ਮੁੱਖ ਖ਼ਬਰਾਂ
July 15, 2025
52 views 1 sec 0

ਪੰਜ ਮੈਂਬਰੀ ਕਮੇਟੀ ਦੇ ਬਣੇ 12 ਲੱਖ ਤੋਂ ਵੱਧ ਮੈਂਬਰ : ਇਯਾਲੀ

ਮੋਗਾ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਵਾਤਾਵਰਣ ਸੰਭਾਲ ਮੁਹਿੰਮ ਦੀ ਇੱਥੇ ਸਰਕਲ ਮਹਿਣਾ ਅਧੀਨ ਪਿੰਡ ਕਪੂਰੇ ਤੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ੍ਰੀ ਇਯਾਲੀ ਨੇ ਕਿਹਾ ਕਿ ਸ੍ਰੀ […]

Loading

ਮੁੱਖ ਖ਼ਬਰਾਂ
July 15, 2025
49 views 0 secs 0

ਨੌਵੇਂ ਪਾਤਸ਼ਾਹ ਜੀ ਬਾਰੇ ਕੰਨੜ ਭਾਸ਼ਾ ਵਿੱਚ ਕਿਤਾਬਚਾ ਸੰਗ੍ਰਹਿਤ ਕੀਤਾ ਜਾਵੇਗਾ : ਧਾਮੀ

ਬੰਗਲੁਰੂ /ਏ.ਟੀ.ਨਿਊਜ਼: ਕਰਨਾਟਕ ਵਿੱਚ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦਾ ਇਤਿਹਾਸ ਕੰਨੜ ਭਾਸ਼ਾ ਵਿੱਚ ਸੰਗ੍ਰਹਿਤ ਕੀਤਾ ਜਾਵੇਗਾ। ਸੂਬੇ ਅੰਦਰ ਸਿੱਖੀ ਪ੍ਰਚਾਰ ਅਤੇ ਵਿਸ਼ੇਸ਼ ਕਰਕੇ ਬੱਚਿਆਂ ਨੂੰ ਪੰਜਾਬੀ ਅਤੇ ਗੁਰਬਾਣੀ ਦੀ ਜਾਣਕਾਰੀ ਦੇਣ ਲਈ ਪ੍ਰਚਾਰਕ ਭੇਜੇ ਜਾਣਗੇ ਅਤੇ ਗੁਰੂ ਘਰ ਵਿਖੇ […]

Loading

ਮੁੱਖ ਖ਼ਬਰਾਂ
July 15, 2025
98 views 7 secs 0

ਅਕਾਲ ਤਖ਼ਤ ਤੇ ਪਟਨਾ ਸਾਹਿਬ ਵਿਚਕਾਰ ਵਿਵਾਦ ਸਮਾਪਤ,ਪੰਥਕ ਇਕਜੁੱਟਤਾ ਮਜ਼ਬੂਤ

ਅੰਮ੍ਰਿਤਸਰ- ਸਿੱਖ ਪੰਥ ਦੇ ਦੋ ਪਵਿੱਤਰ ਤਖ਼ਤ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚਕਾਰ ਚੱਲ ਰਿਹਾ ਵਿਵਾਦ  ਖ਼ਤਮ ਹੋ ਗਿਆ। ਦੋਹਾਂ ਤਖ਼ਤਾਂ ਦੇ ਸਿੰਘ ਸਾਹਿਬਾਨ ਨੇ ਆਪਣੇ-ਆਪਣੇ ਫ਼ੈਸਲੇ ਵਾਪਸ ਲੈ ਲਏ ਅਤੇ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ ਨੂੰ ਪ੍ਰਵਾਨ ਕਰਦਿਆਂ ਸਮਰਪਣ ਦਾ ਲਿਖਤੀ […]

Loading

ਮੁੱਖ ਖ਼ਬਰਾਂ
July 15, 2025
39 views 14 secs 0

ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੌਰਾਨ ਸ਼੍ਰੋਮਣੀ ਕਮੇਟੀ ਤਿਆਰੀਆਂ ਵਿਚ ਜੁਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਦੀਆਂ ਵਿਆਪਕ ਯੋਜਨਾਵਾਂ ਦਾ ਐਲਾਨ ਕੀਤਾ ਹੈ। ਨਵੰਬਰ 2025 ਵਿੱਚ ਹੋਣ ਵਾਲੇ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ […]

Loading

ਮੁੱਖ ਖ਼ਬਰਾਂ
July 15, 2025
48 views 0 secs 0

ਪੰਜਾਬ ਵਿਧਾਨ ਸਭਾ ’ਚ ਫ਼ੌਜਾ ਸਿੰਘ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਅਖ਼ੀਰਲੇ ਦਿਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਾਰਵਾਈ ਦੀ ਸ਼ੁਰੂਆਤ ਅਰਦਾਸ ਦੇ ਨਾਲ ਕੀਤੀ ਗਈ। ਇਸ ਮਗਰੋਂ ਉੱਘੇ ਪੰਜਾਬੀ ਸਿੱਖ ਦੌੜਾਕ ਫ਼ੌਜਾ ਸਿੰਘ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ’ਤੇ ਪੰਜਾਬ ਵਿਧਾਨ ਸਭਾ ਨੇ ਉੱਘੇ […]

Loading

ਮੁੱਖ ਖ਼ਬਰਾਂ
July 15, 2025
41 views 0 secs 0

ਵਿਲੱਖਣ ਸ਼ਖ਼ਸੀਅਤ ਸਨ ਫ਼ੌਜਾ ਸਿੰਘ : ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫ਼ੌਜਾ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਲੱਖਣ ਸ਼ਖ਼ਸੀਅਤ ਅਤੇ ਭਾਰਤ ਦੇ ਨੌਜਵਾਨਾਂ ਨੂੰ ਤੰਦਰੁਸਤੀ ਦੇ ਵਿਸ਼ੇ ਬਾਰੇ ਪ੍ਰੇਰਿਤ ਕਰਨ ਦੇ ਤਰੀਕੇ ਕਰਕੇ ਅਸਾਧਾਰਨ ਸਨ।ਸ੍ਰੀ ਮੋਦੀ ਨੇ ਐਕਸ ’ਤੇ ਇੱਕ ਸੁਨੇਹੇ ਵਿੱਚ ਕਿਹਾ ਕਿ ਫ਼ੌਜਾ ਸਿੰਘ ਦ੍ਰਿੜ ਇਰਾਦੇ ਵਾਲੇ ਅਥਲੀਟ ਸਨ। ਪ੍ਰਧਾਨ ਮੰਤਰੀ […]

Loading

ਮੁੱਖ ਖ਼ਬਰਾਂ
July 15, 2025
48 views 1 sec 0

ਨਹੀਂ ਰਹੇ 114 ਸਾਲਾ ਦੌੜਾਕ ਫ਼ੌਜਾ ਸਿੰਘ

ਜਲੰਧਰ/ਏ.ਟੀ.ਨਿਊਜ਼ : ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਪਿਛਲੇ ਦਿਨੀਂ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 114 ਸਾਲ ਦੇ ਸਨ। ਜਦੋਂ ਉਹ ਘਰ ਤੋਂ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਉਹਨਾਂ ਨੂੰ ਜ਼ਖ਼ਮੀ ਹਾਲਤ ਵਿੱਚ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ […]

Loading

ਮੁੱਖ ਖ਼ਬਰਾਂ
July 14, 2025
48 views 10 secs 0

ਅਮਰੀਕਾ ਦੀ 500% ਟੈਰਿਫ ਦੀ ਧਮਕੀ: ਭਾਰਤ ਦੀ ਰੂਸੀ ਤੇਲ ਖਰੀਦਣ ਤੋਂ ਅਮਰੀਕਾ ਔਖਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ,  ਭਾਰਤ ਵਰਗੇ ਦੇਸ਼ਾਂ ਦਾ ਲੱਕ ਤੋੜਨ ਦੀ ਤਾਕ ਵਿੱਚ ਨੇ। ਗੱਲ ਸਿੱਧੀ ਜਿਹੀ ਹੈ – ਰੂਸ ਤੋਂ ਤੇਲ ਖਰੀਦਣ ਵਾਲਿਆਂ ਨੂੰ ਅਮਰੀਕੀ ਸੈਨੇਟਰਾਂ ਨੇ 500% ਟੈਰਿਫ ਦੀ ਖੁੱਲ੍ਹੀ ਧਮਕੀ ਦੇ ਰੱਖੀ ਹੈ। ਹੁਣੇ ਜਿਹੇ ਸੈਂਕਸ਼ਨਿੰਗਰਸ਼ੀਆ ਐਕਟ ਆਫ 2025 ਨਾਮ ਦਾ ਇੱਕ ਬਿੱਲ ਹੈ, ਜਿਹੜਾ ਰੂਸ ਦੀ ਤੇਲ ਅਤੇ ਗੈਸ ਵਾਲੀ […]

Loading

ਮੁੱਖ ਖ਼ਬਰਾਂ
July 14, 2025
70 views 3 secs 0

ਮਾਮਲਾ 1984 ਸਿੱਖ ਵਿਰੋਧੀ ਕਤਲੇਆਮ ਪੁਲ ਬੰਗਸ਼ ਦਾ

1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇਤਿਹਾਸਕ ਅਤੇ ਦੁਖਦਾਈ ਮਾਮਲੇ ਵਿੱਚ ਇੱਕ ਵਾਰ ਫਿਰ ਨਵਾਂ ਮੋੜ ਆਇਆ ਹੈ। ਉੱਤਰੀ ਦਿੱਲੀ ਦੇ ਗੁਰਦੁਆਰਾ ਪੁਲ ਬੰਗਸ਼ ਨਾਲ ਜੁੜੇ ਮਾਮਲੇ ਵਿੱਚ ਇੱਕ ਚਸ਼ਮਦੀਦ ਗਵਾਹ ਨੇ ਦਿੱਲੀ ਦੀ ਅਦਾਲਤ ਵਿੱਚ ਸਾਹਮਣੇ ਆ ਕੇ ਸਾਬਕਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਗੰਭੀਰ ਦੋਸ਼ ਲਗਾਏ ਹਨ। 70 ਸਾਲਾ ਹਰਪਾਲ ਕੌਰ ਬੇਦੀ ਨੇ […]

Loading

ਮੁੱਖ ਖ਼ਬਰਾਂ
July 14, 2025
49 views 4 secs 0

ਇਜਰਾਈਲ ਦੇ ਹਵਾਈ ਹਮਲਿਆਂ ਕਾਰਣ ਗਾਜ਼ਾ ਵਿਚ ਮਾਸੂਮਾਂ ਦਾ ਘਾਣ ,50,000 ਬੱਚਿਆਂ ਦੀ ਮੌਤ

ਗਾਜ਼ਾ ਪੱਟੀ, ਜੋ ਕਦੇ ਫਲਸਤੀਨੀਆਂ ਦੀ ਜ਼ਿੰਦਗੀ ਦਾ ਹਿੱਸਾ ਸੀ, ਅੱਜ ਇੱਕ ਅਜਿਹੀ ਜਗ੍ਹਾ ਬਣ ਚੁੱਕੀ ਹੈ ਜਿੱਥੇ ਹਰ ਪਲ ਮੌਤ ਦਾ ਡਰ ਮੰਡਰਾਉਂਦਾ ਹੈ। ਇਜਰਾਈਲ ਅਤੇ ਹਮਾਸ ਦਰਮਿਆਨ 2023 ਵਿੱਚ ਸ਼ੁਰੂ ਹੋਇਆ ਇਹ ਸੰਘਰਸ਼ 2024-2025 ਤੱਕ ਇੱਕ ਭਿਆਨਕ ਰੂਪ ਧਾਰਨ ਕਰ ਚੁੱਕਿਆ ਹੈ। ਇਸ ਜੰਗ ਨੇ ਨਾ ਸਿਰਫ਼ ਗਾਜ਼ਾ ਦੇ ਬੁਨਿਆਦੀ ਢਾਂਚੇ ਨੂੰ ਤਬਾਹ […]

Loading