ਮੁੱਖ ਖ਼ਬਰਾਂ
July 14, 2025
52 views 9 secs 0

ਪੇਰੂ ਵਿੱਚ ਸਿੱਖ ਲਹਿਰ ਦੀ ਸ਼ੁਰੂਆਤ ਕਿਵੇਂ ਤੇ ਕਦੋਂ ਹੋਈ?

ਬਲਵਿੰਦਰ ਪਾਲ ਸਿੰਘ ਪ੍ਰੋਫੈਸਰ  ਦੱਖਣੀ ਅਮਰੀਕਾ ਦੇ ਪੱਛਮੀ ਕੰਢੇ ਤੇ ਵਸਿਆ ਪੇਰੂ ਮੁਲਕ, ਅੰਡੀਜ਼ ਦੀਆਂ ਉੱਚੀਆਂ ਪਹਾੜੀਆਂ ਅਤੇ ਪ੍ਰਸ਼ਾਂਤ ਮਹਾਸਾਗਰ ਦੇ ਨੀਲੇ ਪਾਣੀਆਂ ਦੇ ਵਿਚਕਾਰ ਚਮਕਦਾ ਹੈ। ਇਸ ਦੀ ਰਾਜਧਾਨੀ ਲੀਮਾ, ਜਿਹੜੀ ਕਿ ਸਭਿਆਚਾਰਕ ਅਤੇ ਆਰਥਿਕ ਗਤੀਵਿਧੀਆਂ ਦਾ ਕੇਂਦਰ ਹੈ, ਪਰ ਸਿੱਖ ਬਹੁਤ ਘੱਟ ਗਿਣਤੀ ਵਿਚ ਹਨ ਪਰ ਚਮਕਦਾਰ ਮੌਜੂਦਗੀ ਦਾ ਕੇਂਦਰ ਬਣੇ ਹੋਏ ਹਨ। […]

Loading

ਮੁੱਖ ਖ਼ਬਰਾਂ
July 14, 2025
42 views 0 secs 0

ਟਰੰਪ ਪ੍ਰਸ਼ਾਸਨ ਵਲੋਂ 1,300 ਤੋਂ ਵੱਧ ਡਿਪਲੋਮੈਟਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ

ਵਾਸ਼ਿੰਗਟਨ/ਏ.ਟੀ.ਨਿੳਜ਼: ਅਮਰੀਕੀ ਵਿਦੇਸ਼ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 1,300 ਤੋਂ ਵੱਧ ਡਿਪਲੋਮੈਟਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ| ਇਹ ਕਾਰਵਾਈ ਇਸ ਸਾਲ ਦੇ ਸ਼ੁਰੂ ਵਿੱਚ ਟਰੰਪ ਪ੍ਰਸ਼ਾਸਨ ਦੁਆਰਾ ਸ਼ੁਰੂ ਕੀਤੀ ਗਈ ਇੱਕ ਨਾਟਕੀ ਪੁਨਰਗਠਨ ਯੋਜਨਾ ਤਹਿਤ ਕੀਤੀ ਗਈ| ਵਿਦੇਸ਼ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਅਮਰੀਕਾ ਦੇ ਅੰਦਰ ਕੰਮ […]

Loading

ਮੁੱਖ ਖ਼ਬਰਾਂ
July 14, 2025
43 views 1 sec 0

ਸ਼ੇਰਾਂ ਨੂੰ ਪਾਲਤੂ ਜਾਨਵਰ ਵਜੋਂ ਰੱਖਣ ਦਾ ਵਧਿਆ ਰੁਝਾਨ

ਲਾਹੌਰ/ਏ.ਟੀ.ਨਿੳਜ਼: ਪਾਕਿਸਤਾਨ ਵਿਚ ਇਕ ਖ਼ਤਰਨਾਕ ਰੁਝਾਨ ਵਧਦਾ ਜਾ ਰਿਹਾ ਹੈ| ਇੱਥੇ ਲੋਕ ਗ਼ੈਰ ਕਾਨੂੰਨੀ ਢੰਗ ਨਾਲ ਸ਼ੇਰਾਂ ਨੂੰ ਘਰਾਂ ਵਿਚ ਪਾਲ ਰਹੇ ਹਨ| ਪਾਕਿਸਤਾਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰੱਖੇ 18 ਪਾਲਤੂ ਸ਼ੇਰਾਂ ਨੂੰ ਜ਼ਬਤ ਕੀਤਾ ਹੈ| ਪਿਛਲੇ ਹਫ਼ਤੇ ਪੰਜਾਬ ਦੇ ਲਾਹੌਰ ਵਿੱਚ ਇੱਕ ਸ਼ੇਰ ਪਿੰਜਰੇ ਵਿੱਚੋਂ […]

Loading

ਮੁੱਖ ਖ਼ਬਰਾਂ
July 14, 2025
47 views 0 secs 0

ਕੀ ਕੈਨੇਡਾ ਅਤੇ ਭਾਰਤ ਵਿਚਾਲੇ ਸੁਧਰ ਸਕਦੇ ਹਨ ਆਪਸੀ ਸਬੰਧ?

ਟੋਰਾਂਟੋ/ਏ.ਟੀ.ਨਿੳਜ਼: ਕੈਨੇਡਾ ਅਤੇ ਭਾਰਤ ਵਿਚਾਲੇ ਸਬੰਧ ਇਕ ਵਾਰ ਫਿਰ ਪਟੜੀ ’ਤੇ ਆਉਂਦੇ ਨਜ਼ਰ ਆ ਰਹੇ ਹਨ| ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਚੱਲ ਰਹੇ ਲੰਬੇ ਵਿਵਾਦ ਤੋਂ ਬਾਅਦ ਪਿਛਲੇ ਮਹੀਨੇ ਹੋਏ ਸਮਝੌਤੇ ਤੋਂ ਬਾਅਦ ਭਾਰਤ ਅਤੇ ਕੈਨੇਡਾ ਅਗਲੇ ਹਫ਼ਤੇ ਆਪਣੀ ਪਹਿਲੀ ਗੱਲਬਾਤ ਕਰਨ ਲਈ ਤਿਆਰ ਹਨ| ਇਸ ਮਾਮਲੇ ਤੋਂ ਜਾਣੂ ਲੋਕਾਂ ਨੇ […]

Loading

ਮੁੱਖ ਖ਼ਬਰਾਂ
July 12, 2025
53 views 0 secs 0

ਪਟਿਆਲਾ ਦਾ ਤਸਪ੍ਰੀਤ ਸਿੰਘ ਬਣਿਆ ਅਮਰੀਕਾ ’ਚ ਸਿੱਖ ਪੁਲਿਸ ਅਫ਼ਸਰ

ਪਟਿਆਲਾ ਦਾ ਜੌਰਜ ਤਸਪ੍ਰੀਤ ਸਿੰਘ ਗਿੱਲ ਓਹੀਓ ਕਲੀਵਲੈਂਡ ਅਮਰੀਕਾ ਸ਼ਹਿਰ ਦਾ ਪਹਿਲਾ ਪੰਜਾਬੀ ਸਾਬਤ ਸੂਰਤ ਸਿੱਖ ਪੁਲਿਸ ਅਫ਼ਸਰ ਬਣਨ ਦਾ ਮਾਣ ਹਾਸਲ ਕਰ ਚੁੱਕਾ ਹੈ।ਜੌਰਜ ਤਸਪ੍ਰੀਤ ਸਿੰਘ ਗਿੱਲ ਸਾਲ 2019 ਵਿੱਚ ਪਟਿਆਲਾ ਤੋਂ ਅਮਰੀਕਾ ਗਿਆ ਸੀ। ਪਹਿਲਾਂ ਉਸ ਨੇ ਯੂ.ਐਸ.ਏ. ਆਰਮੀ ਜੁਆਇਨ ਕੀਤੀ ਅਤੇ ਹੁਣ ਪੁਲਿਸ ਜੁਆਇਨ ਕਰ ਲਈ ਹੈ। ਤਸਪ੍ਰੀਤ ਸਿੰਘ ਗਿੱਲ ਨੇ ਐਫ਼.ਬੀ.ਆਈ. […]

Loading

ਮੁੱਖ ਖ਼ਬਰਾਂ
July 12, 2025
57 views 2 secs 0

ਹੁਣ ਭਾਰਤੀਆਂ ਲਈ ਆਸਾਨ ਨਹੀਂ ਹੋਵੇਗਾ ਅਮਰੀਕਾ ਜਾਣਾ

ਨਿਊਯਾਰਕ/ਏ.ਟੀ.ਨਿਊਜ਼: ਭਾਰਤ ਤੋਂ ਬਹੁਤ ਸਾਰੇ ਲੋਕ ਅਮਰੀਕਾ ਵਿੱਚ ਰਹਿੰਦੇ ਹਨ। ਕੁਝ ਉੱਥੇ ਪੜ੍ਹਨ ਲਈ ਗਏ ਹਨ ਅਤੇ ਕੁਝ ਕੰਮ ਕਰਨ ਲਈ। ਕੁਝ ਲੋਕ ਕਈ ਸਾਲਾਂ ਤੋਂ ਅਮਰੀਕਾ ਵਿੱਚ ਵਸੇ ਹੋਏ ਹਨ ਅਤੇ ਕੁਝ ਲੋਕ ਯਾਤਰਾ ਕਰਨ ਲਈ ਅਮਰੀਕਾ ਜਾਂਦੇ ਹਨ।ਪਹਿਲਾਂ, ਅਮਰੀਕੀ ਵੀਜ਼ਾ ਪ੍ਰਾਪਤ ਕਰਨਾ ਬਹੁਤ ਮੁਸ਼ਕਲ ਨਹੀਂ ਸੀ ਅਤੇ ਜੇਬ ’ਤੇ ਬਹੁਤਾ ਅਸਰ ਨਹੀਂ ਪੈਂਦਾ […]

Loading

ਮੁੱਖ ਖ਼ਬਰਾਂ
July 12, 2025
45 views 2 secs 0

ਭਾਰਤ ਵਿੱਚ ਪ੍ਰੈੱਸ ਦੀ ਆਜ਼ਾਦੀ ’ਤੇ ਪਾਬੰਦੀ: ਐਕਸ ਨੇ ਖੋਲੇ ਭੇਦ

ਰਜਿੰਦਰ ਸਿੰਘ ਪੁਰੇਵਾਲ ਭਾਰਤ ਲੋਕਤੰਤਰ ਦੇਸ਼ ਮੰਨਿਆ ਜਾਂਦਾ ਹੈ, ਪਰ ਪ੍ਰੈੱਸ ਦੀ ਆਜ਼ਾਦੀ ਦਾ ਗਲ਼ ਘੁੱਟਿਆ ਜਾ ਰਿਹਾ ਹੈ। ਐਕਸ, ਜਿਸ ਨੂੰ ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ, ਨੇ ਸਰਕਾਰ ’ਤੇ ਇਲਜ਼ਾਮ ਲਾਇਆ ਹੈ ਕਿ ਉਹ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਐਕਸ ਦਾ ਕਹਿਣਾ ਹੈ ਕਿ ਸਰਕਾਰ ਨੇ 3 ਜੁਲਾਈ […]

Loading

ਮੁੱਖ ਖ਼ਬਰਾਂ
July 12, 2025
58 views 4 secs 0

ਅਮੀਰ ਲੋਕਾਂ ਦੀ ਪਹਿਲੀ ਪਸੰਦ ਬਣੇ ਲਗਜ਼ਰੀ ਘਰ

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ-ਐੱਨ.ਸੀ.ਆਰ. ’ਚ ਜਨਵਰੀ-ਜੂਨ ਦੀ ਮਿਆਦ ਦੌਰਾਨ 3,960 ਆਲੀਸ਼ਾਨ (ਲਗਜ਼ਰੀ) ਘਰਾਂ ਦੀ ਵਿਕਰੀ ਹੋਈ ਹੈ, ਜਿਨ੍ਹਾਂ ਵਿਚੋਂ ਹਰ ਘਰ ਦੀ ਕੀਮਤ 6 ਕਰੋੜ ਰੁਪਏ ਜਾਂ ਇਸ ਤੋਂ ਵੱਧ ਹੈ। ਸੀ.ਬੀ.ਆਰ.ਈ. ਅਤੇ ਐਸੋਚੈਮ ਦੀ ਰਿਪੋਰਟ ਅਨੁਸਾਰ ਇੱਕ ਸਾਲ ਪਹਿਲਾਂ ਦੀ ਇਸੇ ਮਿਆਦ ’ਚ ਦਿੱਲੀ-ਐੱਨ.ਸੀ.ਆਰ. ’ਚ 1,280 ਇਕਾਈਆਂ ਦੀ ਵਿਕਰੀ ਹੋਈ ਸੀ।ਰਿਪੋਰਟ ’ਚ ਕਿਹਾ ਗਿਆ ਹੈ […]

Loading

ਮੁੱਖ ਖ਼ਬਰਾਂ
July 11, 2025
62 views 0 secs 0

ਅਜੇ ਆਸਾਨੀ ਨਾਲ ਨਹੀਂ ਮਿਲੇਗਾ ਯੂ.ਏ.ਈ. ਦਾ ਗੋਲਡਨ ਵੀਜ਼ਾ

ਦੁਬਈ/ਏ.ਟੀ.ਨਿਊਜ਼: ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਪਛਾਣ, ਨਾਗਰਿਕਤਾ, ਚੁੰਗੀ ਅਤੇ ਬੰਦਰਗਾਹ ਸੁਰੱਖਿਆ ਸਬੰਧੀ ਫੈਡਰੇਸ਼ਨ ਅਥਾਰਿਟੀ (ਆਈ.ਸੀ.ਪੀ.) ਨੇ ਦੇਸ਼ ਵੱਲੋਂ ਕੁੱਝ ਮੁਲਕਾਂ ਦੇ ਲੋਕਾਂ ਨੂੰ ਤਾਉਮਰ ਗੋਲਡਨ ਵੀਜ਼ਾ ਦੇਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ। ਕੁੱਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਯੂ.ਏ.ਈ. ਅਧਿਕਾਰੀਆਂ ਵੱਲੋਂ ਗੋਲਡਨ ਵੀਜ਼ਾ ਸਬੰਧੀ ਅਰਜ਼ੀਆਂ ਦੀ ਪੁਸ਼ਟੀ ਕਰਨ ਅਤੇ […]

Loading

ਮੁੱਖ ਖ਼ਬਰਾਂ
July 11, 2025
48 views 0 secs 0

ਕੈਨੇਡੀਅਨ ਵਸਤਾਂ ’ਤੇ 35 ਫ਼ੀਸਦੀ ਤੱਕ ਟੈਕਸ ਲਗਾ ਸਕਦੇ ਹਨ ਟਰੰਪ

ਵਾਸ਼ਿੰਗਟਨ/ਏ.ਟੀ.ਨਿਊਜ਼: ਦੋ ਉੱਤਰੀ ਅਮਰੀਕੀ ਦੇਸ਼ਾਂ ਵਿਚਾਲੇ ਤਣਾਅ ਹੋਰ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਪੱਤਰ ਵਿੱਚ ਟਰੰਪ ਨੇ ਦੱਸਿਆ ਹੈ ਕਿ ਉਹ ਕੈਨੇਡੀਅਨ ਦਰਾਮਦ ਕੀਤੀਆਂ ਵਸਤਾਂ ’ਤੇ ਟੈਕਸ 35 ਫ਼ੀਸਦੀ ਤੱਕ ਵਧਾਉਣਗੇ। ਫ਼ਰਵਰੀ ਵਿੱਚ ਟਰੰਪ ਵੱਲਂੋ ਪਹਿਲਾਂ 25 ਫ਼ੀਸਦੀ ਟੈਕਸ ਐਲਾਨਿਆ ਗਿਆ ਸੀ ਪਰ ਇਹ ਵਾਧੇ ਦਾ ਕਾਰਨ […]

Loading