ਮੁੱਖ ਖ਼ਬਰਾਂ
June 23, 2025
47 views 0 secs 0

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ੍ਰੀ ਆਨੰਦਪੁਰ ਸਾਹਿਬ ਦਾ 360ਵਾਂ ਸਥਾਪਨਾ ਦਿਵਸ ਮਨਾਇਆ

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦਾ 360ਵਾਂ ਸਥਾਪਨਾ ਦਿਵਸ ਇਥੋਂ ਦੇ ਇਤਿਹਾਸਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਗੁਰਦੁਆਰਾ ਸ਼ਾਹੀ ਟਿੱਬੀ ਸਾਹਿਬ ਵਾਲੇ ਸੰਤ ਅਤਵਾਰ ਸਿੰਘ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ […]

Loading

ਮੁੱਖ ਖ਼ਬਰਾਂ
June 23, 2025
49 views 0 secs 0

ਸਾਰੀਆਂ ਧਿਰਾਂ ਸੰਜਮ ਤੋਂ ਕੰਮ ਲੈਣ : ਸੰਯੁਕਤ ਰਾਸ਼ਟਰ

ਅਮਰੀਕਾ ਵੱਲੋਂ ਇਰਾਨ ਦੇ ਪਰਮਾਣੂ ਟਿਕਾਣਿਆਂ ’ਤੇ ਹਵਾਈ ਹਮਲਿਆਂ ਮਗਰੋਂ ਕੌਮਾਂਤਰੀ ਪੱਧਰ ’ਤੇ ਤਣਾਅ ਵਧ ਗਿਆ ਹੈ। ਇਸ ਮੁੱਦੇ ’ਤੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਵੱਡਾ ਫ਼ਿਕਰ ਜਤਾਉਂਦਿਆਂ ਇਸ ਨੂੰ ‘ਸੰਭਾਵੀ ਤਬਾਹਕੁਨ ਨਤੀਜਿਆਂ’ ਵਾਲੀ ਪੇਸ਼ਕਦਮੀ ਦੱਸਿਆ ਹੈ। ਗੁਟੇਰੇਜ਼ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, ‘‘ਇਸ ਗੱਲ ਦਾ ਵੱਡਾ ਜੋਖ਼ਮ ਹੈ ਕਿ ਇਹ […]

Loading

ਮੁੱਖ ਖ਼ਬਰਾਂ
June 23, 2025
57 views 0 secs 0

ਅਮਰੀਕਾ ਵੱਲੋਂ ਇਰਾਨ ਦੇ ਪਰਮਾਣੂ ਟਿਕਾਣਿਆਂ ’ਤੇ ਹਵਾਈ ਹਮਲੇ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਫ਼ੌਜ ਨੇ ਪਿਛਲੇ ਦਿਨੀਂ ਇਰਾਨ ਦੇ ਤਿੰਨ ਪਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਇਨ੍ਹਾਂ ਹਮਲਿਆਂ ਨਾਲ ਇਜ਼ਰਾਇਲ ਵੱਲੋਂ ਇਰਾਨ ਦੇ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਵਿੱਢੀ ਲੜਾਈ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਹਮਲੇ ਲਈ 26 ਬੰਕਰ ਬਸਟਰ ਬੰਬਾਂ ਤੇ ਕਰੂਜ਼ ਮਿਜ਼ਾਇਲਾਂ ਦੀ ਵਰਤੋਂ ਕੀਤੀ।ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ […]

Loading

Epaper, ਮੁੱਖ ਖ਼ਬਰਾਂ
June 23, 2025
68 views 0 secs 0

ਮੋਦੀ ਸਰਕਾਰ ਦਾ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਕਿਉਂ ਨਹੀਂ ਪੂਰਾ ਹੋਇਆ?

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੱਡਾ ਵਾਅਦਾ ਕੀਤਾ ਸੀ ਕਿ ਸਵਿਸ ਬੈਂਕਾਂ ਵਿੱਚ ਪਿਆ ਭਾਰਤੀਆਂ ਦਾ ਕਾਲਾ ਧਨ ਵਾਪਸ ਲਿਆਉਣਗੇ ਤੇ ਹਰ ਭਾਰਤੀ ਦੇ ਖਾਤੇ ਵਿੱਚ 15 ਲੱਖ ਰੁਪਏ ਪਾਉਣਗੇ। ਇਹ ਵਾਅਦਾ ਲੋਕਾਂ ਨੂੰ ਬਹੁਤ ਚੰਗਾ ਲੱਗਾ, ਪਰ 11 ਸਾਲ ਬੀਤ ਜਾਣ ’ਤੇ ਵੀ ਇਹ ਪੂਰਾ ਨਹੀਂ […]

Loading

ਮੁੱਖ ਖ਼ਬਰਾਂ
June 23, 2025
55 views 0 secs 0

ਬੱਚੇ ਪੈਦਾ ਕਰਨ ਵਿੱਚ ਜਰਮਨੀ ਪਛੜਿਆ

ਜਰਮਨੀ ਵਿੱਚ ਬੱਚੇ ਪੈਦਾ ਕਰਨ ਦੀ ਗਿਣਤੀ ਵਿੱਚ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ। 2024 ਵਿੱਚ ਜਰਮਨ ਔਰਤਾਂ ਦੀ ਔਸਤਨ ਬੱਚੇ ਪੈਦਾ ਕਰਨ ਦੀ ਸੰਖਿਆ 1.38 ਹੈ, ਜੋ 2021 ਵਿੱਚ 1.58 ਸੀ। ਪਹਿਲੇ ਬੱਚੇ ਦੇ ਜਨਮ ਸਮੇਂ ਔਰਤਾਂ ਦੀ ਔਸਤ ਉਮਰ 30.3 ਸਾਲ ਹੈ। ਜੀਵਨ ਸ਼ੈਲੀ ਵਿੱਚ ਬਦਲਾਅ ਅਤੇ ਸਮਾਜਿਕ ਢਾਂਚੇ ਦੀਆਂ ਤਬਦੀਲੀਆਂ ਕਾਰਨ […]

Loading

ਮੁੱਖ ਖ਼ਬਰਾਂ
June 23, 2025
67 views 0 secs 0

ਟਰੰਪ ਦੇ ਬਿਆਨਾਂ ਸਾਹਮਣੇ ਭਾਰਤ ਦੀ ਖ਼ਾਮੋਸ਼ੀ ਕਿਉਂ?

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੇ ਵਾਰ ਵਾਰ ਦਾਅਵੇ ਨੇ ਭਾਰਤ ਦੀ ਚੁੱਪ ਅੱਗੇ ਸਵਾਲ ਖੜੇ ਕੀਤੇ ਹਨ। ਟਰੰਪ ਦਾ ਕਹਿਣਾ ਸੀ ਕਿ ਉਸ ਨੇ ਵਪਾਰ ਅਤੇ ਟੈਰਿਫ਼ ਦਾ ਡਰ ਦਿਖਾ ਕੇ ਭਾਰਤ ਤੇ ਪਾਕਿਸਤਾਨ ਨੂੰ ਜੰਗ ਰੋਕਣ ਲਈ ਮਜਬੂਰ ਕੀਤਾ ਸੀ। ਪਰ ਭਾਰਤ ਦੀ ਚੁੱਪੀ ਅਤੇ […]

Loading

ਮੁੱਖ ਖ਼ਬਰਾਂ
June 23, 2025
78 views 0 secs 0

ਸਿੰਧੂ-ਜੇਹਲਮ-ਚਨਾਬ ਦੇ ਪਾਣੀਆਂ ਦੀ ਸਿਆਸਤ: ਹੱਕਾਂ ਦੀ ਲੜਾਈ ਜਾਂ ਕੇਂਦਰੀ ਸਿਆਸਤ ਦੀ ਖੇਡ?

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਸਿੰਧੂ, ਜੇਹਲਮ ਅਤੇ ਚਨਾਬ ਦਰਿਆਵਾਂ ਦੇ ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨਾਲ ਸਾਂਝਾ ਨਾ ਕਰਨ ਦੇ ਬਿਆਨ ਨੇ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਉਮਰ ਦਾ ਕਹਿਣਾ ਸੀ ਕਿ ਪਹਿਲਾਂ ਸਾਡੇ ਰਾਜ ਦੀਆਂ ਲੋੜਾਂ, ਫ਼ਿਰ ਕਿਸੇ ਹੋਰ ਦੀ ਵਾਰੀ। ਇਹ ਬਿਆਨ ਪੰਜਾਬ ਦੇ ਸਿਆਸੀ ਆਗੂਆਂ ਨੂੰ ਚੁਭਿਆ […]

Loading

ਮੁੱਖ ਖ਼ਬਰਾਂ
June 23, 2025
60 views 1 sec 0

ਗਿਆਨੀ ਗੁਰਮੁਖ ਸਿੰਘ ਦੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਹੋਈ ਮੁੜ ਵਿਵਾਦਮਈ ਨਿਯੁਕਤੀ

ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦਾ ਸਰਬਉੱਚ ਧਾਰਮਿਕ ਅਤੇ ਰਾਜਸੀ ਅਸਥਾਨ ਹੈ। ਇਹ ਉਹ ਪਾਵਨ ਥਾਂ ਹੈ, ਜਿੱਥੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦਾ ਸਿਧਾਂਤ ਸਥਾਪਿਤ ਕਰਕੇ ਸਿੱਖ ਪੰਥ ਨੂੰ ਸਚਿਆਰੀ, ਅਣਖੀ ਅਤੇ ਨਿਆਂ ਪੱਖੀ ਸੰਸਥਾ ਦਿੱਤੀ। ਪਰ ਬੀਤੇ ਸਮੇਂ ਦੌਰਾਨ ਇਸ ਪਾਵਨ ਅਸਥਾਨ ਦੀ ਮਰਯਾਦਾ ਨੂੰ ਲਗਾਤਾਰ ਠੇਸ ਪਹੁੰਚ ਰਹੀ ਹੈ। […]

Loading

ਮੁੱਖ ਖ਼ਬਰਾਂ
June 23, 2025
56 views 3 secs 0

ਵਿਸ਼ਵ ’ਚ ਫ਼ੈਲੇ ਤਣਾਅ ਦੌਰਾਨ ਸੁਰੱਖਿਅਤ ਤੇ ਅਸੁਰੱਖਿਅਤ ਦੇਸ਼ ਕਿਹੜੇ ਹਨ?

ਦੁਨੀਆ ਵਿੱਚ ਵਿਸ਼ਵ ਯੁੱਧ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਮੱਧ ਪੂਰਬ ਵਿੱਚ ਦੋ ਸਾਲ ਪਹਿਲਾਂ ਗਾਜ਼ਾ ਵਿੱਚ ਸ਼ੁਰੂ ਹੋਈ ਜੰਗ ਹੁਣ ਇਰਾਨ ਤੱਕ ਪਹੁੰਚ ਗਈ ਹੈ। ਇਜ਼ਰਾਇਲ ਅਤੇ ਇਰਾਨ ਇੱਕ ਦੂਜੇ ’ਤੇ ਭਿਆਨਕ ਹਮਲੇ ਕਰ ਰਹੇ ਹਨ। ਇਸ ਜੰਗ ਵਿੱਚ ਅਮਰੀਕਾ ਵੀ ਸ਼ਾਮਲ ਹੋ ਗਿਆ ਹੈ। ਇਸ ਦੇ ਨਾਲ ਹੀ ਰੂਸ ਅਤੇ ਯੂਕ੍ਰੇਨ ਵਿਚਕਾਰ […]

Loading

ਮੁੱਖ ਖ਼ਬਰਾਂ
June 23, 2025
56 views 0 secs 0

ਬੀ.ਸੀ. ਪ੍ਰੀਮੀਅਰ ਨੇ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਕੀਤੀ ਮੰਗ

ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਪ੍ਰੀਮੀਅਰ ਡੇਵਿਡ ਈ.ਬੀ. ਨੇ 17 ਜੂਨ 2025 ਨੂੰ ਕੈਨੇਡੀਅਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤ ਦੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਕੀਤਾ ਜਾਵੇ। ਇਹ ਮੰਗ ਸਾਊਥ ਏਸ਼ੀਆਈ, ਖਾਸ ਕਰਕੇ ਸਿੱਖ ਭਾਈਚਾਰੇ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਂਦੀਆਂ ਜਬਰੀ ਵਸੂਲੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਈ.ਬੀ. ਨੇ […]

Loading