ਮੁੱਖ ਖ਼ਬਰਾਂ
December 10, 2025
40 views 1 sec 0

ਕੀ ਰੂਸ ਨੇ ਭਾਰਤ ਨੂੰ ਧੋਖਾ ਦਿੱਤਾ?

ਅੰਤਰਰਾਸ਼ਟਰੀ ਸਬੰਧਾਂ ਵਿੱਚ ਇੱਕ ਵੱਡਾ ਮੋੜ ਆਇਆ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਹਾਲ ਹੀ ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਇਸ ਦੌਰੇ ਦੌਰਾਨ ਦੋਹਾਂ ਦੇਸ਼ਾਂ ਵਿੱਚ ਰੱਖਿਆ ਅਤੇ ਵਪਾਰ ਨਾਲ ਜੁੜੇ ਕਈ ਸਮਝੌਤੇ ਹੋਏ ਸਨ। ਪਰ ਪੂਤਿਨ ਦੇ ਭਾਰਤ ਤੋਂ ਵਾਪਸ ਜਾਣ ਤੋਂ ਤੁਰੰਤ ਬਾਅਦ ਰੂਸ ਨੇ ਚੀਨ ਨਾਲ ਮਿਲ ਕੇ ਇੱਕ ਵੱਡਾ […]

Loading

ਮੁੱਖ ਖ਼ਬਰਾਂ
December 09, 2025
43 views 0 secs 0

ਟਰੰਪ ਵੱਲੋਂ ਭਾਰਤੀ ਚੌਲਾਂ ’ਤੇ ਟੈਰਿਫ਼ ਲਗਾਉਣ ਦੀ ਚਿਤਾਵਨੀ

ਨਿਊਯਾਰਕ/ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿੱਚ ਟਰੰਪ ਨੇ ਭਾਰਤ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਭਾਰਤ ਨੂੰ ਅਮਰੀਕਾ ਦੇ ਬਾਜ਼ਾਰ ਵਿੱਚ ਚੌਲ ‘ਡੰਪ’ (ਬਹੁਤ ਘੱਟ ਕੀਮਤ ’ਤੇ ਵੇਚਣਾ) ਨਹੀਂ ਕਰਨੇ ਚਾਹੀਦੇ ਅਤੇ ਉਹ ਇਸ ਸਮੱਸਿਆ ਨੂੰ ਜਲਦ ਠੀਕ ਕਰਨਗੇ।ਪਿਛਲੇ ਦਿਨੀਂ ਵ੍ਹਾਈਟ ਹਾਊਸ ਵਿੱਚ, ਟਰੰਪ ਨੇ ਖੇਤੀਬਾੜੀ […]

Loading

ਮੁੱਖ ਖ਼ਬਰਾਂ
December 09, 2025
47 views 1 sec 0

ਕੀ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਹੋਵੇਗੀ?

vਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਨਵੀਂ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਪਟੀਸ਼ਨ ਉਨ੍ਹਾਂ ਦੀ ਤੀਜੀ ਵਾਰ ਲਗਾਤਾਰ ਲੱਗੀ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਨੂੰ ਚੁਣੌਤੀ ਦਿੰਦੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਜਨਵਰੀ ਦੇ ਆਖਰੀ […]

Loading

ਮੁੱਖ ਖ਼ਬਰਾਂ
December 09, 2025
42 views 0 secs 0

ਵਲਟੋਹਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ ਕਰਨ ਦੀ ਕੀਤੀ ਸੇਵਾ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਤਨਖ਼ਾਹ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਵਿਖੇ ਇੱਕ ਘੰਟਾ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਜੋੜਾ ਘਰ ਵਿਖੇ ਇੱਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ […]

Loading

ਮੁੱਖ ਖ਼ਬਰਾਂ
December 09, 2025
71 views 0 secs 0

ਜਥੇਦਾਰ ਵੱਲੋਂ ਦਿੱਲੀ ਦੀ ਮੁੱਖ ਮੰਤਰੀ ਤੋਂ ਭੁੱਲਰ ਨੂੰ ਰਿਹਾਅ ਕਰਨ ਦੀ ਮੰਗ

ਅੰਮ੍ਰਿਤਸਰ/ਏ.ਟੀ.ਨਿਊਜ਼: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਪੂਰੀ ਕੈਬਨਿਟ ਨੇ ਅੰਮ੍ਰਿਤਸਰ ਵਿਖੇ ਸਿੰਘ ਸਾਹਿਬਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਗੇ ਮੰਗ ਰੱਖੀ। ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਭੁੱਲਰ ਦੀ ਫਾਈਲ ਪਈ ਹੈ, ਉਹ ਹੱਲ ਕਰ ਦਿਓ ਤੁਹਾਡਾ ਇੱਕ […]

Loading

ਮੁੱਖ ਖ਼ਬਰਾਂ
December 09, 2025
71 views 0 secs 0

‘ਵੀਰ ਬਾਲ ਦਿਵਸ’ ਦਾ ਨਾਂਅ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤੀ ਸੰਸਦ ਦੇ ਲੋਕ ਸਭਾ ਅਤੇ ਰਾਜ ਸਭਾ ਦੇ ਸਿੱਖ ਸਾਂਸਦਾਂ ਨੂੰ ਇੱਕ ਵਿਸ਼ੇਸ਼ ਪੱਤਰ ਲਿਖ ਕੇ ਭਾਰਤ ਸਰਕਾਰ ਵੱਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਦਿਹਾੜੇ […]

Loading

ਮੁੱਖ ਖ਼ਬਰਾਂ
December 09, 2025
51 views 0 secs 0

ਲਾਪਤਾ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਦੀ ਮੀਟਿੰਗ 11 ਨੂੰ

ਅੰਮ੍ਰਿਤਸਰ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐੱਫ ਆਈ ਆਰ ਦਰਜ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ […]

Loading

ਮੁੱਖ ਖ਼ਬਰਾਂ
December 09, 2025
49 views 0 secs 0

ਸਿੱਖ ਸੰਸਥਾਵਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰ ਰਹੀ ਹੈ ਸਰਕਾਰ : ਜਥੇਦਾਰ ਗੜਗੱਜ

ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੀ ਪਾਬੰਦੀਸ਼ੁਦਾ ਹਿੰਦੀ ਪੁਸਤਕ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਆਸਤ ਤੋਂ ਪ੍ਰੇਰਿਤ ਅਤੇ ਸਿੱਖ ਸੰਸਥਾਵਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ […]

Loading

ਮੁੱਖ ਖ਼ਬਰਾਂ
December 08, 2025
40 views 0 secs 0

ਹੈਦਰਾਬਾਦ ’ਚ ਟਰੰਪ ਦੇ ਨਾਂਅ ’ਤੇ ਰੱਖਿਆ ਜਾਵੇਗਾ ਸੜਕ ਦਾ ਨਾਂਅ

ਨਵੀਂ ਦਿੱਲੀ/ਏ.ਟੀ.ਨਿਊਜ਼: ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਹੈਦਰਾਬਾਦ ਵਿੱਚ ਇੱਕ ਮੁੱਖ ਸੜਕ ਦਾ ਨਾਮ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਮ ’ਤੇ ਰੱਖਣ ਦਾ ਪ੍ਰਸਤਾਵ ਦਿੱਤਾ ਹੈ।ਇਹ ਕਦਮ ਸਪੱਸ਼ਟ ਤੌਰ ’ਤੇ ‘ਤੇਲੰਗਾਨਾ ਰਾਈਜ਼ਿੰਗ ਗਲੋਬਲ ਸਮਿਟ’ ਤੋਂ ਪਹਿਲਾਂ ਦੁਨੀਆ ਦਾ ਧਿਆਨ ਖਿੱਚਣ ਲਈ ਚੁੱਕਿਆ ਗਿਆ ਹੈ। ਇਹ ਇੱਕ ਅੰਤਰਰਾਸ਼ਟਰੀ ਸਮਾਗਮ ਹੈ ਜਿਸਦਾ ਰਾਜ ਬੇਸਬਰੀ ਨਾਲ […]

Loading

ਮੁੱਖ ਖ਼ਬਰਾਂ
December 08, 2025
42 views 0 secs 0

ਪੰਜਾਬ ਦੇ ਵਿਦਿਆਰਥੀਆਂ ਨੇ ਬਣਾਇਆ ਪਹਿਲਾ ਸਿੱਖ ਰੋਬੋਟ

ਮਾਨਸਾ/ਏ.ਟੀ.ਨਿਊਜ਼: ਜ਼ਿਲ੍ਹਾ ਮਾਨਸਾ ਦੇ ‘ਦ ਰੈਨੇਸਾਂ’ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਪੰਜਾਬੀ ਸਿੱਖ ਰੋਬੋਟ ਬਣਾਇਆ ਹੈ। ਇਹ ਕਾਫ਼ੀ ਚਰਚਾ ਵਿੱਚ ਹੈ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਰੋਬੋਟ ਦਾ ਨਾਂ ਜਾਰਵਿਸ਼ ਰੱਖਿਆ ਗਿਆ ਹੈ। ਸਕੂਲ ਦੀ ਅਟਲ ਟਿਕਰਿੰਗ ਲੈਬ (ਏਟੀਐਲ) ਵਿੱਚ ਲੈਬ ਇੰਚਾਰਜ ਇੰ. ਸੁਖਦੀਪ ਸਿੰਘ ਦੀ ਅਗਵਾਈ ਵਿੱਚ ਪਹਿਲਾ ਪੰਜਾਬੀ ਰੋਬੋਟ ਬਣਾਇਆ […]

Loading