲਾਉਣ ਲਈ ਕਰ ਰਹੀਆਂ ਹਨ। ਰਾਸ਼ਟਰਪਤੀ ਵਿਲੀਅਮ ਰੂਟੋ ਦੇ ਹਮਾਇਤੀ ਇਸ ਸ਼ਬਦ ਰਾਹੀਂ ਸਿਆਸੀ […]

Loading

ਮੁੱਖ ਖ਼ਬਰਾਂ
May 08, 2026
25 views 1 sec 0

ਪੰਥਕ ਸੰਸਥਾਵਾਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ: ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਚਾਰਕਾਂ, ਗ੍ਰੰਥੀਆਂ, ਪ੍ਰਬੰਧਕ ਕਮੇਟੀਆਂ ਤੇ ਅਖੰਡ ਪਾਠੀ ਸਭਾਵਾਂ ਦੀ ਕੀਤੀ ਮੀਟਿੰਗ ਵਿੱਚ ਆਖਿਆ ਕਿ ਸਰਕਾਰ ਨੂੰ ਇਸ ਕਾਨੂੰਨ ਬਾਰੇ ਮੁੜ ਪੜਚੋਲ ਕਰਨੀ ਚਾਹੀਦੀ ਹੈ। ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਸੰਸਥਾਵਾਂ ਨਾਲ ਵਿਚਾਰ […]

Loading

ਮੁੱਖ ਖ਼ਬਰਾਂ
May 06, 2026
34 views 1 sec 0

ਗੁਰੂ ਗ੍ਰੰਥ ਸਾਹਿਬ ਪ੍ਰਥਾਏ, ਅਕਾਲ ਤਖ਼ਤ ਸਾਹਿਬ ਦੀ ਸਲਾਹ ਅਤੇ ਮਨਜ਼ੂਰੀ ਤੋਂ ਬਿਨਾਂ ਕੋਈ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ- ਦਲ ਖ਼ਾਲਸਾ

ਅੰਮ੍ਰਿਤਸਰ/ਏ.ਟੀ.ਨਿਊਜ਼: ਦਲ ਖ਼ਾਲਸਾ ਨੇ ਖ਼ਾਲਸਾ ਪੰਥ ਦੀ ਸਰਵਉੱਚ ਅਥਾਰਟੀ ਅਕਾਲ ਤਖ਼ਤ ਸਾਹਿਬ ਨੂੰ ਦਰਕਿਨਾਰ ਅਤੇ ਨਜ਼ਰਅੰਦਾਜ਼ ਕਰਕੇ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅਪਮਾਨ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕਾਨੂੰਨ ਬਣਾਉਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਜਥੇਬੰਦੀ ਦੇ ਆਗੂ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਿਸੇ ਕਾਨੂੰਨੀ ਬੰਧਨਾਂ ਵਿੱਚ ਬਨਣ ਦੇ ਵਿਰੋਧ […]

Loading

ਮੁੱਖ ਖ਼ਬਰਾਂ
May 06, 2026
31 views 0 secs 0

ਬਦਲਾਖੋਰੀ ਦੀ ਭਾਵਨਾ ਨਾਲ ਭਰੀ ਹੋਈ ਹੈ ‘ਆਪ’: ਰਾਘਵ ਚੱਢਾ

ਨਵੀਂ ਦਿੱਲੀ/ਏ.ਟੀ.ਨਿਊਜ਼: ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਘਵ ਚੱਢਾ, ਸੰਦੀਪ ਪਾਠਕ, ਰਾਜਿੰਦਰ ਗੁਪਤਾ ਅਤੇ ਅਸ਼ੋਕ ਮਿੱਤਲ ’ਤੇ ਆਧਾਰਿਤ ਇਸ ਵਫ਼ਦ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ‘ਆਪ’ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਉਣ ਲਈ ਸਰਕਾਰੀ ਤੰਤਰ ਦੀ […]

Loading

ਮੁੱਖ ਖ਼ਬਰਾਂ
May 06, 2026
26 views 1 sec 0

ਕੀ ਬੰਗਾਲ ਦੀ ਜਿੱਤ ਦਾ ਪਰਛਾਵਾਂ ਪੰਜਾਬ ’ਤੇ ਪਵੇਗਾ?

ਤਿੰਨ ਸੂਬਿਆਂ ਦੇ ਚੋਣ ਨਤੀਜਿਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੌਸਲੇ ਬੁਲੰਦ ਕੀਤੇ ਹਨ, ਜਿਸ ਦਾ ਸਿੱਧਾ ਅਸਰ ਹੁਣ ਪੰਜਾਬ ਦੀ ਸਿਆਸੀ ਫ਼ਿਜ਼ਾ ਵਿੱਚ ਦੇਖਣ ਨੂੰ ਮਿਲਣ ਦੀ ਸੰਭਾਵਨਾ ਬਣ ਰਹੀ ਹੈ। ਭਾਰਤ ਦੀ ਰਾਜਨੀਤੀ ਵਿੱਚ ਇਸ ਵੇਲੇ ਇੱਕ ਅਜਿਹਾ ਦੌਰ ਚੱਲ ਰਿਹਾ ਹੈ ਜਿੱਥੇ ਇੱਕ-ਇੱਕ ਕਰਕੇ ਖੇਤਰੀ ਪਾਰਟੀਆਂ ਦੇ ਪੈਰ ਉਖੜਦੇ ਜਾ ਰਹੇ […]

Loading

ਮੁੱਖ ਖ਼ਬਰਾਂ
May 06, 2026
32 views 2 secs 0

ਬੇਅਦਬੀ ਵਿਰੱਧ ਹੋਈ ਪੰਥਕ ਇਕੱਤਰਤਾ

ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਸੱਦੀ ਗਈ ਪੰਥਕ ਇਕੱਤਰਤਾ ਸਿੱਖ ਸਿਆਸਤ ਅਤੇ ਧਾਰਮਿਕ ਮਰਯਾਦਾ ਦੇ ਹਵਾਲੇ ਨਾਲ ਕਈ ਅਹਿਮ ਸਵਾਲ ਛੱਡ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਗਏ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ […]

Loading