ਮੁੱਖ ਖ਼ਬਰਾਂ
July 30, 2025
64 views 0 secs 0

ਸ਼ਹੀਦੀ ਸ਼ਤਾਬਦੀ ਦੌਰਾਨ ਨਾਚ ਗਾਣੇ ਕਰਾਕੇ ਬੁਰੀ ਫ਼ਸੀ ਪੰਜਾਬ ਸਰਕਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਸਬੰਧੀ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਗਾਇਕ ਬੀਰ ਸਿੰਘ ਦੀ ਪੇਸ਼ਕਾਰੀ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ, ਜਿਸ ਕਾਰਨ ਵੱਡਾ ਵਿਵਾਦ ਖੜ੍ਹਾ ਹੋਇਆ ਸੀ। ਇਸ ਮਾਮਲੇ ਨੇ ਨਾ ਸਿਰਫ਼ ਗਾਇਕ ਬੀਰ ਸਿੰਘ ਨੂੰ […]

Loading

ਮੁੱਖ ਖ਼ਬਰਾਂ
July 30, 2025
70 views 1 sec 0

ਕਿਰਪਾਨ ਉੱਪਰ ਪਾਬੰਦੀ: ਸੰਵਿਧਾਨ ਦੀ ਹੋਂਦ ’ਤੇ ਸਵਾਲ

ਸਿੱਖੀ ਦੀ ਆਨ ਤੇ ਸ਼ਾਨ, ਕਿਰਪਾਨ, ਜੋ ਸਿੱਖ ਦੀ ਪਹਿਚਾਣ ਦਾ ਅਤੁੱਟ ਅੰਗ ਹੈ, ਅੱਜ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀ.ਆਈ.ਐਲ.) ਦਾਇਰ ਕਰਕੇ ਸਿੱਖਾਂ ਦੇ ਮੌਲਿਕ ਅਧਿਕਾਰ ਦੀ ਗੱਲ ਛੇੜੀ ਹੈ। ਇਹ ਪਟੀਸ਼ਨ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਸਿੱਖੀ ਦੀ […]

Loading

ਮੁੱਖ ਖ਼ਬਰਾਂ
July 30, 2025
76 views 0 secs 0

ਲੈਂਡ ਪੂਲਿੰਗ ਨੀਤੀ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫਾਈ ਕੀਤੀ ਗਈ ਲੈਂਡ ਪੂਲਿੰਗ ਨੀਤੀ ਬਾਰੇ ਹੁਣ ਇੱਕ ਕਾਨੂੰਨੀ ਚੁਣੌਤੀ ਸਾਹਮਣੇ ਆਈ ਹੈ। ਇਸ ਨੀਤੀ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀ.ਆਈ.ਐਲ.) ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ […]

Loading

ਮੁੱਖ ਖ਼ਬਰਾਂ
July 30, 2025
64 views 0 secs 0

ਬੀ.ਬੀ.ਐੱਮ.ਬੀ. ਤੇ ਪੰਜਾਬ ਵਿਚਾਲੇ ਛਿੜੀ ਜੰਗ: ਸਕੱਤਰ ਦੀ ਨਿਯੁਕਤੀ ਨੇ ਭਖਾਇਆ ਵਿਵਾਦ

ਪੰਜਾਬ ਦੀ ਧਰਤੀ, ਜਿਥੇ ਪਾਣੀਆਂ ਦੀਆਂ ਨਦੀਆਂ ਨੇ ਸਦੀਆਂ ਤੋਂ ਜ਼ਮੀਨ ਨੂੰ ਸਿੰਜਿਆ ਹੈ, ਅੱਜ ਫਿਰ ਇੱਕ ਵਾਰ ਸਿਆਸੀ ਅਤੇ ਪ੍ਰਸ਼ਾਸਨਿਕ ਵਿਵਾਦ ਦੀ ਅੱਗ ’ਚ ਝੁਲਸ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਅਤੇ ਪੰਜਾਬ ਸਰਕਾਰ ਵਿਚਾਲੇ ਸਕੱਤਰ ਦੀ ਨਿਯੁਕਤੀ ਨੂੰ ਲੈ ਕੇ ਨਵਾਂ ਰੇੜਕਾ ਪੈ ਗਿਆ ਹੈ। ਇਹ ਝਗੜਾ ਸਿਰਫ ਅਹੁਦੇ ਦੀ ਗੱਲ ਨਹੀਂ, […]

Loading

ਮੁੱਖ ਖ਼ਬਰਾਂ
July 29, 2025
71 views 0 secs 0

ਇਜ਼ਰਾਇਲੀ ਫ਼ੌਜ ਵੱਲੋਂ ਗ਼ਾਜ਼ਾ ਦੇ ਤਿੰਨ ਇਲਾਕਿਆਂ ’ਚ ਲੜਾਈ ਰੋਕਣ ਦਾ ਐਲਾਨ

ਗ਼ਾਜ਼ਾ ਪੱਟੀ/ਏ.ਟੀ.ਨਿਊਜ਼:ਇਜ਼ਰਾਇਲੀ ਫ਼ੌਜ ਨੇ ਕਿਹਾ ਕਿ ਉਹ ਗ਼ਾਜ਼ਾ ਖੇਤਰ ਵਿੱਚ ਵਿਗੜਦੀ ਮਨੁੱਖੀ ਸਥਿਤੀ ਨਾਲ ਨਜਿੱਠਣ ਲਈ ਗ਼ਾਜ਼ਾ ਦੇ ਤਿੰਨ ਇਲਾਕਿਆਂ ਵਿੱਚ ਲੜਾਈ ਅਸਥਾਈ ਤੌਰ ’ਤੇ ਰੋਕ ਦੇਵੇਗੀ। ਅਗਲੇ ਨੋਟਿਸ ਤੱਕ ਹਰ ਰੋਜ਼ ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਮੁਵਾਸੀ, ਦੀਰ ਅਲ-ਬਲਾਹ ਅਤੇ ਗਾਜ਼ਾ ਸ਼ਹਿਰ ਵਿੱਚ ਆਪਣੀਆਂ ਗਤੀਵਿਧੀਆਂ ਨੁੂੰ ਰੋਕੇਗੀ।ਫ਼ੌਜ ਨੇ […]

Loading

ਮੁੱਖ ਖ਼ਬਰਾਂ
July 29, 2025
91 views 3 secs 0

ਪਰਮਾਣੂ ਯੁੱਧ ਨਾਲ ਹੋਵੇਗੀ ਭਿਆਨਕ ਤਬਾਹੀ

ਪਰਮਾਣੂ ਯੁੱਧ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਦੁਨੀਆ ਭਰ ਵਿੱਚ ਚੱਲ ਰਹੀਆਂ ਚਰਚਾਵਾਂ ਦੇ ਵਿਚਕਾਰ ਇੱਕ ਨਵੀਂ ਖੋਜ ਸਾਹਮਣੇ ਆਈ ਹੈ, ਜਿਸ ਨੇ ਪਰਮਾਣੂ ਯੁੱਧ ਦੇ ਭਿਆਨਕ ਨਤੀਜਿਆਂ ਬਾਰੇ ਚੇਤਾਵਨੀ ਦਿੱਤੀ ਹੈ। ਪੈੱਨ ਸਟੇਟ ਯੂਨੀਵਰਸਿਟੀ ਦੇ ਖੋਜਕਰਤਾਵਾਂ ਦੀ ਰਿਪੋਰਟ, ਜੋ ‘ਐਨਵਾਇਰਮੈਂਟਲ ਰਿਸਰਚ ਲੈਟਰਜ਼’ ਵਿੱਚ ਛਪੀ ਹੈ, ਦੱਸਦੀ ਹੈ ਕਿ ਭਾਵੇਂ ਸੀਮਤ ਪਰਮਾਣੂ ਸੰਘਰਸ਼ ਹੋਵੇ, ਇਹ […]

Loading

ਮੁੱਖ ਖ਼ਬਰਾਂ
July 29, 2025
77 views 0 secs 0

ਸੁਪਰੀਮ ਕੋਰਟ ਨਵੰਬਰ 84 ਸਿੱਖ ਨਸਲਕੁਸ਼ੀ ਮਾਮਲਿਆਂ ’ਤੇ ਹਾਈਕੋਰਟ ਦੇ ਫ਼ੈਸਲੇ ਤੋਂ ਨਾਰਾਜ਼

ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ’ਤੇ ਇਲਾਹਾਬਾਦ ਹਾਈ ਕੋਰਟ ਵੱਲੋਂ ਲਾਈ ਗਈ ਰੋਕ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਹ ਮਾਮਲੇ 40 ਸਾਲ ਤੋਂ ਵੀ ਵੱਧ ਸਮੇਂ ਤੋਂ ਲਟਕ ਰਹੇ ਹਨ ਅਤੇ ਹੁਣ ਹਾਈ ਕੋਰਟ ਦੀ ਰੋਕ ਨੇ ਨਿਆਂ ਦੀ ਪ੍ਰਕਿਰਿਆ ਨੂੰ ਹੋਰ […]

Loading

ਮੁੱਖ ਖ਼ਬਰਾਂ
July 29, 2025
84 views 1 sec 0

ਵਿਦੇਸ਼ੀ ਜੇਲ੍ਹਾਂ ਵਿੱਚ ਇੱਕ ਲੱਖ ਫ਼ਸੇ ਪੰਜਾਬੀ ਨੌਜਵਾਨ

ਪੰਜਾਬ ਦੇ ਲੱਖਾਂ ਨੌਜਵਾਨ, ਜੋ ਬਿਹਤਰ ਜੀਵਨ ਅਤੇ ਚਮਕਦੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਦੀ ਉਡਾਰੀ ਮਾਰ ਗਏ ਸਨ, ਅੱਜ ਕਈ ਦੇਸ਼ਾਂ ਦੀਆਂ ਜੇਲ੍ਹਾਂ ਵਿੱਚ ਫ਼ਸੇ ਹੋਏ ਹਨ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ਮੁਤਾਬਕ, 86 ਦੇਸ਼ਾਂ ਦੀਆਂ ਜੇਲ੍ਹਾਂ ਵਿੱਚ 10,000 ਤੋਂ ਵੱਧ ਭਾਰਤੀ ਨਜ਼ਰਬੰਦ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀ ਨੌਜਵਾਨਾਂ ਦੀ ਹੈ। […]

Loading

ਮੁੱਖ ਖ਼ਬਰਾਂ
July 29, 2025
55 views 3 secs 0

1964 ਦੀ ਬੀੜ ਵਿੱਚ ਕਿਉਂ ਕੀਤੀਆਂ ਗਈਆਂ ਤਬਦੀਲੀਆਂ?

ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਦੀ ਛਪਾਈ ਵਿੱਚ 1964 ਵਿੱਚ ਕੀਤੀਆਂ ਗਈਆਂ ਤਬਦੀਲੀਆਂ ਅਤੇ ਇਸ ਸਬੰਧੀ ਸਰਬੱਤ ਖ਼ਾਲਸਾ ਅਤੇ ਸਿੱਖ ਬੁੱਧੀਜੀਵੀਆਂ ਵੱਲੋਂ ਸ਼੍ਰੋਮਣੀ ਕਮੇਟੀ ੳੁੱਪਰ ਉਠਾਏ ਗਏ ਸਵਾਲਾਂ ਦਾ ਮਸਲਾ ਸਿੱਖ ਪੰਥ ਵਿੱਚ ਇੱਕ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਬਣ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1952 ਵਿੱਚ ਵਿਦਵਾਨਾਂ ਦੀ ਨਿਗਰਾਨੀ ਹੇਠ ਸ੍ਰੀ ਗੁਰੂ […]

Loading

ਮੁੱਖ ਖ਼ਬਰਾਂ
July 28, 2025
76 views 3 secs 0

ਕਰਨਾਟਕ ਹੈ ਭਾਰਤ ਦਾ ਸਭ ਤੋਂ ਅਮੀਰ ਸੂਬਾ

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤੀਆਂ ਦੀ ਪ੍ਰਤੀ ਵਿਅਕਤੀ ਆਮਦਨ ਬਾਰੇ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ, ਭਾਰਤ ਦੀ ਪ੍ਰਤੀ ਵਿਅਕਤੀ ਆਮਦਨ ਵਿੱਤੀ ਸਾਲ 2024-25 ਵਿੱਚ ਵਧ ਕੇ 1,14,710 ਰੁਪਏ ਹੋ ਗਈ। ਇਹ ਜਾਣਕਾਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਲੋਕ ਸਭਾ ਵਿੱਚ ਪੇਸ਼ ਕੀਤੀ ਇੱਕ ਰਿਪੋਰਟ ਵਿੱਚ ਦਿੱਤੀ ਹੈ।ਰਿਪੋਰਟ ਦੇ ਅਨੁਸਾਰ, ਸਥਿਰ ਕੀਮਤਾਂ ’ਤੇ ਪ੍ਰਤੀ ਵਿਅਕਤੀ […]

Loading