ਮੁੱਖ ਖ਼ਬਰਾਂ
November 17, 2025
25 views 0 secs 0

ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਨੂੰ ਜੀਵਨ ਵਿੱਚ ਢਾਲਣ ਦੀ ਲੋੜ : ਜਥੇਦਾਰ

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੰਗਤੀ ਰੂਪ ਵਿੱਚ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ 50,000 ਤੋਂ ਵੱਧ ਸੰਗਤ ਨੇ ਸਹਿਜ ਪਾਠ ਦੇ ਭੋਗ ਪਾਏ।ਇਹ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Loading

ਮੁੱਖ ਖ਼ਬਰਾਂ
November 17, 2025
24 views 0 secs 0

ਸਿੱਖ ਪੰਥ ਦੇ ਸਾਰੇ ਸਮਾਗਮਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਜ਼ਰੂਰ ਕੀਤੀ ਜਾਵੇ : ਗੜਗੱਜ

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ […]

Loading

ਮੁੱਖ ਖ਼ਬਰਾਂ
November 17, 2025
27 views 9 secs 0

ਗੁਰੂ ਤੇਗ ਬਹਾਦਰ ਜੀ ਦਾ ਨਿਰਭਉ ਤੇ ਨਿਰਵੈਰ ਸਮਾਜ ਦਾ ਸੰਕਲਪ

ਡਾ. ਅਰਵਿੰਦਰ ਸਿੰਘਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਇਲਾਹੀ ਬਾਣੀ ਅਤੇ ਸਰਬਵਿਆਪੀ ਸਿੱਖਿਆਵਾਂ ਦਾ ਮੁਤਾਲਿਆ ਕਰਦੇ ਹੋਏ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਨੁੱਖੀ ਏਕਤਾ, ਇੱਕ-ਦੂਜੇ ਦਾ ਸਤਿਕਾਰ, ਭਾਈਚਾਰਕ ਸਾਂਝ, ਆਪਸੀ ਸਦਭਾਵਨਾ, ਧਾਰਮਿਕ ਸਹਿਣਸ਼ੀਲਤਾ ਅਤੇ ਪਰਸਪਰ ਸਹਿਯੋਗ ਨੂੰ ਵਧਾਉਣ ਦੇ ਮਨੋਰਥ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਇੱਕ ਆਦਰਸ਼ ਸਮਾਜ ਦੀ ਸਿਰਜਣਾ ਕੀਤੀ। […]

Loading

ਮੁੱਖ ਖ਼ਬਰਾਂ
November 15, 2025
24 views 0 secs 0

ਤਖ਼ਤ ਹਜ਼ੂਰ ਸਾਹਿਬ ਵਿੱਚ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ 23 ਨਵੰਬਰ ਤੋਂ

ਨੰਦੇੜ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਨੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਤਖ਼ਤ ਹਜ਼ੂਰ ਸਾਹਿਬ ਵਿੱਚ 23 ਤੋਂ 25 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਸ਼ਾਸਕ ਡਾ. ਵਿਜੈ ਸਤਬੀਰ ਸਿੰਘ ਨੇ ਦੱਸਿਆ ਕਿ ਤਖ਼ਤ ਸਾਹਿਬ ਦੀ ਬਾਹਰਲੀ ਪਰਿਕਰਮਾ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਇਸ ਵਿੱਚ ਰਾਗੀ […]

Loading

ਮੁੱਖ ਖ਼ਬਰਾਂ
November 15, 2025
25 views 4 secs 0

ਮਹਾਰਾਜਾ ਰਣਜੀਤ ਸਿੰਘ ਦੀ ਬਹਾਦਰੀ, ਇਨਸਾਫ਼ਪਸੰਦ ਸੁਭਾਅ ਅਤੇ ਪ੍ਰਜਾ ਪ੍ਰਤੀ ਪ੍ਰੇਮ ਪ੍ਰੇਰਣਾ ਦਾ ਸਰੋਤ : ਅਮਨ ਅਰੋੜਾ

ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਸਿੱਖ ਕੌਮ ਦੇ ਮਹਾਨ ਜਰਨੈਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਪਿੰਡ ਬਡਰੁੱਖਾਂ ਵਿਖੇ ਗ੍ਰਾਮ ਪੰਚਾਇਤ, ਗੁਰਦੁਆਰਾ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਾਬੂ ਸਿੰਘ ਦੇ ਪ੍ਰਬੰਧਾਂ ਹੇਠ ਹੋਏ ਧਾਰਮਿਕ ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਐੱਸ ਜੀ ਪੀ […]

Loading

ਮੁੱਖ ਖ਼ਬਰਾਂ
November 15, 2025
21 views 0 secs 0

ਸ੍ਰੀਨਗਰ ਦੇ ਸਿੱਖਾਂ ਨੇ ਗੁਰੂ ਸਾਹਿਬ ਦੀ ਸਿੱਖੀ ਤੇ ਗੁਰਮਤਿ ਦੇ ਪਵਿੱਤਰ ਸਿਧਾਂਤਾਂ ਨੂੰ ਚੰਗੀ ਤਰ੍ਹਾਂ ਸੰਭਾਲਿਆ : ਧਾਮੀ

ਸ੍ਰੀਨਗਰ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬੁੰਗਾ ਸ੍ਰੀਨਗਰ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ […]

Loading

ਮੁੱਖ ਖ਼ਬਰਾਂ
November 15, 2025
20 views 0 secs 0

ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸਹਿਯੋਗ ਕਰੇ ਸਰਕਾਰ: ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਥਾਪਤ ਕੀਤੀ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਲਗਾਈ ਤਸਵੀਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਦਗਾਰ ’ਚ ਲਗਾਈ ਤਸਵੀਰ ਵਿੱਚ ਗੁਰੂ ਗੋਬਿੰਦ ਸਿੰਘ ਵੱਲੋਂ ਭਾਈ ਜੈਤਾ ਨੂੰ ਅੰਮ੍ਰਿਤ ਛਕਾਉਂਦੇ ਸਮੇਂ ਪੈਰਾਂ ਵਿੱਚ ਜੋੜਾ (ਜੁੱਤਾ) […]

Loading

ਮੁੱਖ ਖ਼ਬਰਾਂ
November 14, 2025
46 views 1 sec 0

ਮਾਮਲਾ ਇਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਨਾਲ ਜੁੜੇ ਹੋਣ ਦਾ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਨੇ ਪਿਛਲੇ ਦਿਨੀਂ ਭਾਰਤ, ਚੀਨ ਅਤੇ ਕਈ ਹੋਰ ਦੇਸ਼ਾਂ ਦੀਆਂ 32 ਸੰਸਥਾਵਾਂ ਅਤੇ ਵਿਅਕਤੀਆਂ ਦੇ ਖ਼ਿਲਾਫ਼, ਇਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਨਾਲ ਜੁੜੇ ਹੋਣ ਦੇ ਦੋਸ਼ ਵਿੱਚ ਪਾਬੰਦੀਆਂ ਲਗਾਈਆਂ ਹਨ।ਅਮਰੀਕੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਯਤਨ ਦਾ ਹਿੱਸਾ ਹੈ, ਜਿਸਦਾ ਉਦੇਸ਼ ਇਰਾਨ ਦੇ […]

Loading

ਮੁੱਖ ਖ਼ਬਰਾਂ
November 14, 2025
20 views 0 secs 0

ਇਰਾਨ ’ਚ ਬਣੇ ਭਿਆਨਕ ਸੋਕੇ ਵਰਗੇ ਹਾਲਾਤ

ਤਹਿਰਾਨ/ਏ.ਟੀ.ਨਿਊਜ਼: ਪਿਛਲੇ ਕਈ ਦਹਾਕਿਆਂ ਤੋਂ ਇਰਾਨ ਭਿਆਨਕ ਸੋਕੇ ਦੀ ਮਾਰ ਝੱਲ ਰਿਹਾ ਹੈ। 6 ਦਹਾਕਿਆਂ ’ਚ ਪਹਿਲੀ ਵਾਰ ਹਾਲਾਤ ਇੰਨੇ ਖਰਾਬ ਹਨ ਕਿ ਰਾਜਧਾਨੀ ਤਹਿਰਾਨ ’ਚ ਪੀਣ ਵਾਲਾ ਪਾਣੀ ਖਤਮ ਹੋਣ ਦੀ ਕਗਾਰ ’ਤੇ ਹੈ। ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਨਵੰਬਰ ਦੇ ਅੰਤ ਤੱਕ ਮੀਂਹ ਨਹੀਂ ਪਿਆ ਤਾਂ ਸਰਕਾਰ ਨੂੰ ਪਾਣੀ […]

Loading

ਮੁੱਖ ਖ਼ਬਰਾਂ
November 14, 2025
24 views 1 sec 0

ਇਰਾਨੀ ਔਰਤਾਂ ਨੇ ਸਕੂਟਰ ਚਲਾ ਕੇ ਪਾਬੰਦੀਆਂ ਨੂੰ ਦਿੱਤੀ ਚੁਣੌਤੀ

ਤਹਿਰਾਨ/ਏ.ਟੀ.ਨਿਊਜ਼: ਮੇਰਾਤ ਬਿਹਨਾਮ ਨੇ ਜਦੋਂ ਪਹਿਲੀ ਵਾਰ ਆਪਣੇ ਪੀਲੇ ਸਕੂਟਰ ’ਤੇ ਤਹਿਰਾਨ ਦੀਆਂ ਸੜਕਾਂ ’ਤੇ ਨਿਕਲਣ ਦਾ ਹੌਸਲਾ ਕੀਤਾ ਤਾਂ ਉਸ ਦੀ ਮੁੱਖ ਚਿੰਤਾ ਟਰੈਫਿਕ ਨਹੀਂ, ਸਗੋਂ ਲੋਕਾਂ ਦੀਆਂ ਘੂਰਦੀਆਂ ਨਜ਼ਰਾਂ ਅਤੇ ਫ਼ਿਕਰੇਬਾਜ਼ੀ ਸੀ। ਇਸ ਤੋਂ ਵੀ ਵੱਡਾ ਡਰ ਪੁਲੀਸ ਵੱਲੋਂ ਰੋਕੇ ਜਾਣ ਦਾ ਸੀ ਕਿਉਂਕਿ ਇਰਾਨ ਵਿੱਚ ਔਰਤ ਦਾ ਸਕੂਟਰ ਚਲਾਉਣਾ ਸਮਾਜਿਕ ਅਤੇ ਕਾਨੂੰਨੀ […]

Loading