ਮੁੱਖ ਖ਼ਬਰਾਂ
September 08, 2025
42 views 0 secs 0

ਹੜ੍ਹ ਪੀੜਤਾਂ ਨਾਲ ਡੱਟ ਕੇ ਖੜ੍ਹੀ ਹੈ ਪੰਜਾਬੀ ਫਿਲਮ ਇੰਡਸਟਰੀ : ਕਰਮਜੀਤ ਅਨਮੋਲ

ਡੇਰਾ ਬਾਬਾ ਨਾਨਕ/ਏ.ਟੀ.ਨਿਊਜ਼:ਪੰਜਾਬੀ ਫਿਲਮਾਂ ਦੇ ਹਾਸਰਸ ਕਲਾਕਾਰ ਕਰਮਜੀਤ ਅਨਮੋਲ ਨੇ ਹੜ੍ਹ ਪ੍ਰਭਾਵਿੱਤ ਖੇਤਰ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ। ਉਨ੍ਹਾਂ ਆਪਣੀ ਟੀਮ ਨਾਲ ਘੋਨੇਵਾਲ ਧੁੱਸੀ ਬੰਨ੍ਹ ’ਚ ਪਾੜ ਨੂੰ ਦੇਖਿਆ ਅਤੇ ਗੁਰੂ ਕਾ ਬਾਗ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਨੂੰ ਮਿਲੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕਰਮਜੀਤ ਅਨਮੋਲ ਨੇ ਦੱਸਿਆ ਕਿ ਪੰਜਾਬੀ ਫਿਲਮ ਇੰਡਸਟਰੀ ਹੜ੍ਹ […]

Loading

ਮੁੱਖ ਖ਼ਬਰਾਂ
September 08, 2025
40 views 2 secs 0

ਕੈਨੇਡਾ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਜਾਰੀ : ਕਾਰਨੀ

ਵਿਨੀਪੈੱਗ/ਏ.ਟੀ.ਨਿਊਜ਼: ਟਰੰਪ ਦੇ ਟੈਕਸ ਦੇ ਜਵਾਬ ’ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਈ ਉਪਾਵਾਂ ਦਾ ਐਲਾਨ ਕੀਤਾ ਕਰਦਿਆਂ ਕਿਹਾ ਹੈ ਕਿ ਇਹ ਉਪਾਅ ਕੈਨੇਡਾ ਦੀ ਆਰਥਿਕਤਾ ਨੂੰ ਇੱਕ ਅਜਿਹੀ ਤਾਕਤ ਵਿੱਚ ਬਦਲ ਦੇਣਗੇ ਜੋ ਟਰੰਪ ਪ੍ਰਸ਼ਾਸਨ ਦੇ ਵਪਾਰਕ ਝਟਕਿਆਂ ਦਾ ਸਾਹਮਣਾ ਕਰ ਸਕੇ। ਉਨ੍ਹਾਂ ਕਿਹਾ, ‘‘ਦੁਨੀਆ ਭਰ ਵਿੱਚ ਅਨਿਸ਼ਚਿਤਤਾ ਦੇ ਮੱਦੇਨਜ਼ਰ, ਅਸੀਂ ਇਹ ਯਕੀਨੀ ਬਣਾ […]

Loading

ਮੁੱਖ ਖ਼ਬਰਾਂ
September 05, 2025
64 views 0 secs 0

ਪੂਤਿਨ ਵੱਲੋਂ ਟਰੰਪ ’ਤੇ ਬਸਤੀਵਾਦੀ ਨੀਤੀਆਂ ਅਪਣਾਉਣ ਦਾ ਦੋਸ਼

ਪੇਈਚਿੰਗ/ਏ.ਟੀ.ਨਿਊਜ਼: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਤੇ ਚੀਨ ਜਿਹੇ ‘ਮਜ਼ਬੂਤ ਅਰਥਚਾਰਿਆਂ’ ਦੇ ਆਗੂਆਂ ’ਤੇ ਬਸਤੀਵਾਦੀ ਕਾਲ ਦੀਆਂ ਦਬਾਅ ਦੀਆਂ ਨੀਤੀਆਂ ਅਪਣਾਉਣ ਦੀਆਂ ਕੋਸ਼ਿਸ਼ਾਂ ਲਈ ਅਮਰੀਕੀ ਹਮਰੁਤਬਾ ਡੋਨਾਲਡ ਟਰੰਪ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ‘ਭਾਈਵਾਲਾਂ’ ਨਾਲ ਨਜਿੱਠਣ ਦਾ ਇਹ ਢੰਗ ਠੀਕ ਨਹੀਂ ਹੈ। ਚੀਨ ਦੀ ਵਿਜੈ ਦਿਵਸ ਪਰੇਡ ’ਚ ਸ਼ਾਮਲ ਹੋਣ ਆਏ ਪੂਤਿਨ […]

Loading

ਮੁੱਖ ਖ਼ਬਰਾਂ
September 05, 2025
39 views 1 sec 0

ਭਾਰਤ ਦੇ 47 ਫ਼ੀਸਦੀ ਮੰਤਰੀਆਂ ’ਤੇ ਚੱਲ ਰਹੇ ਨੇ ਅਪਰਾਧਿਕ ਮਾਮਲੇ

ਨਵੀਂ ਦਿੱਲੀ/ਏ.ਟੀ.ਨਿਊਜ਼: ਦੇਸ਼ ਦੇ ਕਰੀਬ 47 ਫ਼ੀਸਦੀ ਮੰਤਰੀ ਅਪਰਾਧਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਇਹ ਖ਼ੁਲਾਸਾ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ (ਏ ਡੀ ਆਰ) ਦੀ ਰਿਪੋਰਟ ’ਚ ਹੋਇਆ ਹੈ।ਮੰਤਰੀਆਂ ’ਤੇ ਹੱਤਿਆ, ਅਗ਼ਵਾ ਅਤੇ ਔਰਤਾਂ ਖ਼ਿਲਾਫ਼ ਅਪਰਾਧਾਂ ਜਿਹੇ ਗੰਭੀਰ ਦੋਸ਼ ਲੱਗੇ ਹਨ। ਇਹ ਰਿਪੋਰਟ ਉਸ ਸਮੇਂ ਆਈ ਹੈ ਜਦੋਂ ਕੇਂਦਰ ਨੇ ਗੰਭੀਰ ਅਪਰਾਧਕ ਦੋਸ਼ਾਂ ’ਤੇ ਪ੍ਰਧਾਨ […]

Loading

ਮੁੱਖ ਖ਼ਬਰਾਂ
September 05, 2025
43 views 1 sec 0

ਪਿਓਂਗਯਾਂਗ ਅਤੇ ਮਾਸਕੋ ਵਿਚਕਾਰ ਸਹਿਯੋਗ ਕਾਫੀ ਮਜ਼ਬੂਤ ਹੋਇਆ : ਕਿਮ

ਪੇਈਚਿੰਗ/ਏ.ਟੀ.ਨਿਊਜ਼: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਪੇਈਚਿੰਗ ਵਿੱਚ ਦੁਵੱਲੀ ਗੱਲਬਾਤ ਸ਼ੁਰੂ ਕਰਨ ਲਈ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਚੀਨ ਦੀ ਰਾਜਧਾਨੀ ਦੇ ਕੇਂਦਰ ਵਿੱਚ ਇੱਕ ਵੱਡੀ ਫੌਜੀ ਪਰੇਡ ਵਿੱਚ ਸ਼ਿਰਕਤ ਤੋਂ ਬਾਅਦ ਡਿਆਓਯੁਤਾਈ ਸਟੇਟ ਗੈਸਟ ਹਾਊਸ ਵਿਖੇ ਰਸਮੀ ਤੌਰ ’ਤੇ ਮੁਲਾਕਾਤ ਕੀਤੀ।ਕ੍ਰੇਮਲਿਨ ਨੇ ਸੋਸ਼ਲ ਮੀਡੀਆ ’ਤੇ ਇੱਕ […]

Loading

ਮੁੱਖ ਖ਼ਬਰਾਂ
September 03, 2025
68 views 0 secs 0

ਪੰਜਾਬ ਨੂੰ ਐਲਾਨਿਆ ਆਫਤ ਪ੍ਰਭਾਵਿਤ ਸੂਬਾ

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਹਨ।ਜਾਣਕਾਰੀ ਅਨੁਸਾਰ ਪੰਜਾਬ ’ਚ ਹੜ੍ਹਾਂ […]

Loading

ਮੁੱਖ ਖ਼ਬਰਾਂ
September 03, 2025
89 views 0 secs 0

ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਆਏ ਅੱਗੇ ਪੰਜਾਬੀ ਨੌਜਵਾਨ

ਪੰਜਾਬ ਵਿਰੋਧੀ ਰਾਸ਼ਟਰੀ ਮੀਡੀਆ ਵੱਲੋਂ ਪੰਜਾਬੀ ਨੌਜਵਾਨਾਂ ਬਾਰੇ ਅਕਸਰ ਕਿਹਾ ਜਾਂਦਾ ਹੈ ਕਿ ਇਹ ਨਸ਼ੇੜੀ ਅਤੇ ਵਿਹਲੜ ਹਨ ਪਰ ਪੰਜਾਬ ਵਿੱਚ ਇਸ ਸਮੇਂ ਆਏ ਹੜ੍ਹਾਂ ਦੌਰਾਨ ਹੜ੍ਹ ਪੀੜ੍ਹਤਾਂ ਦੀ ਸਭ ਤੋਂ ਵਧੇਰੇ ਮਦਦ ਪੰਜਾਬੀ ਨੌਜਵਾਨਾਂ ਵੱਲੋਂ ਹੀ ਕੀਤੀ ਜਾ ਰਹੀ ਹੈ। ਦਿਨ ਰਾਤ ਵੱਡੀ ਗਿਣਤੀ ਪੰਜਾਬੀ ਨੌਜਵਾਨ ਜਿਥੇ ਹੜ੍ਹ ਪੀੜ੍ਹਤਾਂ ਨੂੰ ਲੰਗਰ, ਹੋਰ ਲੋੜੀਂਦਾ ਸਮਾਨ […]

Loading

ਮੁੱਖ ਖ਼ਬਰਾਂ
September 03, 2025
67 views 1 sec 0

ਪੰਜਾਬੀ ਸਿਆਸਤ ਵਿੱਚ ਨਵਾਂ ਡਰਾਮਾ: ਵਿਧਾਇਕ ਪਠਾਨਮਾਜਰਾ ਦੀ ਗ੍ਰਿਫ਼ਤਾਰੀ ਤੇ ਫਰਾਰੀ ਦੇ ਪਿੱਛੇ ਕੀ ਰਹੱਸ ਹੈ?

ਪੰਜਾਬ ਦੀ ਸਿਆਸੀ ਧਰਤੀ ’ਤੇ ਇੱਕ ਵਾਰ ਫਿਰ ਤੂਫਾਨ ਆ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ, ਪਰ ਮਿੰਟਾਂ ਵਿੱਚ ਹੀ ਉਹ ਗੋਲੀਬਾਰੀ ਅਤੇ ਪਥਰਾਅ ਦੀ ਆੜ ਵਿੱਚ ਫਰਾਰ ਹੋ ਗਿਆ ਸੀ। ਇਹ ਘਟਨਾ ਬੀਤੇ ਮੰਗਲਵਾਰ ਸਵੇਰੇ ਵਾਪਰੀ ਅਤੇ ਹੁਣ […]

Loading

ਮੁੱਖ ਖ਼ਬਰਾਂ
September 03, 2025
47 views 3 secs 0

ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਮਸਜਿਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰਨ ਦਾ ਮਾਮਲਾ ਤੇ ਫਿਰਕੂਵਾਦ

ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਮਸਜਿਦ ਵਿੱਚ ਬਦਲਣ ਦੀ ਮੰਗ ਵਾਲੀ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜੱਜ ਜਸਟਿਸ ਇਨਾਮ ਅਮੀਨ ਮਿਨਹਾਸ ਨੇ ਇਸ ਪਟੀਸ਼ਨ ਨੂੰ ਉਲਟਾ ਨਾ ਮੰਨਦੇ ਹੋਏ ਖਾਰਜ ਕੀਤਾ, ਕਿਉਂਕਿ ਪਟੀਸ਼ਨਕਰਤਾ ਬਿਸਮਾ ਨੂਰੀਨ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਇਹ ਫੈਸਲਾ 2 ਸਤੰਬਰ ਨੂੰ ਸੁਣਾਇਆ ਗਿਆ […]

Loading

ਮੁੱਖ ਖ਼ਬਰਾਂ
September 03, 2025
46 views 1 sec 0

ਰੂਸੀ ਤੇਲ ਨਾਲ ਕੀ ਬ੍ਰਾਹਮਣਾਂ ਨੂੰ ਫਾਇਦਾ ਹੋ ਰਿਹਾ ਹੈ?

ਵਾਸ਼ਿੰਗਟਨ ਤੋਂ ਆਈ ਇੱਕ ਵਿਵਾਦ ਪੂਰਨ ਖ਼ਬਰ ਨੇ ਭਾਰਤੀ ਸਿਆਸੀ ਤੇ ਸਮਾਜੀ ਮਾਹੌਲ ਨੂੰ ਗਰਮਾ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਪਾਰਕ ਸਲਾਹਕਾਰ ਪੀਟਰ ਨਵਾਰੋ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ’ਤੇ ਨਿਸ਼ਾਨਾ ਬਣਾਉਂਦਿਆਂ ਕਿਹਾ ਹੈ ਕਿ ਇਸ ਨਾਲ ‘ਬ੍ਰਾਹਮਣਾਂ ਨੂੰ ਫਾਇਦਾ ਹੋ ਰਿਹਾ ਹੈ, ਭਾਰਤੀ ਲੋਕਾਂ ਦੀ ਕੀਮਤ ’ਤੇ।’ ਇਹ ਬਿਆਨ 1 ਸਤੰਬਰ […]

Loading