ਸੰਧਵਾਂ ਵੱਲੋਂ ਅਮਰੀਕਾ ’ਚ ਸਿੱਖ ਫ਼ੌਜੀਆਂ ਦੇ ਦਾੜੀ ਰੱਖਣ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਦਾ ਵਿਰੋਧ
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਕਿਹਾ […]
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ 13 ਅਕਤੂਬਰ ਨੂੰ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2025 ਨੂੰ ਹੋਣ ਵਾਲਾ ਸਾਲਾਨਾ ਜਰਨਲ ਇਜਲਾਸ ਨਵੰਬਰ ਦੇ ਪਹਿਲੇ ਹਫਤੇ ਬੁਲਾਇਆ ਜਾ ਸਕਦਾ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤਰਿੰਗ ਕਮੇਟੀ ਦੀ ਇਕੱਤਰਤਾ 13 ਅਕਤੂਬਰ ਨੂੰ ਸੱਦੀ ਗਈ ਹੈ, ਜਿਸ ’ਚ ਜਰਨਲ ਹਾਊਸ ਦੀ ਤਰੀਖ ਦਾ ਐਲਾਨ ਹੋਵੇਗਾ। ਜਰਨਲ ਇਜਲਾਸ ’ਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ […]
ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਂਡਾ ’ਤੇ ਗੁਰੂ ਕੀ ਗੋਲਕ ਦੀ ਦੁਰਵਰਤੋਂ ਦਾ ਦੋਸ਼
ਗੂਹਲਾ ਚੀਕਾ/ਏ.ਟੀ.ਨਿਊਜ਼: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਕਮੇਟੀ ਮੈਂਬਰਾਂ ਦੇ ਵਿਰੋਧ ਦੇ ਬਾਵਜੂਦ 26 ਜੂਨ 2025 ਨੂੰ ਐਮਰਜੈਂਸੀ ਦੇ ਖ਼ਿਲਾਫ਼ ਕੁਰੂਕਸ਼ੇਤਰਾ ਯੂਨੀਵਰਸਿਟੀ ਵਿੱਚ ਕਾਲਾ ਦਿਵਸ ਨਿੱਜੀ ਤੌਰ ਤੇ ਮਨਾਇਆ ਗਿਆ। ਜਿਸ ਨੂੰ ਮਨਾਉਣ ਤੋਂ ਬਾਅਦ ਪ੍ਰਧਾਨ ਝੀਂਡਾ ਨੇ ਮੀਡੀਆ ਵਿੱਚ ਸੰਬੋਧਨ ਕੀਤਾ ਸੀ ਕੇ ਕਾਲਾ ਦਿਵਸ ਸਮਾਗਮ ਵਿੱਚ ਗੁਰੂ […]
ਫਰਿਜ਼ਨੋ ਵਿਖੇ ਗਦਰੀ ਬਾਬਿਆ ਦੀ ਯਾਦ ਨੂੰ ਸਮਰਪਿਤ ਮੇਲਾ 19 ਅਕਤੂਬਰ ਨੂੰ
ਫਰਿਜ਼ਨੋ /ਕੈਲੀਫੋਰਨੀਆ/ਏ.ਟੀ.ਨਿਊਜ਼: ਗਦਰੀ ਬਾਬਿਆਂ ਦਾ ਦੇਸ਼ ਦੀ ਅਜ਼ਾਦੀ ਲਈ ਵੱਡਾ ਯੋਗਦਾਨ ਰਿਹਾ ਹੈ। ਉਹਨਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਵਿਦੇਸ਼ ਵਿੱਚ ਵੱਡੇ ਸਮਾਗਮ ਕਰਵਾਏ ਜਾਂਦੇ ਹਨ। ਇਸੇ ਕੜੀ ਤਹਿਤ ਫਰਿਜ਼ਨੋ ਦੀ ਗਦਰੀ ਬਾਬਿਆਂ ਨੂੰ ਸਮਰਪਿਤ ਜਥੇਬੰਦੀ ਇੰਡੋ ਯੂ. ਐਸ. ਹੈਰੀਟੇਜ਼ ਵੱਲੋਂ 19 ਅਕਤੂਬਰ ਦਿਨ ਐਂਤਵਾਰ ਨੂੰ ਸਥਾਨਿਕ ਟਿੱਲੀ ਐਲੀਮੈਂਟਰੀ ਸਕੂਲ ਦੇ ਈਵੈਂਟ ਸੈਂਟਰ […]
ਮੈਨਚੈਸਟਰ ਸਿਨਾਗਾਗ ’ਤੇ ਹੋਇਆ ਅੱਤਵਾਦੀ ਹਮਲਾ: ਯਹੂਦੀ ਪਵਿੱਤਰ ਦਿਨ ਉੱਪਰ ਹੋਈ ਵਾਰਦਾਤ
ਲੰਡਨ/ਏ.ਟੀ.ਨਿਊਜ਼: ਬ੍ਰਿਟੇਨ ਦੇ ਮੈਨਚੈਸਟਰ ਵਿੱਚ ਯੋਮ ਕਿਪੂਰ ਦੇ ਪਵਿੱਤਰ ਦਿਨ ’ਤੇ ਇੱਕ ਯਹੂਦੀ ਪ੍ਰਾਰਥਨਾ ਸਥਾਨ ’ਤੇ ਹੋਏ ਭਿਆਨਕ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਸਦਮੇ ਵਿੱਚ ਡੁਬੋ ਦਿੱਤਾ ਹੈ। ਵੀਰਵਾਰ ਨੂੰ ਹੀਟਨ ਪਾਰਕ ਹੀਬਰੂ ਕਾਂਗ੍ਰੀਗੇਸ਼ਨ ਸਿਨਾਗਾਗ ਵਿੱਚ ਨਮਾਜ਼ ਅਦਾ ਕਰਨ ਵਾਲੇ ਭਾਈਚਾਰੇ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ ਅਤੇ ਗੱਡੀ ਨਾਲ ਕੁਚਲਿਆ ਗਿਆ, ਜਿਸ ਵਿੱਚ […]
ਭਾਰਤ ਦਾ ਫ਼ਿਰਕੂ ਮੀਡੀਆ ਘੱਟਗਿਣਤੀਆਂ ਵਿਰੁੱਧ ਫ਼ੈਲਾ ਰਿਹਾ ਨਫ਼ਰਤ
ਨਿਊਜ਼ ਚੈਨਲਾਂ ਨੂੰ ਮਰਿਆਦਾ ਦੀ ਉਲੰਘਣਾ ਤੋਂ ਰੋਕਣ ਲਈ ਬਣੀ ਨਿਊਜ਼ ਬ੍ਰਾਡਕਾਸਟਿੰਗ ਐਂਡ ਡਿਜੀਟਲ ਸਟੈਂਡਰਡਜ਼ ਅਥਾਰਟੀ (ਐੱਨ. ਬੀ. ਡੀ. ਐੱਸ. ਏ.) ਨੇ ‘ਜ਼ੀ ਨਿਊਜ਼’ ਤੇ ‘ਟਾਈਮਜ਼ ਨਾਓ ਨਵਭਾਰਤ’ ਨੂੰ ‘ਮਹਿੰਦੀ ਜਿਹਾਦ’ ਤੇ ‘ਲਵ ਜਿਹਾਦ’ ਵਰਗੇ ਮੁੱਦਿਆਂ ’ਤੇ ਗੁੰਮਰਾਹਕੁੰਨ ਤੇ ਫ਼ਿਰਕੂ ਜਨੂੰਨ ਫ਼ੈਲਾਉਣ ਵਾਲੇ ਵੀਡੀਓ ਚਲਾਉਣ ਲਈ ਸਖ਼ਤ ਫ਼ਟਕਾਰ ਲਾਈ ਹੈ। ਅਥਾਰਟੀ ਦੇ ਚੇਅਰਮੈਨ ਜਸਟਿਸ (ਰਿਟਾਇਰਡ) […]