ਅੰਮ੍ਰਿਤਪਾਲ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਦੁਰਵਿਹਾਰ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ : ਅਕਾਲੀ ਦਲ ‘ਵਾਰਿਸ ਪੰਜਾਬ ਦੇ’
ਅੰਮ੍ਰਿਤਸਰ/ਏ.ਟੀ.ਨਿਊਜ਼:‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਨੇ ਪੁਲੀਸ ਅਧਿਕਾਰੀ ’ਤੇ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਲਗਾਏ ਹਨ। ਆਗੂਆਂ ਨੇ ਸਬੰਧਤ ਪੁਲਿਸ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਅਨੁਸਾਰ ਬੀਤੇ ਦਿਨ ਅਦਾਲਤ ਵਿੱਚ ਅੰਮ੍ਰਿਤਪਾਲ ਦੇ ਸਾਥੀਆਂ ਦੀ ਪੇਸ਼ੀ ਮੌਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਇੱਕ ਪੁਲਿਸ ਅਧਿਕਾਰੀ ਵੱਲੋਂ […]
![]()
ਪੰਜਾਬ ਵਿੱਚ ਵਿਦੇਸ਼ ਜਾਣ ਦਾ ਰੁਝਾਨ ਠੰਡਾ ਪਿਆ
ਨਿਊਜ ਵਿਸ਼ਲੇਸ਼ਣ ਪੰਜਾਬ ਦੀ ਧਰਤੀ, ਜਿਥੇ ਕਦੇ ਵਿਦੇਸ਼ ਜਾਣ ਦਾ ਚਾਅ ਸੱਤਵੇਂ ਅਸਮਾਨ ’ਤੇ ਸੀ, ਹੁਣ ਉਸ ਦੀ ਹਵਾ ਨਿਕਲਦੀ ਜਾਪਦੀ ਹੈ। ਕੈਨੇਡਾ, ਆਸਟ੍ਰੇਲੀਆ, ਅਮਰੀਕਾ ਤੇ ਇੰਗਲੈਂਡ ਵਰਗੇ ਮੁਲਕਾਂ ਦੇ ਸੁਪਨੇ ਸਜਾਉਣ ਵਾਲੇ ਪੰਜਾਬੀ ਨੌਜਵਾਨ, ਜਿਹੜੇ ਪਾਸਪੋਰਟ ਦਫ਼ਤਰਾਂ ਦੇ ਬੂਹਿਆਂ ’ਤੇ ਲੰਬੀਆਂ ਕਤਾਰਾਂ ਲਾਉਂਦੇ ਸਨ, ਹੁਣ ਉਹ ਸਵੈ ਰੁਜਗਾਰ ਜਾ ਪ੍ਰਾਈਵੇਟ ਜਾਬਾਂ ਵੱਲ ਆਪਣੇ ਵਤਨ […]
![]()
ਕੀ ਏ.ਆਈ. ਵੱਲੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ?
ਅੱਜ ਦੇ ਤਕਨੀਕੀ ਯੁੱਗ ਵਿੱਚ, ਜਿੱਥੇ ਇੱਕ ਪਾਸੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਿੱਖ ਧਰਮ ਦੀ ਪਵਿੱਤਰਤਾ ਨਾਲ ਖਿਲਵਾੜ ਕਰ ਰਿਹਾ ਹੈ, ਉੱਥੇ ਹੀ ਕੁਝ ਡੇਰੇ ਗੁਰਮਤਿ ਦੀ ਰੂਹ ਨੂੰ ਢਾਹ ਲਾਉਣ ਦੀਆਂ ਸਾਜ਼ਿਸ਼ਾਂ ਵਿੱਚ ਲੱਗੇ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਗੰਭੀਰ ਮਸਲੇ ’ਤੇ ਸਖ਼ਤ ਨੋਟਿਸ ਲੈਂਦਿਆਂ, ਏ.ਆਈ. ਪਲੇਟਫਾਰਮਾਂ ਅਤੇ ਸਰਕਾਰ ਨੂੰ ਕਾਰਵਾਈ ਦੀ […]
![]()
ਰੂਸ ਹੈ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਕੱਚੇ ਤੇਲ ਦਾ ਉਤਪਾਦਕ
ਵਾਸ਼ਿੰਗਟਨ/ਏ.ਟੀ.ਨਿਊਜ਼:ਭਾਰਤੀ ਤੇਲ ਰਿਫ਼ਾਇਨਰੀਆਂ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ ਰੱਖ ਰਹੀਆਂ ਹਨ। ਸੂਤਰਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਸਪਲਾਈ ਸੰਬੰਧੀ ਫ਼ੈਸਲੇ ਕੀਮਤ, ਕੱਚੇ ਤੇਲ ਦੀ ਗੁਣਵੱਤਾ, ਭੰਡਾਰ, ਲੌਜਿਸਟਿਕਸ ਅਤੇ ਹੋਰ ਆਰਥਿਕ ਕਾਰਕਾਂ ਦੁਆਰਾ ਨਿਰਦੇਸ਼ਿਤ ਹੁੰਦੇ ਹਨ।ਭਾਰਤ ਦੇ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ ਰੱਖਣ ਦੇ ਫ਼ੈਸਲੇ ਦਾ ਸੰਦਰਭ ਦਿੰਦਿਆਂ ਸੂਤਰਾਂ ਨੇ ਕਿਹਾ […]
![]()
ਗਿਆਨੀ ਹਰਪ੍ਰੀਤ ਸਿੰਘ ਝੂਠ ਬੋਲ ਰਹੇ ਹਨ : ਸਰਨਾ
ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਪਰਮਜੀਤ ਸਿੰਘ ਸਰਨਾ ਕਿਹਾ ਕਿ ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਜੋ ਬਿਆਨਬਾਜ਼ੀ ਕਰ ਰਹੇ ਹਨ ਉਸ ਨਾਲ ਉਨ੍ਹਾਂ (ਸਰਨਾ) ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਆਖਿਆ, ‘‘ਦੋ ਦਸੰਬਰ 2014 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਹੁਕਮਨਾਮੇ ਨੂੰ ਸਮੁੱਚੀ ਹੀ ਅਕਾਲੀ ਲੀਡਰਸ਼ਿਪ ਵੱਲੋਂ ਪ੍ਰਵਾਨ ਕੀਤਾ ਗਿਆ ਹੈ। […]
![]()
ਰਾਜਸਥਾਨ ਸਰਕਾਰ ਦਾ ਇਤਿਹਾਸਕ ਫੈਸਲਾ: ਸਿੱਖ ਪੰਥ ਦੀ ਵੱਡੀ ਜਿੱਤ
ਰਾਜਸਥਾਨ ਸਰਕਾਰ ਨੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਸਨਮਾਨ ਦਿੰਦਿਆਂ ਇੱਕ ਅਹਿਮ ਅਤੇ ਇਤਿਹਾਸਕ ਫੈਸਲਾ ਲਿਆ ਹੈ। ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਪ੍ਰੀਖਿਆਵਾਂ ਵਿੱਚ ਪੰਜ ਕਕਾਰਾਂ—ਕੇਸ, ਕੰਘਾ, ਕੜਾ, ਕਿਰਪਾਨ ਅਤੇ ਕੱਛ—ਨਾਲ ਸ਼ਾਮਲ ਹੋਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨੇ ਸਿੱਖ ਕੌਮ ਦੇ ਮਾਣ-ਸਤਿਕਾਰ ਨੂੰ ਹੋਰ ਉੱਚਾ ਕੀਤਾ ਹੈ ਅਤੇ ਸਿੱਖ […]
![]()
ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ
ਮੋਗਾ : ਐਸਕੇਐਮ ਵੱਲੋਂ ਲੈਂਡ ਪੋਲਿੰਗ ਰੱਦ ਕਰਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਗਿਆ ਟਰੈਕਟਰ ਕੀਤਾ ਗਿਆ। ਇਹ ਟਰੈਕਟਰ ਮਾਰਚ ਕਰਨ ਲਈ ਕਿਸਾਨ ਪਿੰਡ ਬੁੱਗੀਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਬਾਅਦ ਵਿੱਚ ਸਾਰੇ ਟਰੈਕਟਰਾਂ ਅਤੇ ਗੱਡੀਆਂ ਤੇ ਬੈਠ ਕੇ ਰਵਾਨਗੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ […]
![]()
