ਸ਼ਾਹਬਾਜ਼ ਸ਼ਰੀਫ਼ ਨੇ ਯੂ.ਐੱਨ. ਵਿੱਚ ਭਾਰਤ ’ਤੇ ਹਿੰਦੂ ਕੱਟੜਵਾਦ ਵਿਰੁੱਧ ਲਗਾਏ ਇਲਜ਼ਾਮ
ਨਿਊਯਾਰਕ/ਏ.ਟੀ.ਨਿਊਜ਼: ਸੰਯੁਕਤ ਰਾਸ਼ਟਰ ਦੀ ਮਹਾਸਭਾ ਦੇ 80ਵੇਂ ਸ਼ੈਸ਼ਨ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਫ਼ਿਰ ਤੋਂ ਭਾਰਤ ਵਿਰੋਧੀ ਬਿਆਨਬਾਜ਼ੀ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਭਾਰਤ ਵਿੱਚ ਵਧ ਰਹੇ ਹਿੰਦੂ ਕੱਟੜਵਾਦ ਦੀ ਤਿੱਖੀ ਆਲੋਚਨਾ ਕੀਤੀ ਤੇ ਵਿਸ਼ਵ ਲਈ ਖ਼ਤਰਾ ਦਸਿਆ। ਸ਼ਰੀਫ਼ ਨੇ ਕਿਹਾ ਕਿ ਭਾਰਤ ਵਿੱਚ ਕੱਟੜ ਹਿੰਦੂਤਵ ਦੀ ਵਿਚਾਰਧਾਰਾ ਤੇਜ਼ੀ ਨਾਲ ਫ਼ੈਲ […]
ਕੈਨੇਡਾ ਵੱਲੋਂ 80 ਫੀਸਦੀ ਭਾਰਤੀ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ
ਟੋਰਾਂਟੋ/ਏ.ਟੀ.ਨਿਊਜ਼: ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਪੜ੍ਹਾਈ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਰਿਹਾ ਹੈ ਪਰ ਹਾਲ ਹੀ ਵਿਚ ਉੱਥੋਂ ਦੀ ਸਰਕਾਰ ਨੇ ਸਟੂਡੈਂਟ ਵੀਜ਼ਾ ਪ੍ਰਾਪਤ ਕਰਨ ਦੀ ਪ੍ਰਕਿਰਿਆ ’ਚ ਕਈ ਪਾਬੰਦੀਆਂ ਜੋੜੀਆਂ ਹਨ, ਜਿਸ ਕਾਰਨ ਭਾਰਤੀ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਇਸ ਨੂੰ ਦਹਾਕੇ ਦਾ ਸਭ ਤੋਂ ਵੱਧ ਵੀਜ਼ਾ ਪਾਬੰਦੀਆਂ ਵਾਲਾ ਪ੍ਰਬੰਧ […]
ਅਮਰੀਕਾ ਸਰਕਾਰ ਵੱਲੋਂ ਡਰਾਇਵਰਾਂ ਲਈ ਨਵੇਂ ਨਿਯਮ ਜਾਰੀ
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਟ੍ਰਾਂਸਪੋਰਟੇਸ਼ਨ ਵਿਭਾਗ (ਡੀ.ਓ.ਟੀ.) ਅਤੇ ਫੈਡਰਲ ਮੋਟਰ ਕੈਰੀਅਰ ਸੇਫ਼ਟੀ ਐਡਮਿਨਿਸਟ੍ਰੇਸ਼ਨ (ਐਫ਼.ਐਮ.ਸੀ.ਐਸ.ਏ.) ਨੇ ਨਾਨ ਡੋਮੀਸਾਇਲ ਕਮਰਸ਼ੀਅਲ ਡਰਾਈਵਰ ਲਾਇਸੰਸ (ਸੀ.ਡੀ.ਐਲ.) ਅਤੇ ਲਰਨਰ ਪਰਮਿਟ (ਸੀ.ਐਲ.ਪੀ.) ਲਈ ਨਵੇਂ ਨਿਯਮ ਜਾਰੀ ਕੀਤੇ ਹਨ।ਨਵੇਂ ਨਿਯਮਾਂ ਅਨੁਸਾਰ ਪਰਵਾਸੀ ਨਾਗਰਿਕਾਂ ਲਈ ਹੁਣ ਲਾਜ਼ਮੀ ਹੈ ਕਿ ਉਹ ਰੁਜ਼ਗਾਰ-ਅਧਾਰਤ ਵੀਜ਼ਾ ਸ਼੍ਰੇਣੀ ਵਿੱਚ ਹੀ ਇੱਥੇ ਆਏ ਹੋਣ। ਬਿਨੈਕਾਰ ਨੂੰ ਵੈਲਿਡ ਵਿਦੇਸ਼ੀ ਪਾਸਪੋਰਟ ਅਤੇ ਵੈਲਿਡ ਆਗਮਨ/ਰਵਾਨਗੀ […]
ਸੰਵਿਧਾਨਕ ਸੰਸਥਾਵਾਂ ਨੂੰ ਕੰਟਰੋਲ ਕਰਕੇ ਚੋਣਾਂ ਜਿੱਤਦੀ ਹੈ ਭਾਜਪਾ : ਰਾਹੁਲ ਗਾਂਧੀ
ਨਵੀਂ ਦਿੱਲੀ/ਏ.ਟੀ.ਨਿਊਜ਼: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਜਦੋਂ ਤੱਕ ਚੋਣਾਂ ‘ਚੋਰੀ’ ਹੁੰਦੀਆਂ ਰਹਿਣਗੀਆਂ, ਬੇਰੁਜ਼ਗਾਰੀ ਅਤੇ ਭਿ੍ਰਸ਼ਟਾਚਾਰ ਵਧਦਾ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਹੁਣ ‘ਨੌਕਰੀ ਚੋਰੀ’ ਤੇ ‘ਵੋਟ ਚੋਰੀ’ ਬਰਦਾਸ਼ਤ ਨਹੀਂ ਕਰਨਗੇ।ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਐਕਸ ’ਤੇ ਪੋਸਟ ਵਿੱਚ ਕਿਹਾ ਕਿ ਬੇਰੁਜ਼ਗਾਰੀ ਭਾਰਤ ਵਿੱਚ ਨੌਜਵਾਨਾਂ ਨੂੰ ਦਰਪੇਸ਼ ਸਭ ਤੋਂ […]