ਵਿਦੇਸ਼ ਮੰਤਰੀ ਜੈਸ਼ੰਕਰ ਸਿੱਖਾਂ ਦੀ ਫੌਜ ਨੌਕਰੀ ਦੌਰਾਨ ਦਾਹੜੀ ਉਪਰ ਅਮਰੀਕਾ ਵਲੋਂ ਲਗਾਈ ਰੋਕ ਦਾ ਮਸਲਾ ਅਮਰੀਕੀ ਸਰਕਾਰ ਕੋਲ ਤੁਰੰਤ ਚੁੱਕਣ: ਪਰਮਜੀਤ ਸਿੰਘ ਵੀਰਜੀ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੇ ਰੱਖਿਆ ਮੰਤਰੀ ਵੱਲੋਂ ਸਿੱਖਾਂ ਨੂੰ ਫੌਜ ਨੌਕਰੀ ਦੌਰਾਨ ਦਾੜ੍ਹੀ ਰੱਖਣ ਤੋਂ ਰੋਕਣ ਦਾ ਆਦੇਸ਼ ਦੇਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਅਤੇ ਸਿੱਖ ਪੰਥ ਲਈ ਵਡੀ ਚਿੰਤਾ ਦਾ ਵਿਸ਼ਾ ਹੈ। ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ, ਸ਼੍ਰੋਮਣੀ ਅਕਾਲੀ […]
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਵਾਸਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿਖੇ ਬੱਚਿਆਂ […]