ਮੁੱਖ ਲੇਖ
August 15, 2025
46 views 3 secs 0

ਕੈਨੇਡਾ ਵਿੱਚ ਬੇਰੁਜ਼ਗਾਰੀ ਦਾ ਸੰਕਟ: ਪੰਜਾਬੀ ਵਿਦਿਆਰਥੀਆਂ ’ਤੇ ਗਹਿਰਾ ਅਸਰ

ਕੈਨੇਡਾ, ਜੋ ਕਦੇ ਪੰਜਾਬੀ ਵਿਦਿਆਰਥੀਆਂ ਲਈ ਸੁਪਨਿਆਂ ਦਾ ਦੇਸ਼ ਸੀ, ਹੁਣ ਬੇਰੁਜ਼ਗਾਰੀ ਅਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਕੈਨੇਡੀਅਨ ਅਖ਼ਬਾਰਾਂ ਜਿਵੇਂ ਕਿ ਸੀ.ਬੀ.ਸੀ. ਅਤੇ ਗਲੋਬ ਐਂਡ ਮੇਲ ਮੁਤਾਬਕ, 2025 ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ, ਖਾਸ ਕਰਕੇ ਭਾਰਤੀ ਅਤੇ ਪੰਜਾਬੀ ਮੂਲ ਦੇ ਲੋਕਾਂ ਉੱਤੇ ਇਸ ਸੰਕਟ ਦਾ ਭਾਰੀ ਅਸਰ ਪਿਆ ਹੈ। ਪਿਛਲੇ ਸਾਲਾਂ ਵਿੱਚ, ਕੈਨੇਡਾ ਨੇ ਲੱਖਾਂ […]

Loading

ਮੁੱਖ ਲੇਖ
August 14, 2025
48 views 3 secs 0

ਸਦਾ ਹੀ ਮਨੁੱਖ ਨੂੰ ਆਪਣੇ ਵੱਲ ਖਿੱਚਿਆ ਹੈ ਆਸਾਨ ਰਾਹਾਂ ਨੇ

ਡਾ. ਨਿਸ਼ਾਨ ਸਿੰਘ ਰਾਠੌਰ ਰਾਹਾਂ ਦਾ ਕੰਮ ਮਨੁੱਖ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਾਉਣਾ ਹੁੰਦਾ ਹੈ। ਇਸ ਲਈ ਆਸਾਨ ਰਾਹਾਂ ਨੇ ਸਦਾ ਹੀ ਮਨੁੱਖ ਨੂੰ ਆਪਣੇ ਵੱਲ ਖਿੱਚਿਆ ਹੈ, ਆਕਰਸ਼ਿਤ ਕੀਤਾ ਹੈ। ਮਨੁੱਖ ਅਤੇ ਰਾਹ ਨੂੰ ਵੱਖ ਨਹੀਂ ਕੀਤਾ ਜਾ ਸਕਦਾ। ਖੇਤਰ ਕੋਈ ਵੀ ਹੋਵੇ; ਰਾਹ ਅਤੇ ਰਾਹ-ਦਸੇਰੇ ਦੀ ਜ਼ਰੂਰਤ ਹਮੇਸ਼ਾ ਹੁੰਦੀ ਹੈ। ਇਸੇ ਲਈ ਰਾਹਾਂ […]

Loading

ਮੁੱਖ ਲੇਖ
August 14, 2025
53 views 8 secs 0

ਚੁੱਲ੍ਹੇ ਪਕਾਵਾਂ ਰੋਟੀਆਂ…

ਡਾ. ਪ੍ਰਿਤਪਾਲ ਸਿੰਘ ਮਹਿਰੋਕਚੁੱਲ੍ਹੇ ਦਾ ਪੰਜਾਬੀ ਲੋਕ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ। ਲੋਕ ਜੀਵਨ ਦੇ ਬਹੁਤੇ ਹਿੱਸੇ ਵਿੱਚ ਅਜੇ ਵੀ ਚੁੱਲ੍ਹੇ ਦਾ ਅਹਿਮ ਸਥਾਨ ਹੈ। ਚੁੱਲ੍ਹਾ ਅਰਧ ਗੋਲੇ ਦੀ ਸ਼ਕਲ ਅਤੇ ਖ਼ਾਸ ਆਕਾਰ ਦਾ ਬਣਾਇਆ ਹੁੰਦਾ ਹੈ। ਚੁੱਲ੍ਹੇ ਵਿੱਚ ਊਰਜਾ ਪੈਦਾ ਕਰਨ ਵਾਲੇ ਕਿਸੇ ਸਰੋਤ ਨਾਲ ਸੇਕ ਪੈਦਾ ਕੀਤਾ ਜਾਂਦਾ ਹੈ। ਉਸ ਊਰਜਾ ਤੋਂ ਭੋਜਨ […]

Loading

ਮੁੱਖ ਲੇਖ
August 14, 2025
54 views 5 secs 0

ਭਾਰਤ ਵਿੱਚ ਕੁਪੋਸ਼ਣ ਦਾ ਸੰਕਟ ਕਿਵੇਂ ਹੱਲ ਹੋਵੇ?

ਕੰਵਲਜੀਤ ਕੌਰ ਗਿੱਲਆਮ ਭਾਸ਼ਾ ਵਿੱਚ ਕੁਪੋਸ਼ਣ ਤੋਂ ਭਾਵ ਹੈ ਕਿ ਜਦੋਂ ਸਰੀਰ ਨੂੰ ਜ਼ਰੂਰਤ ਅਨੁਸਾਰ ਭਰ ਪੇਟ ਭੋਜਨ ਨਾ ਮਿਲੇ ਅਤੇ ਜੋ ਖਾਣਾ ਮਿਲੇ ਉਹ ਪੋਸ਼ਟਿਕ ਤੱਤਾਂ ਤੋਂ ਵਿਹੂਣਾ ਤੇ ਅਸੰਤੁਲਿਤ ਹੋਵੇ। ਕੁਪੋਸ਼ਣ ਤੇ ਮਿਆਰੀ ਭੋਜਨ ਦੀ ਅਣਹੋਂਦ ਦਾ ਸਰੀਰਕ ਸਿਹਤ ਤੇ ਦਿਮਾਗੀ ਵਿਕਾਸ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਜਿਸ ਨਾਲ ਕੰਮ ਕਰਨ ਦੀ ਸਮਰੱਥਾ […]

Loading

ਮੁੱਖ ਲੇਖ
August 14, 2025
16 views 5 secs 0

ਕੀ ਭਾਰਤੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਏਗਾ ਟਰੰਪ?

ਅਭੈ ਕੁਮਾਰ ਦੂਬੇ ਇਸ ਸਮੇਂ ਗੰਗਾ-ਜਮੁਨਾ ਵਿੱਚ ਪਾਣੀ ਤੇਜ਼ੀ ਨਾਲ ਵਹਿ ਰਿਹਾ ਹੈ, ਭਾਵ ਮੁਹਾਵਰੇ ਜ਼ਰੀਏ ਕਿਹਾ ਜਾ ਸਕਦਾ ਹੈ ਕਿ ਸਿਆਸੀ ਘਟਨਾਕ੍ਰਮ ਦੇ ਅੱਗੇ ਵਧਣ ਦੀ ਰਫ਼ਤਾਰ ਬਹੁਤ ਤੇਜ਼ ਹੈ। ਅਜਿਹਾ ਲੱਗਦਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਅਰਥਵਿਵਸਥਾ ’ਤੇ ਹਮਲਾ ਕਰ ਦਿੱਤਾ ਹੈ। ਭਾਰਤ 1990 ਦੇ ਭੂਮੰਡਲੀਕਰਨ ਦੀ ਸ਼ੁਰੂਆਤ ਤੋਂ […]

Loading

ਮੁੱਖ ਲੇਖ
August 14, 2025
17 views 0 secs 0

ਬੱਚਿਆਂ ਦਾ ਸਹੀ ਮਾਰਗ ਦਰਸ਼ਨ ਕਰਨ ਮਾਪੇ

ਬੱਚਿਆਂ ਨੂੰ ਦੇਸ਼ ਦਾ ਭਵਿੱਖ ਕਿਹਾ ਜਾਂਦਾ ਹੈ। ਇਸ ਲਈ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ ਪਰ ਜੇ ਅੱਜ ਦੇ ਬੱਚਿਆਂ ਵੱਲ ਵੇਖਿਆ ਜਾਵੇ ਤਾਂ ਇਹ ਗਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਬੱਚੇ ਹੁਣ ਕੰਪਿਊਟਰ ਤੇ ਮੋਬਾਇਲ ’ਤੇ ਜਿਆਦਾ ਨਿਰਭਰ ਹੋ ਗਏ ਹਨ, ਉਹ ਹੁਣ ਆਪਣੇ ਦਿਮਾਗ ਤੋਂ […]

Loading

ਮੁੱਖ ਲੇਖ
August 14, 2025
18 views 5 secs 0

ਤਵਾਰੀਖ਼ੀ ਪੈੜ ਬਣ ਗਏ ਹਨ ਚੰਨ ’ਤੇ ਮਨੁੱਖ ਦੇ ਪੈਰਾਂ ਦੇ ਨਿਸ਼ਾਨ

ਪ੍ਰਿੰ. ਹਰੀ ਕ੍ਰਿਸ਼ਨ ਮਾਇਰ ਪੁਰਾਤਨ ਲੋਕਾਂ ਨੇ ਚੰਨ ਬਾਰੇ ਕਿੰਨੇ ਹੀ ਕਿੱਸੇ ਕਹਾਣੀਆਂ ਜੋੜ ਰੱਖੇ ਸਨ। ਚੰਨ ਨਾਲ ਜੁੜਿਆ ਕੈਲੰਡਰ ਵੀ ਪ੍ਰਚਲਿਤ ਹੈ। ਚੰਨ ਗ੍ਰਹਿਣ ਨੂੰ ਕਿਸੇ ਰਿਸ਼ੀ ਦਾ ਦਿੱਤਾ ਸਰਾਪ ਮੰਨਿਆ ਜਾਂਦਾ ਰਿਹਾ ਹੈ। ਫਿਰ ਜਦੋਂ ਮਨੁੱਖ ਚੰਨ ’ਤੇ ਗੇੜਾ ਲਗਾ ਆਇਆ ਤਾਂ ਇਹ ਸਾਰੇ ਕਿੱਸੇ ਕਹਾਣੀਆਂ ਝੂਠੇ ਨਿਕਲੇ।ਚੰਨ ਵੱਲ ਭੇਜੇ ਪੁਲਾੜੀ ਵਾਹਨਾਂ ਦੀ […]

Loading

ਮੁੱਖ ਲੇਖ
August 12, 2025
57 views 3 secs 0

ਆਫ਼ਤਾਂ ਤੋਂ ਬਚਾਓ ਲਈ ਵਿਗਿਆਨਿਕ ਗਿਆਨ ਨੂੰ ਵਧਾਉਣ ਦੀ ਲੋੜ

ਭੂਚਾਲ, ਅਚਾਨਕ ਬੱਦਲ ਫਟਣਾ, ਚੱਟਾਨਾਂ ਦਾ ਡਿੱਗਣਾ, ਮਲਬੇ ਦਾ ਵਹਾਅ ਅਤੇ ਗਲੇਸ਼ੀਅਰ ਝੀਲ ਵਿਸਫੋਟ ਵਰਗੀਆਂ ਪ੍ਰਕਿਰਿਆਵਾਂ ਹਿਮਾਲਿਆ ਵਿੱਚ ਸਭ ਤੋਂ ਆਮ ਖ਼ਤਰੇ ਹਨ। ਇਨ੍ਹਾਂ ਕਾਰਨ ਮਨੁੱਖੀ ਜੀਵਨ ਅਤੇ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਹੁੰਦਾ ਹੈ।ਉੱਤਰਾਕਸ਼ੀ ਜ਼ਿਲ੍ਹੇ ਦੇ ਧਰਾਲੀ ਵਿੱਚ ਬੱਦਲ ਫਟਣ ਕਾਰਨ ਖੀਰਗੰਗਾ ਨਦੀ ਨੇ ਭਾਰੀ ਤਬਾਹੀ ਮਚਾਈ। ਇਸ ਕਾਰਨ ਪਹਾੜੀ ਇਲਾਕਿਆਂ ਵਿੱਚ ਟਨਾਂ ਦੇ […]

Loading

ਮੁੱਖ ਲੇਖ
August 09, 2025
20 views 6 secs 0

ਕੀ ਪੰਜਾਬ ਵਿਚੋਂ ਨਸ਼ੇ ਖਤਮ ਹੋ ਸਕਣਗੇ ?

ਡਾ. ਅਮਨਪ੍ਰੀਤ ਸਿੰਘ ਬਰਾੜ ਲੋਕ ਅਕਸਰ ‘ਨਸ਼ਾ’ ਸ਼ਬਦ ਦੀ ਵਰਤੋਂ ਕਰਦੇ ਹਨ, ਇਹ ਸ਼ਬਦ ਚੰਗੇ ਤੇ ਬੁਰੇ ਦੋਵੇਂ ਅਰਥਾਂ ’ਚ ਵਰਤਿਆ ਜਾਂਦਾ ਹੈ। ਨਸ਼ਾ ਸ਼ਬਦ ਨੂੰ ਚੰਗੇ ਪਾਸੇ ਲਈ ਵਰਤਦਿਆਂ ਲੋਕ ਆਮ ਹੀ ਕਹਿੰਦੇ ਹਨ ਕਿ ਉਸ ਨੂੰ ਕਿਸੇ ਵੀ ਕੰਮ (ਪੜ੍ਹਾਈ-ਲਿਖਾਈ, ਵਪਾਰ, ਨੌਕਰੀ) ਦੀ ਬੜੀ ਲਗਨ ਜਾਂ ਨਸ਼ਾ ਹੈ, ਕਿਸੇ ਨੂੰ ਸਵੇਰ ਦੀ ਸੈਰ […]

Loading