ਟਰੰਪ ਨੇ 1 ਲੱਖ ਅਮਰੀਕੀ ਡਾਲਰ ਕੀਤੀ ਐਚ1-ਬੀ ਵੀਜ਼ਾ ਫ਼ੀਸ
ਵਾਸ਼ਿੰਗਟਨ/ਏ.ਟੀ.ਨਿਊਜ਼:ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪਿਛਲੇ ਦਿਨੀਂ ਇੱਕ ਘੋਸ਼ਣਾ ’ਤੇ ਦਸਤਖਤ ਕੀਤੇ, ਜੋ ਐਚ1-ਬੀ ਵੀਜ਼ਾ ਦੀ ਫੀਸ ਨੂੰ ਸਾਲਾਨਾ 100,000 ਅਮਰੀਕੀ ਡਾਲਰ ਤੱਕ ਵਧਾ ਦੇਵੇਗਾ। ਇਹ ਅਮਰੀਕਾ ਵਿੱਚ ਵੀਜ਼ਾ ਪ੍ਰਾਪਤ ਕਰਨ ਵਾਲੇ ਭਾਰਤੀ ਪੇਸ਼ੇਵਰਾਂ ’ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।ਵ੍ਹਾਈਟ ਹਾਊਸ […]
ਭਾਰਤ ਸਮੇਤ 23 ਮੁਲਕ ਕਰ ਰਹੇ ਹਨ ਗ਼ੈਰਕਾਨੂੰਨੀ ਨਸ਼ਿਆਂ ਦਾ ਉਤਪਾਦਨ : ਟਰੰਪ
ਵਾਸ਼ਿੰਗਟਨ/ਏ.ਟੀ.ਨਿਊਜ਼ :ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ, ਚੀਨ, ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਸਮੇਤ 23 ਮੁਲਕ ਨਸ਼ੀਲੇ ਪਦਾਰਥਾਂ ਦੀ ਗ਼ੈਰਕਾਨੂੰਨੀ ਤਸਕਰੀ ਅਤੇ ਉਤਪਾਦਨ ਕਰ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਇਹ ਮੁਲਕ ਗ਼ੈਰਕਾਨੂੰਨੀ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਦਾ ਨਿਰਮਾਣ ਅਤੇ ਤਸਕਰੀ ਕਰਕੇ ਅਮਰੀਕਾ ਅਤੇ ਉਸ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਖ਼ਤਰਾ ਬਣ […]
ਸਮੁੰਦਰ ਵਿੱਚ ਮਨੋਰੰਜਨ ਗਤੀਵਿਧੀ ਦੌਰਾਨ ਗਾਇਕ ਜ਼ੁਬੀਨ ਗਰਗ ਦੀ ਮੌਤ
ਪ੍ਰਸਿੱਧ ਅਸਾਮੀ ਗਾਇਕ ਅਤੇ ਸੰਗੀਤਕਾਰ ਜ਼ੁਬੀਨ ਗਰਗ ਦੀ ਸਿੰਗਾਪੁਰ ਵਿੱਚ ਇੱਕ ਦੁਖਦਾਈ ਹਾਦਸੇ ਤੋਂ ਬਾਅਦ ਮੌਤ ਹੋ ਗਈ ਹੈ, ਜਿੱਥੇ ਉਹ ਚੌਥੇ ਉੱਤਰ ਪੂਰਬੀ ਭਾਰਤ ਉਤਸਵ ਵਿੱਚ ਸ਼ਾਮਲ ਹੋਇਆ ਸੀ।ਸ਼ੁਰੂਆਤੀ ਮੀਡੀਆ ਰਿਪੋਰਟਾਂ ਮੁਤਾਬਕ 52 ਸਾਲਾ ਕਲਾਕਾਰ ਦੀ ਮੌਤ ਸਕੂਬਾ ਡਾਈਵਿੰਗ ਹਾਦਸੇ ’ਚ ਹੋਈ ਦੱਸੀ ਜਾ ਰਹੀ ਹੈ, ਹਾਲਾਂਕਿ ਕੁਝ ਆਊਟਲੈਟਾਂ ਨੇ ਪੈਰਾਗਲਾਈਡਿੰਗ ਹਾਦਸੇ ਦਾ ਜ਼ਿਕਰ […]
ਅਮਰੀਕਾ ਵੱਲੋਂ ਇਰਾਨ ਦੀ ਚਾਬਹਾਰ ਬੰਦਰਗਾਹ ’ਤੇ ਪਾਬੰਦੀ ਲਗਾਉਣ ਦਾ ਐਲਾਨ
ਨਿਊਯਾਰਕ/ਏ.ਟੀ.ਨਿਊਜ਼: ਟਰੰਪ ਪ੍ਰਸ਼ਾਸਨ ਨੇ ਇਸ ਮਹੀਨੇ ਦੇ ਅਖੀਰ ਵਿੱਚ ਇਰਾਨ ਦੀ ਬੰਦਰਗਾਹ ਚਾਬਹਾਰ ਚਲਾਉਣ ਵਾਲੇ ਲੋਕਾਂ ’ਤੇ ਪਾਬੰਦੀ ਲਗਾਉਣ ਦੀ ਤਿਆਰੀ ਖਿੱਚ ਲਈ ਹੈ। ਇਸ ਫੈਸਲੇ ਦਾ ਭਾਰਤ ’ਤੇ ਵੀ ਅਸਰ ਪਏਗਾ, ਜੋ ਰਣਨੀਤਕ ਪੱਖੋਂ ਅਹਿਮ ਇਸ ਬੰਦਰਗਾਹ ’ਤੇ ਇੱਕ ਟਰਮੀਨਲ ਨੂੰ ਵਿਕਸਤ ਕਰ ਰਿਹਾ ਹੈ।ਚਾਬਹਾਰ ਬੰਦਰਗਾਹ ਇਰਾਨ ਦੇ ਦੱਖਣੀ ਤੱਟ ’ਤੇ ਸਿਸਤਾਨ-ਬਲੋਚਿਸਤਾਨ ਸੂਬੇ ਵਿੱਚ […]