ਸ੍ਰੀਨਗਰ ਦੇ ਸਿੱਖਾਂ ਨੇ ਗੁਰੂ ਸਾਹਿਬ ਦੀ ਸਿੱਖੀ ਤੇ ਗੁਰਮਤਿ ਦੇ ਪਵਿੱਤਰ ਸਿਧਾਂਤਾਂ ਨੂੰ ਚੰਗੀ ਤਰ੍ਹਾਂ ਸੰਭਾਲਿਆ : ਧਾਮੀ
ਸ੍ਰੀਨਗਰ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬੁੰਗਾ ਸ੍ਰੀਨਗਰ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ […]
![]()
