ਮੁੱਖ ਖ਼ਬਰਾਂ
June 20, 2025
55 views 0 secs 0

ਲੱਚਰਤਾ ਤੋਂ ਦੂਰ ਰਹੇ ਨੌਜਵਾਨ ਪੀੜ੍ਹੀ : ਸਰਬਜੀਤ ਸਿੰਘ ਖ਼ਾਲਸਾ

ਮੋਗਾ/ਏ.ਟੀ.ਨਿਊਜ਼:ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਪਿਛਲੇ ਦਿਨੀਂ ਕਮਲ ਭਾਬੀ ਉਰਫ਼ ਕੰਚਨ ਕੁਮਾਰੀ ਦੀ ਹੱਤਿਆ ਮਾਮਲੇ ’ਚ ਕਥਿਤ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ। ਇਸ ਦੌਰਾਨ ਸੰਸਦ ਮੈਂਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਵੱਲੋਂ ਚੁੱਕੇ ਕਦਮ ਨੂੰ ਸਿੱਖ […]

Loading

ਮੁੱਖ ਖ਼ਬਰਾਂ
June 20, 2025
44 views 0 secs 0

ਤਿਆਗ ਦੀ ਭਾਵਨਾ ਨਹੀਂ ਦਿਖਾ ਰਹੇ ਸੁਖਬੀਰ ਬਾਦਲ : ਢੀਂਡਸਾ

ਲੁਧਿਆਣਾ/ਏ.ਟੀ.ਨਿਊਜ਼: ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਣ ਦੀ ਥਾਂ ਮੁੜ ਸੱਤਾ ਪ੍ਰਾਪਤੀ ਲਈ ਤਰਲੋਮੱਛੀ ਹੋ ਰਹੇ ਹਨ ਅਤੇ ਭਾਜਪਾ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਤੋਂ ਬਿਨਾਂ ਭਾਜਪਾ ਨਾਲ ਸਮਝੌਤਾ ਹੋਣ ਦੀ ਸੰਭਾਵਨਾ ਘੱਟ ਹੈ। ਉਹ […]

Loading

ਮੁੱਖ ਖ਼ਬਰਾਂ
June 20, 2025
106 views 0 secs 0

ਇਰਾਨ ’ਤੇ ਅਮਰੀਕਾ ਦੇ ਹਮਲੇ ਬਾਰੇ ਦੋ ਹਫਤਿਆਂ ’ਚ ਹੋਵੇਗਾ ਫ਼ੈਸਲਾ : ਟਰੰਪ

ਬੀਰਸ਼ੇਬਾ(ਇਜ਼ਰਾਇਲ)/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਜ਼ਰਾਇਲ ਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਵਿੱਚ ਅਮਰੀਕੀ ਫ਼ੌਜ ਦੀ ਸਿੱਧੀ ਸ਼ਮੂਲੀਅਤ ਸਬੰਧੀ ਉਹ ਅਗਲੇ ਦੋ ਹਫ਼ਤਿਆਂ ਵਿੱਚ ਫ਼ੈਸਲਾ ਲੈਣਗੇ। ਟਰੰਪ ਨੇ ਕਿਹਾ ਕਿ ਤਹਿਰਾਨ ਦੇ ਪਰਮਾਣੂ ਪ੍ਰੋਗਰਾਮ ਬਾਰੇ ਨਵੇਂ ਸਿਰੇ ਤੋਂ ਗੱਲਬਾਤ ਲਈ ‘ਬਹੁਤ ਸਾਰੇ ਮੌਕੇ’ ਹਨ। ਇਸ ਦੌਰਾਨ ਦੋਵਾਂ ਧਿਰਾਂ (ਇਜ਼ਰਾਇਲ ਤੇ ਇਰਾਨ) ਵੱਲੋਂ […]

Loading

ਮੁੱਖ ਖ਼ਬਰਾਂ
June 20, 2025
106 views 1 sec 0

ਕਰੋਨਾ ਬਾਅਦ ਫ਼ੰਗਜ ਅਸਪਰਜਿਲਸ ਫ਼ਿਊਮਿਗੇਟਸ ਖਤਰਨਾਕ

ਸਾਲ 2019 ’ਚ ਚੀਨ ਤੋਂ ਫ਼ੈਲੇ ਕੋਰੋਨਾ ਨੇ ਜਿੱਥੇ ਦੁਨੀਆ ਭਰ ਵਿੱਚ ਹਜ਼ਾਰਾਂ-ਲੱਖਾਂ ਲੋਕਾਂ ਦੀ ਜਾਨ ਲਈ ਸੀ, ਉੱਥੇ ਹੀ ਇਸ ਦਾ ਅਸਰ ਹਾਲੇ ਵੀ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਅਮਰੀਕਾ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਈ ਸੂਬਿਆਂ ਵਿੱਚ ਇੱਕ ਜ਼ਹਿਰੀਲਾ ਫ਼ੰਗਸ ਅਸਪਰਜਿਲਸ ਫ਼ਿਊਮਿਗੇਟਸ ਤੇਜ਼ੀ ਨਾਲ […]

Loading

ਮੁੱਖ ਖ਼ਬਰਾਂ
June 20, 2025
62 views 6 secs 0

ਬੀ.ਸੀ. ਪ੍ਰੀਮੀਅਰ ਨੇ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਕੀਤੀ ਮੰਗ

ਖਾਸ ਖ਼ਬਰਵਿਕਟੋਰੀਆ/ਏ.ਟੀ.ਨਿਊਜ਼:ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਬੀਤੇ ਦਿਨੀਂ ਕੈਨੇਡੀਅਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤ ਦੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਕੀਤਾ ਜਾਵੇ। ਇਹ ਮੰਗ ਸਾਊਥ ਏਸ਼ੀਆਈ, ਖਾਸਕਰ ਸਿੱਖ ਭਾਈਚਾਰੇ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਂਦੀਆਂ ਜਬਰੀ ਵਸੂਲੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਈਬੀ ਨੇ ਕਿਹਾ ਕਿ […]

Loading

ਮੁੱਖ ਖ਼ਬਰਾਂ
June 19, 2025
63 views 0 secs 0

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਦੁਪਹਿਰ 3 ਵਜੇ ਤੱਕ 41.04 ਫੀਸਦੀ ਵੋਟਿੰਗ 

ਲੁਧਿਆਣਾ, 19 ਜੂਨ : ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਦੁਪਹਿਰ 3 ਵਜੇ ਤੱਕ 41.04 ਫੀਸਦੀ ਵੋਟਿੰਗ ਹੋਈ ਹੈ। ਪੁਲੀਸ ਤੇ ਪ੍ਰਸ਼ਾਸਨ ਨੇ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ 1.74 ਲੱਖ ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨਗੇ। ਪੋਲਿੰਗ ਸਟਾਫ਼ ਦੇ 776 ਮੁਲਾਜ਼ਮਾਂ ’ਤੇ ਅਧਾਰਿਤ […]

Loading

ਮੁੱਖ ਖ਼ਬਰਾਂ
June 18, 2025
81 views 0 secs 0

ਟਰੰਪ ਦੀ ਇਰਾਨ ਨੂੰ ਸਖ਼ਤ ਧਮਕੀ, ‘ਬਿਨਾਂ ਸ਼ਰਤ ਸਮਰਪਣ ਕਰੋ, ਨਹੀਂ ਤਾਂ ਭਾਰੀ ਬੰਬਾਰੀ ਕਰਾਂਗੇ’

ਨਿਊਯਾਰਕ/ਏ.ਟੀ.ਨਿਊਜ਼ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਉਸ ਨੂੰ ਬਿਨਾਂ ਸ਼ਰਤ ਸਮਰਪਣ ਕਰਨਾ ਪਵੇਗਾ, ਨਹੀਂ ਤਾਂ ਅਮਰੀਕਾ ਅਜਿਹੀ ਬੰਬਾਰੀ ਕਰੇਗਾ, ਜਿਹੜੀ ਪਹਿਲਾਂ ਕਦੇ ਨਹੀਂ ਵੇਖੀ ਹੋਵੇਗੀ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ’ਤੇ ਲਿਖਿਆ, “ਅਸੀਂ ਜਾਣਦੇ ਹਾਂ ਕਿ ਇਰਾਨ ਦਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖ਼ਾਮੇਨਈ ਕਿੱਥੇ ਲੁਕਿਆ […]

Loading

ਮੁੱਖ ਖ਼ਬਰਾਂ
June 18, 2025
58 views 2 secs 0

ਬਹੁਤ ਚੁਣੌਤੀਪੂਰਨ ਹੈ ਮਰਦਮਸ਼ੁਮਾਰੀ ਦਾ ਕੰਮ

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਦੀ ਅਗਲੀ ਰਾਸ਼ਟਰੀ ਮਰਦਮਸ਼ੁਮਾਰੀ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ, ਪਰ ਸਰਕਾਰ ਦੇ ਸਾਹਮਣੇ ਇੱਕ ਵੱਡੀ ਰੁਕਾਵਟ ਖੜ੍ਹੀ ਹੋ ਗਈ ਹੈ : ਜਾਤਾਂ ਦੀ ਸਹੀ ਗਿਣਤੀ ਕਿਵੇਂ ਕੀਤੀ ਜਾਵੇ। ਇਸ ’ਤੇ ਫੈਸਲਾ ਲੈਣ ਦਾ ਕੰਮ ਭਾਰਤ ਦੇ ਮਰਦਮਸ਼ੁਮਾਰੀ ਕਮਿਸ਼ਨਰ ਨੂੰ ਸੌਂਪ ਦਿੱਤਾ ਪਰ ਅਜੇ […]

Loading

ਮੁੱਖ ਖ਼ਬਰਾਂ
June 18, 2025
58 views 0 secs 0

ਕੈਨੇਡਾ ਅਤੇ ਭਾਰਤ ਵਿਚਾਲੇ ਸੁਧਰਨ ਲੱਗੇ ਕੂਟਨੀਤਿਕ ਸਬੰਧ

ਵੈਨਕੂਵਰ/ਏ.ਟੀ.ਨਿਊਜ਼: ਕੈਨੇਡਾ ਤੇ ਭਾਰਤ ਨੇ ਇੱਕ ਦੂਜੇ ਦੇ ਮੁਲਕਾਂ ਵਿੱਚ ਆਪੋ ਆਪਣੇ ਹਾਈ ਕਮਿਸ਼ਨਰਾਂ ਦੀ ਬਹਾਲੀ ’ਤੇ ਸਹਿਮਤੀ ਦਿੱਤੀ ਹੈ। ਕੈਨੇਡਾ ਵਿੱਚ ਚੱਲ ਰਹੇ ਜੀ 7 ਸਿਖਰ ਸੰਮੇਲਨ ਦੇ ਦੂਜੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਨੇ ਵਾਰਤਾ ਤੋਂ ਇੱਕ ਪਾਸੇ ਬੈਠਕ ਵਿੱਚ ਹਾਈ ਕਮਿਸ਼ਨਰਾਂ ਦੀ ਨਿਯੁਕਤੀ […]

Loading

ਮੁੱਖ ਖ਼ਬਰਾਂ
June 18, 2025
54 views 3 secs 0

ਬਰਾੜ-ਬਿਸ਼ਨੋਈ ਦੀ 15 ਸਾਲ ਪੁਰਾਣੀ ਯਾਰੀ ਟੁੱਟੀ

ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੀ ਦੋਸਤੀ, ਜੋ 2011 ਵਿੱਚ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਰਾਜਨੀਤੀ ਤੋਂ ਸ਼ੁਰੂ ਹੋਈ ਸੀ, 15 ਸਾਲ ਬਾਅਦ ਟੁੱਟ ਗਈ ਹੈ। ਇਹ ਜੋੜੀ ਅਪਰਾਧ ਦੀ ਦੁਨੀਆ ਵਿੱਚ ਇਕੱਠੀ ਉੱਤਰੀ ਸੀ ਅਤੇ ਜਬਰਨ ਵਸੂਲੀ, ਹੱਤਿਆ, ਨਸ਼ਿਆਂ ਦੀ ਤਸਕਰੀ ਅਤੇ ਹਥਿਆਰਾਂ ਦੇ ਅਪਰਾਧਕ ਸਾਮਰਾਜ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਚਲਾਉਂਦੀ ਸੀ। ਸੂਤਰਾਂ ਮੁਤਾਬਕ, […]

Loading