ਮੁੱਖ ਖ਼ਬਰਾਂ
December 08, 2025
48 views 0 secs 0

ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਸਕੂਲਾਂ ’ਚ ਵਿਸ਼ੇਸ਼ ਸੈਸ਼ਨ ਕਰਵਾਏਗੀ ਪੰਜਾਬ ਸਰਕਾਰ

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਤਿੰਨ ਰੋਜ਼ਾ ਵਿਸ਼ੇਸ਼ ਵਿਦਿਅਕ ਸੈਸ਼ਨ ਕਰਵਾਏ ਜਾਣਗੇ। […]

Loading

ਮੁੱਖ ਖ਼ਬਰਾਂ
December 08, 2025
48 views 0 secs 0

ਸਿੱਖਾਂ ਦੇ ਮਾਮਲਿਆਂ ’ਚ ਦਖ਼ਲ ਨਾ ਦੇਵੇ ਪੰਜਾਬ ਸਰਕਾਰ : ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਕੁਝ ਜਥੇਬੰਦੀਆਂ ਦੇ ਧਰਨੇ ਦੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੀ ਅਗਵਾਈ ਨੂੰ ਸਿੱਖ ਸੰਸਥਾਵਾਂ ’ਚ ਖੁੱਲ੍ਹੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪੁਰਾਣੇ ਮਾਮਲੇ ਵਿੱਚ ਲੱਗੇ ਧਰਨੇ ’ਚ ਪੰਜਾਬ ਸਰਕਾਰ […]

Loading

ਮੁੱਖ ਖ਼ਬਰਾਂ
December 08, 2025
50 views 2 secs 0

ਵੱਡੇ ਪੱਧਰ ’ਤੇ ਮਨਾਏ ਜਾਣਗੇ 350 ਸਾਲਾ ਸ਼ਹੀਦੀ ਸੰਪੂਰਨਤਾ ਸਮਾਗਮ : ਕਾਲਕਾ,ਕਾਹਲੋਂ

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਮਗਰੋਂ ਸੰਪੂਰਨਤਾ ਸਮਾਗਮ ਵੀ ਵੱਡੇ ਪੱਧਰ ’ਤੇ ਮਨਾਏ ਜਾਣਗੇ। ਇੱਥੇ ਗੁਰਦੁਆਰਾ ਮਾਤਾ ਸੁੰਦਰੀ ਵਿੱਚ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ […]

Loading

ਮੁੱਖ ਖ਼ਬਰਾਂ
December 08, 2025
45 views 0 secs 0

ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਦਿੱਲੀ ਦੇ ਮੁੱਖ ਮੰਤਰੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਕੈਬਨਿਟ ਨਾਲ ਨਤਮਸਤਕ ਹੋਏ। ਫਰਵਰੀ 2025 ਤੋਂ ਬਤੌਰ ਦਿੱਲੀ ਦੇ ਮੁੱਖ ਮੰਤਰੀ ਸੇਵਾਵਾਂ ਨਿਭਾ ਰਹੇ ਰੇਖਾ ਗੁਪਤਾ ਪੂਰੀ ਕੈਬਨਿਟ ਦੇ ਨਾਲ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੇ। ਗੁਰੂ ਨਗਰੀ ਪਹੁੰਚੇ ਰੇਖਾ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦੁਰਗਿਆਣਾ ਤੀਰਥ ਅਤੇ […]

Loading

ਮੁੱਖ ਖ਼ਬਰਾਂ
December 06, 2025
49 views 2 secs 0

ਯੂ. ਕੇ. ਨੇ ਇੱਕ ਬ੍ਰਿਟਿਸ਼ ਨਾਗਰਿਕ ਤੇ ‘ਬੱਬਰ ਅਕਾਲੀ ਲਹਿਰ’ ੳਪਰ ਪਾਬੰਦੀ ਲਗਾਈ

ਲੰਡਨ/ਏ.ਟੀ.ਨਿਊਜ਼: ਬ੍ਰਿਟੇਨ ਨੇ ਬੀਤੇ ਦਿਨੀਂ ਇੱਕ ਬ੍ਰਿਟਿਸ਼ ਨਾਗਰਿਕ ਗੁਰਪ੍ਰੀਤ ਸਿੰਘ ਰੇਹਲ (34 ਸਾਲ, ਲੀਡਜ਼ ਦਾ ਰਹਿਣ ਵਾਲਾ) ਅਤੇ ‘ਬੱਬਰ ਅਕਾਲੀ ਲਹਿਰ’ ਨਾਮਕ ਸੰਗਠਨ ਉੱਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਹ ਦੋਸ਼ ਹੈ ਕਿ ਇਹ ਦੋਵੇਂ ਭਾਰਤ ਵਿੱਚ ਖਾੜਕੂ ਗਤੀਵਿਧੀਆਂ ਕਰ ਰਹੇ ਸਨ ਅਤੇ ਖ਼ਾਲਿਸਤਾਨ ਸਮਰਥਕ ਖਾੜਕੂ ਸੰਗਠਨ ‘ਬੱਬਰ ਖ਼ਾਲਸਾ’ ਨੂੰ ਸਹਿਯੋਗ ਦੇ ਰਹੇ ਸਨ।ਬ੍ਰਿਟਿਸ਼ ਖਜ਼ਾਨਾ ਵਿਭਾਗ […]

Loading

ਮੁੱਖ ਖ਼ਬਰਾਂ
December 06, 2025
48 views 6 secs 0

ਸ਼ਹਿਰਾਂ ਦੀ ਪਾਰਟੀ ਕਹਾਉਂਦੀ ਭਾਜਪਾ ਨੇ ਪਿੰਡਾਂ ਵੱਲ ਤੋਰੀ ਮੁਹਿੰਮ

ਜਲੰਧਰ/ਏ.ਟੀ.ਨਿਊਜ਼: ਪੰਜਾਬ ’ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਇਸ ਵਾਰ ਮੁਕਾਬਲਾ ਕਾਫ਼ੀ ਦਿਲਚਸਪ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਦਿਹਾਤੀ ਇਲਾਕਿਆਂ ਨਾਲ ਸਬੰਧਿਤ ਇਨ੍ਹਾਂ ਚੋਣਾਂ ਵਿੱਚ ਆਮ ਤੌਰ ’ਤੇ ਸੱਤਾਧਾਰੀ ਪਾਰਟੀ ਦੇ ਨਾਲ-ਨਾਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੈਦਾਨ ਵਿੱਚ ਉਤਰਦੇ ਹੋਏ ਵੇਖਿਆ ਗਿਆ ਹੈ ਪਰ ਇਸ ਵਾਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ […]

Loading

ਮੁੱਖ ਖ਼ਬਰਾਂ
December 06, 2025
52 views 1 sec 0

ਸਿੱਖ ਨੌਜਵਾਨ ਨੇ ਦਾੜ੍ਹੀ ਦੀ ਲੜਾਈ ਜਿੱਤੀ – ਐਂਬੂਲੈਂਸ ਵਿਕਟੋਰੀਆ ਝੁੱਕੀ

19 ਸਾਲਾਂ ਦੇ ਸਿੱਖ ਵਿਦਿਆਰਥੀ ਪ੍ਰਭਜੀਤ ਗਿੱਲ ਨੇ ਆਸਟ੍ਰੇਲੀਆ ਦੀ ਸਰਕਾਰੀ ਐਂਬੂਲੈਂਸ ਸੇਵਾ, ਐਂਬੂਲੈਂਸ ਵਿਕਟੋਰੀਆ, ਨੂੰ ਝੁਕਾ ਕੇ ਇੱਕ ਵੱਡੀ ਜਿੱਤ ਹਾਸਲ ਕੀਤੀ ਹੈ। ਇਹ ਜਿੱਤ ਨਾ ਸਿਰਫ਼ ਪ੍ਰਭਜੀਤ ਸਿੰਘ ਲਈ ਹੈ, ਸਗੋਂ ਆਸਟ੍ਰੇਲੀਆ ਵਿੱਚ ਵੱਸਦੇ ਸਾਰੇ ਸਿੱਖਾਂ ਅਤੇ ਹੋਰ ਧਾਰਮਿਕ ਘੱਟ ਗਿਣਤੀ ਵਾਲੇ ਲੋਕਾਂ ਲਈ ਇੱਕ ਮਿਸਾਲ ਹੈ। ਪ੍ਰਭਜੀਤ ਮੋਨੈਸ਼ ਯੂਨੀਵਰਸਿਟੀ ਵਿੱਚ ਪੈਰਾਮੈਡਿਕ (ਐਮਰਜੈਂਸੀ […]

Loading

ਮੁੱਖ ਖ਼ਬਰਾਂ
December 06, 2025
61 views 0 secs 0

ਯੂ ਕੇ ਵਸਦੇ ਸੰਗੀਤਕਾਰ ਅਮਨ ਹੇਅਰ ਨੇ ਐਲਬਮ “ਜੀ ਐੱਸ 3” ਨਾਲ ਧੁੰਮ ਮਚਾਈ

ਗਲਾਸਗੋ : ਬਰਤਾਨੀਆ ਦੀ ਧਰਤੀ ‘ਤੇ ਪੰਜਾਬੀ ਸੰਗੀਤ ਦਾ ਝੰਡਾ ਬੁਲੰਦ ਰੱਖਣ ਵਾਲੀਆਂ ਹਸਤੀਆਂ ਵਿੱਚ ਸੰਗੀਤਕਾਰ ਅਮਨ ਹੇਅਰ ਦਾ ਨਾਮ ਮਾਣ ਨਾਲ ਲਿਆ ਜਾਂਦਾ ਹੈ। ਅਮਨ ਹੇਅਰ ਵੀ ਕੁਆਂਟਿਟੀ ਦੀ ਬਜਾਏ ਕਵਾਲਿਟੀ ਨੂੰ ਅਹਿਮੀਅਤ ਦੇਣ ਕਰਕੇ ਨਿਰੰਤਰ ਲੰਮੀ ਦੌੜ ਦਾ ਘੋੜਾ ਬਣ ਕੇ ਵਿਚਰ ਰਿਹਾ ਹੈ। ਆਪਣੀ ਚਰਚਿਤ ਰਹੀ ਐਲਬਮ ਗਰਾਊਂਡ ਸ਼ੇਕਰ ਇੱਕ ਤੋਂ ਬਾਅਦ […]

Loading

ਮੁੱਖ ਖ਼ਬਰਾਂ
December 06, 2025
59 views 1 sec 0

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਾਹੇਵੰਦ ਸਬਜ਼ੀਆਂ ਦੀ ਜਾਗਰੂਕਤਾ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਸੰਗਰੂਰ : ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਡਾਇਰੈਕਟਰ, ਅਟਾਰੀ, ਜ਼ੋਨ 1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਭਵਾਨੀਗੜ੍ਹ ਦੇ ਪਿੰਡ ਝਨੇੜੀ ਵਿਖੇ ਕਿਸਾਨ ਬੀਬੀਆਂ ਲਈ ਘੱਟ ਵਰਤੀਆਂ ਜਾਣ ਵਾਲੀਆਂ ਲਾਹੇਵੰਦ ਸਬਜ਼ੀਆਂ ਦੀ ਜਾਗਰੂਕਤਾ ਬਾਬਤ ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ (ਸੰਗਰੂਰ) ਦੀ ਯੋਗ ਅਗਵਾਈ ਹੇਠ ਇੱਕ-ਦਿਨਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। […]

Loading

ਮੁੱਖ ਖ਼ਬਰਾਂ
December 06, 2025
55 views 1 sec 0

ਸੰਤ ਲੌਂਗੋਵਾਲ ਤਕਨੀਕੀ ਸੰਸਥਾ ਵਿਖੇ ਸਿਵਲ ਹਸਪਤਾਲ, ਸੰਗਰੂਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ

ਲੌਂਗੋਵਾਲ :- ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ), ਲੌਂਗੋਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਪ੍ਰੋ. ਮਨੀ ਕਾਂਤ ਪਾਸਵਾਨ ਦੀ ਅਗਵਾਈ ਹੇਠ ਅਤੇ ਸਿਵਲ ਹਸਪਤਾਲ ਸੰਗਰੂਰ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸੰਸਥਾ ਦੇ ਸਿਹਤ ਕੇਂਦਰ ਅਤੇ ਸਲਾਈਟ ਦੇ ਐਨ.ਐਸ.ਐਸ .ਯੂਨਿਟ ਦੁਆਰਾ ਸਾਂਝੇ ਤੌਰ ‘ਤੇ ਲਗਾਇਆ ਗਿਆ ਸੀ। ਕੈਂਪ ਸਵੇਰੇ 10 […]

Loading