ਕੈਲੀਫੋਰਨੀਆ ਵਿੱਚ ਆਈ ਐਸ ਆਈ ਐਸ ਨੂੰ ਪੈਸੇ ਭੇਜਣ ਦੇ ਦੋਸ਼ਾਂ ਤਹਿਤ ਇੱਕ ਫਿਲਪਾਇਨੀ ਗ੍ਰਿਫਤਾਰ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਐਫ ਬੀ ਆਈ ਵੱਲੋਂ ਲਾਂਗ ਬੀਚ, ਕੈਲੀਫੋਰਨੀਆ ਵਿੱਚ ਇੱਕ ਵਿਅਕਤੀ ਨੂੰ ਵਿਦੇਸ਼ੀ ਅੱਤਵਾਦੀਸੰਗਠਨ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ ( ਆਈ ਐਸ ਆਈ ਐਸ ) ਨੂੰ ਪੈਸੇ ਭੇਜਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਹਜਾਣਕਾਰੀ ਨਿਆਂ ਵਿਭਾਗ ਨੇ ਦਿੱਤੀ ਹੈ। ਜਸਟਿਸ ਵਿਭਾਗ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਗ੍ਰਿਫਤਾਰ […]
ਆਰ.ਐਸ.ਐਸ. ਮੁਖੀ ਦੀ ਹਾਜ਼ਰੀ ਵਿਚ ਜੀ.ਐਨ.ਡੀ.ਯੂ. ਵੀਸੀ ਨੇ ਗੁਰੂ ਗ੍ਰੰਥ ਸਾਹਿਬ ਨੂੰ ਵੇਦਾਂ ਨਾਲ ਜੋੜਿਆ
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੂੰ ਸੰਬੋਧਨ ਕਰਦਿਆਂ ਇੱਕ ਵਿਵਾਦਤ ਵੀਡੀਓ ਗੁਰੂ ਗ੍ਰੰਥ ਸਾਹਿਬ ਤੇ ਵੇਦਾਂ ਦੀ ਸਾਂਝ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਣ ਸਿੱਖ ਪੰਥ ਵਿੱਚ ਵਿਵਾਦ ਨੂੰ ਜਨਮ ਦਿੱਤਾ ਹੈ। ਇਸ ਮਾਮਲੇ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ […]
ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਜੰਗਬੰਦੀ ਦੇ ਮਾਅਨੇ
ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਚੱਲ ਰਹੀ ਜੰਗ ਰੁਕ ਗਈ ਹੈ। ਅਮਰੀਕਾ ਅਤੇ ਮਲੇਸ਼ੀਆ ਦੀ ਵਿਚੋਲਗੀ ਨਾਲ ਦੋਵੇਂ ਦੇਸ਼ ਜੰਗਬੰਦੀ ’ਤੇ ਸਹਿਮਤ ਹੋ ਗਏ ਹਨ। ਜੰਗਬੰਦੀ ਬਾਰੇ ਇਹ ਗੱਲਬਾਤ ਆਸੀਆਨ ਦੀ ਕਮਾਨ ਸੰਭਾਲ ਰਹੇ ਮਲੇਸ਼ੀਆ ਵਿੱਚ ਹੋਈ। ਇਸ ਵਿਚਾਰ-ਵਟਾਂਦਰੇ ਵਿੱਚ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹੀਮ ਅਤੇ ਅਮਰੀਕੀ ਅਤੇ ਚੀਨੀ ਰਾਜਦੂਤਾਂ ਦੀ ਵੀ ਮੌਜੂਦਗੀ ਰਹੀ ਜਿਨ੍ਹਾਂ […]