ਮੁੱਖ ਖ਼ਬਰਾਂ
September 30, 2025
39 views 2 secs 0

4 ਲੱਖ ਪਰਵਾਸੀਆਂ ਨੂੰ ਦੇਸ਼ ਨਿਕਾਲਾ ਦੇਵੇਗੀ ਪੁਰਤਗਾਲ ਸਰਕਾਰ

ਮਿਲਾਨ/ਏ.ਟੀ.ਨਿਊਜ਼: ਪੁਰਤਗਾਲ ਸਰਕਾਰ ਇੱਥੇ ਰਹਿ ਰਹੇ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ 14,000 ਦੇ ਕਰੀਬ ਭਾਰਤੀ ਕਾਮੇ ਵੀ ਸ਼ਾਮਲ ਹਨ। ਵੱਖ-ਵੱਖ ਦੇਸ਼ਾਂ ਤੋਂ ਆ ਕੇ ਪੁਰਤਗਾਲ ਵਿੱਚ ਰਹਿ ਰਹੇ ਵਿਦੇਸ਼ੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। 2 ਮਹੀਨੇ ਪਹਿਲਾਂ ਬਣੀ ਸਰਕਾਰ ਇਮੀਗ੍ਰੇਸ਼ਨ ਵਿਰੋਧੀ ਨੀਤੀਆਂ ਅਪਣਾ ਕੇ ਵਿਦੇਸ਼ੀਆਂ ਨੂੰ […]

Loading

ਮੁੱਖ ਖ਼ਬਰਾਂ
September 30, 2025
49 views 1 sec 0

ਯੂ.ਕੇ. ’ਚ ਕੰਮ ਲੈਣ ਸਬੰਧੀ ਨਵੇਂ ਨਿਯਮ ਲਾਗੂ

ਲੰਡਨ/ਏ.ਟੀ.ਨਿਊਜ਼ : ਯੂ. ਕੇ. ’ਚ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਨੂੰ ਕੰਮ ਪ੍ਰਾਪਤ ਕਰਨ ਲਈ ਇੱਕ ਲਾਜ਼ਮੀ ਡਿਜੀਟਲ ਪਛਾਣ ਪੱਤਰ ਪੇਸ਼ ਕਰਨਾ ਜ਼ਰੂਰੀ ਹੋਵੇਗਾ। ਬ੍ਰਿਟਿਸ਼ ਸਰਕਾਰ ਨੇ ਪਿਛਲੇ ਦਿਨੀਂ ਇਸ ਦਾ ਐਲਾਨ ਕੀਤਾ।ਸਰਕਾਰ ਨੇ ਕਿਹਾ ਕਿ ਇਹ ਯੋਜਨਾ ਲੋਕਾਂ ਲਈ ਗੈਰ-ਰਸਮੀ ਅਰਥਵਿਵਸਥਾ ’ਚ ਕੰਮ ਕਰਨਾ ਔਖਾ ਬਣਾ ਦੇਵੇਗੀ, ਜਿਸ ਨਾਲ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਘਟਾਉਣ ’ਚ ਮਦਦ […]

Loading

ਮੁੱਖ ਖ਼ਬਰਾਂ
September 30, 2025
44 views 0 secs 0

ਸੰਯੁਕਤ ਰਾਸ਼ਟਰ ਵੱਲੋਂ ਇਰਾਨ ’ਤੇ ਸਖ਼ਤ ਪਾਬੰਦੀਆਂ ਲਗਾਉਣ ਦਾ ਐਲਾਨ

ਤਹਿਰਾਨ/ਏ.ਟੀ.ਨਿਊਜ਼: ਸੰਯੁਕਤ ਰਾਸ਼ਟਰ ਨੇ ਇਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਉਸ ’ਤੇ ਮੁੜ ਪਾਬੰਦੀਆਂ ਲਗਾ ਦਿੱਤੀਆਂ, ਜਿਸ ਤੋਂ ਬਾਅਦ ਪਹਿਲਾਂ ਹੀ ਮੁਸ਼ਕਿਲਾਂ ਨਾਲ ਜੂਝ ਰਹੇ ਦੇਸ਼ ਦੇ ਲੋਕਾਂ ਦੀਆਂ ਭਵਿੱਖ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ।ਸੰਯੁਕਤ ਰਾਸ਼ਟਰ ’ਚ ਆਖਰੀ ਸਮੇਂ ’ਚ ਕੂਟਨੀਤਕ ਕੋਸ਼ਿਸ਼ਾਂ ਅਸਫਲ ਹੋਣ ਤੋਂ ਬਾਅਦ ਇਰਾਨ ’ਤੇ ਪਾਬੰਦੀਆਂ ਲਾਗੂ ਹੋ ਗਈਆਂ। […]

Loading

ਮੁੱਖ ਖ਼ਬਰਾਂ
September 29, 2025
37 views 0 secs 0

ਬੇਅਦਬੀ ਕੇਸਾਂ ਵਿੱਚ ਨਾਮਜ਼ਦ ਦੋਸ਼ੀਆਂ ਨਾਲ ਹੈ ਸਰਕਾਰ ਦੀ ਮਿਲੀਭੁਗਤ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ/ਏ.ਟੀ.ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਦੀ ਪ੍ਰਕ੍ਰਿਆ ਵਿੱਚ ਪੰਜਾਬ ਸਰਕਾਰ ਦੀ ਨਾਮਜਦ ਦੋਸ਼ੀਆਂ ਨਾਲ ਸਾਜ਼ਿਸ਼ਤਾਨਾ ਮਿਲੀ ਭੁਗਤ ’ਤੇ ਵੱਡੇ ਸਵਾਲ ਕਰਦੇ ਹੋਏ ਇਸ ਨੂੰ ਸਿੱਖ ਕੌਮ ਨਾਲ ਭਾਵਨਾਤਮਕ ਧੋਖਾ ਕਰਾਰ ਦਿੱਤਾ ਹੈ।ਜਾਰੀ ਬਿਆਨ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਪੰਜਾਬ-ਹਰਿਆਣਾ ਹਾਈ ਕੋਰਟ […]

Loading

ਮੁੱਖ ਖ਼ਬਰਾਂ
September 29, 2025
33 views 5 secs 0

ਕੇਰਲਾ ਦੇ ਨੌਜਵਾਨਾਂ ਨੂੰ ਲੁੰਗੀ ਪਹਿਨਣ ਤੇ ਹਿੰਦੀ ਨਾ ਬੋਲਣ ’ਤੇ ਕੁਟਿਆ

ਦਿੱਲੀ- ਭਾਰਤੀ ਰਾਜਧਾਨੀ ਦਿੱਲੀ ਵਿੱਚ ਬੰਗਾਲੀ ਭਾਸ਼ਾਈ ਲੋਕਾਂ ਨੂੰ ਬੰਗਲਾਦੇਸ਼ੀ ਘੁਸਪੈਠੀਏ ਕਹਿ ਕੇ ਤੰਗ ਕਰਨ ਅਤੇ ਬੰਗਲਾਦੇਸ਼ ਭੇਜਣ ਦੀਆਂ ਖਬਰਾਂ ਤਾਂ ਪਹਿਲਾਂ ਹੀ ਚਰਚਾ ਵਿੱਚ ਸਨ, ਪਰ ਹੁਣ ਇਹੀ ਜ਼ੁਲਮ ਕੇਰਲਾ ਦੇ ਨੌਜਵਾਨਾਂ ਤੱਕ ਪਹੁੰਚ ਗਿਆ ਹੈ। ਸੀ.ਪੀ.ਐਮ. ਦੇ ਸੰਸਦ ਮੈਂਬਰ ਜੌਨ ਬ੍ਰਿਟਾਸ ਨੇ ਦਿੱਲੀ ਪੁਲਿਸ ਕਮਿਸ਼ਨਰ ਸਤੀਸ਼ ਗੋਲਚਾ ਨੂੰ ਪੱਤਰ ਲਿਖ ਕੇ ਗੰਭੀਰ ਸ਼ਿਕਾਇਤ […]

Loading

ਮੁੱਖ ਖ਼ਬਰਾਂ
September 29, 2025
42 views 9 secs 0

ਸੁਪਰੀਮ ਕੋਰਟ ਦਾ ਨਿਆਂਕਾਰੀ ਫੈਸਲਾ: ਮੋਗਾ ਬੇਅਦਬੀ ਕੇਸ ਸਬੰਧੀ ਚੰਡੀਗੜ੍ਹ ਤਬਦੀਲੀ ‘ਤੇ ਲਗਾਈ ਰੋਕ

ਸਿੱਖ ਕੌਮ ਲਈ ਬਹੁਤ ਅਹਿਮ ਸਾਬਿਤ ਹੋਣ ਵਾਲੇ ਮੋਗਾ ਬੇਅਦਬੀ ਕੇਸ ਵਿੱਚ ਵੱਡਾ ਟਵਿਸਟ ਆ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 17 ਮਾਰਚ 2025 ਨੂੰ ਦਿੱਤੇ ਗਏ ਉਸ ਆਦੇਸ਼ ਤੇ ਰੋਕ ਲਾ ਦਿੱਤੀ ਹੈ ਜਿਸ ਵਿੱਚ ਮੋਗਾ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਕੋਰਟ ਵਿੱਚ ਤਬਦੀਲ ਕਰਨ ਦਾ ਹੁਕਮ ਸੀ। […]

Loading

ਮੁੱਖ ਖ਼ਬਰਾਂ
September 29, 2025
34 views 9 secs 0

ਅੰਮ੍ਰਿਤਸਰ ਵਿੱਚ ਖਾਲਿਸਤਾਨੀ ਨਾਰੇ ਲਿਖਣ ਵਾਲਿਆਂ ਦਾ ਪੁਲਿਸ ਐਨਕਾਊਂਟਰ: ਸਵਾਲ ਉੱਠੇ

ਅੰਮ੍ਰਿਤਸਰ- ਸ਼ਹਿਰ ਦੀ ਕਚਹਿਰੀ ਨੇੜੇ ਪੁਲਿਸ ਕੁਆਰਟਰਾਂ ਦੇ ਇੱਕ ਸੁੰਨਸਾਨ ਇਲਾਕੇ ਵਿੱਚ ਬੀਤੇ ਐਤਵਾਰ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਾਲਿਸਤਾਨੀ ਗਤੀਵਿਧੀਆਂ ਨਾਲ ਜੁੜੇ ਦੋ ਲੋਕਾਂ ਦਾ ਐਨਕਾਊਂਟਰ ਕੀਤਾ। ਇਸ ਵਿੱਚ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਦੂਜਾ  ਗ੍ਰਿਫ਼ਤਾਰ ਕਰ […]

Loading

ਮੁੱਖ ਖ਼ਬਰਾਂ
September 27, 2025
38 views 3 secs 0

ਦਿੱਲੀ ਏਅਰਪੋਰਟ ’ਤੇ ਤਾਮਿਲ ਸਿੱਖ ਜੀਵਨ ਸਿੰਘ ਦੇ ਸਿੱਖੀ ਸਰੂਪ ਦਾ ਅਪਮਾਨ

ਕੌਣ ਹਨ ਸਰਦਾਰ ਜੀਵਨ ਸਿੰਘ? ਸਰਦਾਰ ਜੀਵਨ ਸਿੰਘ, ਜਿਨ੍ਹਾਂ ਨੂੰ ਪਹਿਲਾਂ ਜੀਵਨ ਕੁਮਾਰ ਇਲਾਇਪੇਰੂਮਲ ਵਜੋਂ ਜਾਣਿਆ ਜਾਂਦਾ ਸੀ, ਜਨਵਰੀ 2023 ਵਿੱਚ ਸਿੱਖ ਧਰਮ ਅਪਣਾਉਣ ਤੋਂ ਬਾਅਦ ਸਰਦਾਰ ਜੀਵਨ ਸਿੰਘ ਬਣ ਗਏ ਹਨ। ਉਹ ਬਹੁਜਨ ਦ੍ਰਾਵਿਡ ਪਾਰਟੀ ਦੇ ਨੈਸ਼ਨਲ ਪ੍ਰੈਜ਼ੀਡੈਂਟ ਹਨ ਅਤੇ ਤਾਮਿਲਨਾਡੂ ਵਿੱਚ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਪ੍ਰਮੁਖ ਨੇਤਾ ਹਨ। ਉਹਨਾਂ ਨੇ ਨਾ ਸਿਰਫ਼ […]

Loading

ਮੁੱਖ ਖ਼ਬਰਾਂ
September 27, 2025
36 views 3 secs 0

ਸ਼ਾਹਬਾਜ਼ ਸ਼ਰੀਫ਼ ਨੇ ਯੂ.ਐੱਨ. ਵਿੱਚ ਭਾਰਤ ’ਤੇ ਹਿੰਦੂ ਕੱਟੜਵਾਦ ਵਿਰੁੱਧ ਲਗਾਏ ਇਲਜ਼ਾਮ

ਨਿਊਯਾਰਕ/ਏ.ਟੀ.ਨਿਊਜ਼: ਸੰਯੁਕਤ ਰਾਸ਼ਟਰ ਦੀ ਮਹਾਸਭਾ ਦੇ 80ਵੇਂ ਸ਼ੈਸ਼ਨ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਫ਼ਿਰ ਤੋਂ ਭਾਰਤ ਵਿਰੋਧੀ ਬਿਆਨਬਾਜ਼ੀ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਭਾਰਤ ਵਿੱਚ ਵਧ ਰਹੇ ਹਿੰਦੂ ਕੱਟੜਵਾਦ ਦੀ ਤਿੱਖੀ ਆਲੋਚਨਾ ਕੀਤੀ ਤੇ ਵਿਸ਼ਵ ਲਈ ਖ਼ਤਰਾ ਦਸਿਆ। ਸ਼ਰੀਫ਼ ਨੇ ਕਿਹਾ ਕਿ ਭਾਰਤ ਵਿੱਚ ਕੱਟੜ ਹਿੰਦੂਤਵ ਦੀ ਵਿਚਾਰਧਾਰਾ ਤੇਜ਼ੀ ਨਾਲ ਫ਼ੈਲ […]

Loading

ਮੁੱਖ ਖ਼ਬਰਾਂ
September 27, 2025
52 views 0 secs 0

ਸੁਪਰੀਮ ਕੋਰਟ ਦਾ ਨਿਆਂਕਾਰੀ ਫ਼ੈਸਲਾ: ਮੋਗਾ ਬੇਅਦਬੀ ਕੇਸ ਸਬੰਧੀ ਚੰਡੀਗੜ੍ਹ ਤਬਦੀਲੀ ’ਤੇ ਲਗਾਈ ਰੋਕ

ਚੰਡੀਗੜ੍ਹ/ਨਵੀਂ ਦਿੱਲੀ/ਏ.ਟੀ.ਨਿਊਜ਼: ਸਿੱਖ ਕੌਮ ਲਈ ਬਹੁਤ ਅਹਿਮ ਸਾਬਿਤ ਹੋਣ ਵਾਲੇ ਮੋਗਾ ਬੇਅਦਬੀ ਕੇਸ ਵਿੱਚ ਵੱਡਾ ਟਵਿਸਟ ਆ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 17 ਮਾਰਚ 2025 ਨੂੰ ਦਿੱਤੇ ਗਏ ਉਸ ਆਦੇਸ਼ ’ਤੇ ਰੋਕ ਲਾ ਦਿੱਤੀ ਹੈ ਜਿਸ ਵਿੱਚ ਮੋਗਾ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਕੋਰਟ ਵਿੱਚ ਤਬਦੀਲ ਕਰਨ ਦਾ […]

Loading