ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ’ਚ ਹੋਇਆ ਵੱਡਾ ਵਾਧਾ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੁੱਖ ਦਫ਼ਤਰ ਵਿਖੇ ਹੋਈ ਉਚੇਚੀ ਇਕੱਤਰਤਾ ਤੋਂ ਬਾਅਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵਿਰੁੱਧ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿੱਚ ਭਰਮ-ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ ਪ੍ਰੰਤੂ ਸੱਚਾਈ ਇਹ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਜਿਥੇ […]
![]()
160 ਸਾਲ ਪਹਿਲਾਂ ਲੁੱਟੇ ਗਏ ਸ਼ਾਹੀ ਗਹਿਣਿਆਂ ਦਾ ਮਸਲਾ
ਅੰਮ੍ਰਿਤਸਰ/ਏ.ਟੀ.ਨਿਊਜ਼: ਇੱਕ ਵਾਰ ਫਿਰ ਸਿੱਖ ਇਤਿਹਾਸ ਦੇ ਇੱਕ ਅਣਸੁਲਝੇ ਅਧਿਆਏ ਨੂੰ ਖੋਲ੍ਹਣ ਅਤੇ ਲੁੱਟੀਆਂ ਗਈਆਂ ਸ਼ਾਹੀ ਦੌਲਤਾਂ ਵਾਪਸ ਲੈਣ ਲਈ ਆਸ਼ਾਵਾਦੀ ਲੜਾਈ ਸ਼ੁਰੂ ਹੋਣ ਜਾ ਰਹੀ ਹੈ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਸ਼ੇਰ ਸਿੰਘ ਦੀਆਂ ਰਾਣੀਆਂ ਤੋਂ ਅੰਗਰੇਜ਼ਾਂ ਵੱਲੋਂ ਲੁੱਟੇ ਗਏ ਸ਼ਾਹੀ ਗਹਿਣਿਆਂ ਅਤੇ ਹੋਰ ਕੀਮਤੀ ਖਜ਼ਾਨੇ ਦੀ ਵਾਪਸੀ ਲਈ ਉਨ੍ਹਾਂ ਦੇ ਮੌਜੂਦਾ […]
![]()
ਇਰਾਨ ਵਿੱਚ ਮੌਜੂਦ ਭਾਰਤੀਆਂ ਨੂੰ ਦੇਸ਼ ਛੱਡਣ ਦੀ ਸਲਾਹ
ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਸਰਕਾਰ ਨੇ ਇਰਾਨ ਵਿੱਚ ਤੇਜ਼ੀ ਨਾਲ ਬਦਲ ਰਹੇ ਸੁਰੱਖਿਆ ਹਾਲਾਤਾਂ ਨੂੰ ਦੇਖਦੇ ਹੋਏ ਉੱਥੇ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਲਈ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ।ਬੀਤੇ ਦਿਨੀਂ ਜਾਰੀ ਕੀਤੇ ਗਏ ਇਸ ਨਿਰਦੇਸ਼ ਵਿੱਚ ਇਰਾਨ ਵਿੱਚ ਮੌਜੂਦ ਭਾਰਤੀਆਂ (ਵਿਦਿਆਰਥੀਆਂ, ਸ਼ਰਧਾਲੂਆਂ ਅਤੇ ਕਾਰੋਬਾਰੀਆਂ) ਨੂੰ ਉਪਲਬਧ ਸਾਰੇ ਸਾਧਨਾਂ, ਜਿਵੇਂ ਕਿ ਵਪਾਰਕ ਉਡਾਣਾਂ ਰਾਹੀਂ ਤੁਰੰਤ ਦੇਸ਼ […]
![]()
ਆਸਟ੍ਰੇਲੀਆ ਵਿੱਚ ਪੰਜਾਬੀ ਤੇ ਭਾਰਤੀ ਭਾਈਚਾਰੇ ਲਈ ਵੱਡਾ ਖ਼ਤਰਾ ਵਧਿਆ
ਮੈਲਬੌਰਨ/ਏ.ਟੀ.ਨਿਊਜ਼: ਆਸਟ੍ਰੇਲੀਆ ਵਿੱਚ ਰਹਿਣ ਵਾਲੇ ਲਗਭਗ ਢਾਈ ਲੱਖ ਤੋਂ ਵੱਧ ਪੰਜਾਬੀ ਸਿੱਖ ਭਾਈਚਾਰੇ ਤੇ ਇੱਕ ਕਰੋੜ ਭਾਰਤੀ ਪ੍ਰਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਬੀਤੇ ਦਿਨੀਂ ਮੈਲਬੌਰਨ ਅਦਾਲਤ ਦੇ ਬਾਹਰ ਨਿਓ-ਨਾਜ਼ੀ ਆਗੂ ਥਾਮਸ ਸਿਊਅਲ ਨੇ ਭਾਰਤੀਆਂ ਤੇ ਪੰਜਾਬੀਆਂ ਨੂੰ ਸ਼ਰੇਆਮ ਦੇਸ਼ ਛੱਡ ਜਾਣ ਲਈ ਧਮਕੀਆਂ ਦੇ ਦਿੱਤੀਆਂ। ਉਸ ਨੇ ਕਿਹਾ, “ਮੈਂ ਆਸਟ੍ਰੇਲੀਆ ਨੂੰ ਤੀਜੀ […]
![]()
